ਦਿੱਲੀ : ਪੈਟਰੋਲ 8 ਰੁਪਏ ਪ੍ਰਤੀ ਲੀਟਰ ਸਸਤਾ ਹੋਇਆ

 


 ਦਿੱਲੀ 'ਚ ਪੈਟਰੋਲ ਸਸਤਾ ਹੋ ਗਿਆ ਹੈ। ਬੁੱਧਵਾਰ ਨੂੰ ਜਨਤਾ ਨੂੰ ਰਾਹਤ ਦਿੰਦੇ ਹੋਏ ਕੇਜਰੀਵਾਲ ਸਰਕਾਰ ਨੇ ਪੈਟਰੋਲ 'ਤੇ ਵੈਟ 'ਚ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਇੱਥੇ ਪੈਟਰੋਲ 8 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।



 ਅੱਜ ਸਵੇਰੇ ਹੀ ਅਜਿਹੀ ਸੂਚਨਾ ਮਿਲ ਰਹੀ ਸੀ ਕਿ ਦਿੱਲੀ ਵਿੱਚ ਪੈਟਰੋਲ ਸਸਤਾ ਹੋ ਸਕਦਾ ਹੈ। ਅੱਜ ਦਿੱਲੀ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ। ਚਰਚਾ ਸੀ ਕਿ ਇਸ ਬੈਠਕ 'ਚ ਕੇਜਰੀਵਾਲ ਸਰਕਾਰ ਪੈਟਰੋਲ 'ਤੇ ਵੈਟ ਘਟਾਉਣ ਦਾ ਫੈਸਲਾ ਲੈ ਸਕਦੀ ਹੈ।


ਭਾਸ਼ਾ ਵਿਭਾਗ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਦੀਆਂ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ 

ਭਾਸ਼ਾ ਵਿਭਾਗ ਪੰਜਾਬ ਵਿਖੇ ਖੋਜ ਅਫਸਰਾਂ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ,  

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends