ਘਰ-ਘਰ ਰੋਜ਼ਗਾਰ: ਸਿੱਖਿਆ ਬੋਰਡ ਵੱਲੋਂ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਜਲਦੀ ਕਰੋ ਅਪਲਾਈ

 

(ਘਰ-ਘਰ ਰੋਜ਼ਗਾਰ)   ਪੰਜਾਬ ਸਕੂਲ ਸਿੱਖਿਆ ਬੋਰਡ ਫੇਜ਼-08 ਸੈਕਟਰ 62, ਐਸ.ਏ.ਐਸ.ਨਗਰ  ਵਲੋਂ ਅਸਾਮੀਆਂ ਦੀ ਭਰਤੀ।


 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਜੂਨੀਅਰ ਆਡੀਟਰਾਂ ਦੀਆਂ ਅਸਾਮੀਆ ਦੀ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਮਿਤੀ 21.12.2021 ਤੋ 05.01.2022 ਤੱਕ ਐਪਲੀਕੇਸ਼ਨ ਫਾਰਮਾਂ ਦੀ ਮੰਗ ਕੀਤੀ ਜਾਂਦੀ ਹੈ। ਇਨ੍ਹਾਂ ਅਸਾਮੀਆਂ ਦੀ ਕੈਟਾਗਿਰੀ ਵਾਈਜ਼ ਵੰਡ ਹੇਠ ਲਿਖੇ ਅਨੁਸਾਰ ਹੈ:

 ਕੁੱਲ ਅਸਾਮੀਆਂ 02
ਜਨਰਲ 01
ਅਨੁਸੂਚਿਤ ਜਾਤੀ  01  

ਵਿੱਦਿਅਕ ਯੋਗਤਾਵਾਂ: i) Should possess a degree in B.Com (Ist Division) or M.com (Ilnd division) from a recognised University/ Institution.



 ii) Possesses at least one hundred and twenty hours course with hands on experience in the use of personal Computer or Information Technology in office productivity applications or Desktop Publishing applications from a Government Recognized institution or a reputed Institution. Which is ISO 9001, certified. iii should have passed punjabi language in Matriculation or its equilant examination. 

  ਤਨਖਾਹ ਸਕੇਲ:- ਸ਼ੁਰੁਆਤ 35400/+ਭੱਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ (As per 7th Pay CPC) ਪੰਜਾਬ ਸਰਕਾਰ, ਵਿੱਤ ਵਿਭਾਗ, ਵਿੱਤ ਸ਼ੋਨਲ-1 ਸ਼ਾਖਾ ਵੱਲੋਂ ਜਾਰੀ ਪੱਤਰ ਨੰ: 7/42/20205Fpl/741-746 ਮਿਤੀ 17-07-2020 ਅਨੁਸਾਰ ਸ਼ੁਰੂਆਤੀ ਤਨਖਾਹ 35400 ਰੁਪਏ ਤਿੰਨ (3) ਸਾਲ ਦੇ ਪਰਖ ਕਾਲ ਦੇ ਸਮੇਂ ਜਾਂ ਵਧਾਏ ਗਏ ਸਮੇਂ ਤੱਕ) ਅਦਾਇਗੀ ਕੀਤੀ ਜਾਵੇਗੀ। 



 ਉਮਰ ਸੀਮਾ:- i. ਮਿਤੀ 01-01-2021 ਨੂੰ ਉਮਰ 18 ਤੋਂ 37 ਸਾਲ ਦੇ ਦਰਮਿਆਨ ਹੋਵੇ। 

ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਉਮੀਦਵਾਰਾਂ ਦੀ ਉਪਰਲੀ ਸੀਮਾ ਦੀ ਹੱਦ ਵਿੱਚ 5 ਸਾਲ ਦੀ ਛੋਟ ਹੋਵਗੀ। 

ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਹੋਰ ਰਾਜਾਂ ਦੇ ਕਰਮਚਾਰੀਆਂ ਦੀ ਉਪਰਲੀ ਉਮਰ ਸੀਮਾ ਦੀ ਹੱਦ 45 ਸਾਲ ਤੱਕ ਹੋਵੇਗੀ। 
ਪੰਜਾਬ ਰਾਜ ਦੀਆਂ ਵਿਧਵਾ ਅਤੇ ਤਲਾਕਸ਼ੁਦਾ ਔਰਤਾਂ ਦੀ ਉਪਰਲੀ ਉਮਰ ਸੀਮਾਦੀ ਹੱਦ 42 ਸਾਲ ਤੱਕ ਹੋਵੇਗੀ। ਪੰਜਾਬ ਦੇ ਵਸਨੀਕ ਦਿਵਿਆਂ ਦੀ ਉਮਰ ਦੀ ਉਪਰਲੀ ਉਮਰ ਸੀਮਾ ਵਿੱਚ 10 ਸਾਲ ਦੀ ਛੋਟ ਹੋਵੇਗੀ। 


HOW TO APPLY: ਚਾਹਵਾਨ ਉਮੀਦਵਾਰ ਭਰਤੀ ਦੀਆਂ ਸਾਰੀਆਂ ਸ਼ਰਤਾਂ ਨੂੰ ਪੜ੍ਹਨ ਉਪ੍ਰੰਤ ਅਪਲਾਈ ਕਰ ਸਕਦੇ ਹਨ ਅਪਲਾਈ ਕਰਨ ਲਈ ਪ੍ਰੋਫਾਰਮਾ  ਹੇਠਾਂ ਦਿੱਤੇ ਲਿੰਕ ਤੇ ਡਾਉਨਲੋਡ ਕਰੋ।

ਮਹੱਤਵਪੂਰਨ ਲਿੰਕ ;




Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends