ਕੱਲ੍ਹ ਤੋਂ ਖੁੱਲਣਗੇ ਪੰਜਾਬ ਦੇ ਸਮੂਹ ਸਰਕਾਰੀ ਸਕੂਲ, ਇਹ ਹੋਵੇਗਾ ਸਮਾਂ

 ਕੱਲ੍ਹ ਤੋਂ ਖੁੱਲਣਗੇ ਪੰਜਾਬ ਦੇ ਸਮੂਹ ਸਰਕਾਰੀ ਸਕੂਲ।

ਚੰਡੀਗੜ੍ਹ 31 ਦਸੰਬਰ 


ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਸਰਦੀ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ। 


ਇਸ ਲਈ ਕੱਲ ਪਹਿਲੀ ਜਨਵਰੀ ਤੋਂ ਪੰਜਾਬ ਦੇ ਸਮੂਹ ਸਰਕਾਰੀ ਸਕੂਲ ਖੁੱਲ੍ਹ ਜਾਣਗੇ। ਆਪਣੇ ਪਾਠਕਾਂ ਨੂੰ ਦੱਸ ਦੇਈਏ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3 ਵਜੇ ਤੱਕ ਰਹੇਗਾ ਅਤੇ ਸਮੂਹ ਅਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3:20 ਵਜੇ ਤੱਕ ਰਹੇਗਾ। 

 


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੂਜੀ ਟਰਮ ਦੀ ਪ੍ਰੀਖਿਆ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸ ਸਬੰਧੀ ਸਿੱਖਿਆ ਬੋਰਡ ਵੱਲੋਂ ਦੂਜੀ ਟਰਮ ਪ੍ਰੀਖਿਆ ਲਈ ਬੋਰਡ ਜਮਾਤਾਂ ਲਈ ਸਲੇਬਸ ਮੋਡਲ ਪ੍ਰਸ਼ਨ ਪੱਤਰ ( download here)  ਅਤੇ ਅਤੇ ਪ੍ਰੀਖਿਆ ਦੇ ਮੁਲੰਕਣ ਸਬੰਧੀ ਗਾਈਡਲਾਈਨ (download here) ਜਾਰੀ ਕਰ ਦਿੱਤੀਆਂ ਹਨ। 

 

Also read:



ਪਹਿਲੀ ਜਨਵਰੀ ਤੋਂ ਨਵੇਂ ਸਾਲ ਦੀ ਸ਼ੁਰੂਆਤ ਤੇ ਸ਼ੰਕਾ ਜਤਾਈ ਜਾ ਰਹੀ ਹੈ ਕਿ ਸਰਕਾਰ ਵੱਲੋਂ ਛੁੱਟੀ ਕਰ ਦਿੱਤੀ ਜਾਵੇ , ਪ੍ਰੰਤੂ ਹਾਲੇ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਕੋਈ ਵੀ ਸੂਚਨਾ ਨਹੀਂ ਹੈ। ਜੇਕਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਇਸ ਵੈਬਸਾਈਟ ਤੇ ਅਪਡੇਟ ਕੀਤਾ ਜਾਵੇਗਾ। 

Also read: 

PU PATIALA RECRUITMENT: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 139 ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਅਪਲਾਈ 

ਸਫ਼ਾਈ ਸੇਵਕਾਂ ਦੀ ਭਰਤੀ: ਸਫ਼ਾਈ ਸੇਵਕਾਂ ਦੀ ਭਰਤੀ ਲਈ ਕਾਉਂਸਲਿੰਗ ਸ਼ਡਿਊਲ, ਮੈਰਿਟ ਸੂਚੀ , ਭਰਤੀ ਦਾ ਵੇਰਵਾ ਦੇਖੋ ਇਥੇ 

PSEB TERM 2: ALL UPDATE SEE HERE 

PPSC PRINCIPAL RECRUITMENT: ਪ੍ਰਿੰਸੀਪਲ ਦੀ ਭਰਤੀ ਲਈ ਅਸਾਮੀਆਂ ਵਿੱਚ ਵਾਧਾ




Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends