Saturday, 25 December 2021

ਪੰਜਾਬ ਸਰਕਾਰ ਵੱਲੋਂ ਇਸ ਜ਼ਿਲ੍ਹੇ ਵਿੱਚ 27 ਦਸੰਬਰ ਨੂੰ ਛੁੱਟੀ ਦਾ ਐਲਾਨ

 

 ਪੰਜਾਬ ਸਰਕਾਰ ਵੱਲੋ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ 2021 ਨੂੰ ਫ਼ਤਹਿਗੜ੍ਹ ਸਾਹਿਬ ਛੁੱਟੀ ਦਾ ਐਲਾਨ ਕੀਤਾ ਹੈ। 


PSTET 2021: DOWNLOAD ANSWER KEY HERE

 ਪੰਜਾਬ ਸਰਕਾਰ ਵੱਲੋਂ ਹੁਕਮ ਵਿਚ ਕਿਹਾ ਗਿਆ ਹੈ ਕਿ ਮਿਤੀ 27 ਦਸੰਬਰ 2021 ਦਿਨ ਸੋਮਵਾਰ ਨੂੰ ਜਿਲਾ ਫਤਿਹਗੜ੍ਹ ਸਾਹਿਬ ਦੇ ਸਾਰੇ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

RECENT UPDATES

Today's Highlight