BREAKING NEWS: ਸਕੂਲ ਸਿੱਖਿਆ ਬੋਰਡ ਵੱਲੋਂ ਸਰਦੀ ਦੇ ਮੌਸਮ ਕਾਰਨ ਪ੍ਰੀਖਿਆਵਾਂ ਦੇ ਸਮੇਂ ਵਿੱਚ ਕੀਤਾ ਬਦਲਾਅ

 

(ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦਸੰਬਰ 2021 ਟਰਮ-1 ਦੀ ਪਰੀਖਿਆ ਵਿੱਚ ਸਮੇਂ ਦੀ ਤਬਦੀਲੀ ਕੀਤੀ ਗਈ ਹੈ।


 

  ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀ/ਅੱਠਵੀਂ ਪਰੀਖਿਆ ਦਸੰਬਰ 2021 ਟਰਮ-1 ਪਰੀਖਿਆ ਮਿਤੀ 20.12.2021 ਤੋਂ 22.12.2021 ਤੱਕ ਕਰਵਾਈ ਜਾ ਰਹੀ ਹੈ। 




PSEB BOARD EXAM ANSWER KEY DOWNLOAD HERE 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ 

ਸਰਦੀ ਦੇ ਮੌਸਮ ਵਿੱਚ ਧੁੰਦ ਜ਼ਿਆਦਾ ਹੋਣ ਕਾਰਨ ਹੁਣ ਇਹ ਪਰੀਖਿਆ ਸਵੇਰੇ 9:00 ਵਜੇ ਦੀ ਥਾਂ ਤੇ ਸਵੇਰੇ 10.00 ਵਜੇ ਤੋਂ ਸ਼ੁਰੂ ਹੋਵੇਗੀ।  ਉਕਤ ਦੋਵੇਂ ਸ਼ੋਈਆਂ ਲਈ ਡੇਟਸ਼ੀਟ ਵਿੱਚ ਦਰਜ ਹਦਾਇਤਾਂ ਅਤੇ ਮਿਤੀਆਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends