ਮੁੱਖ ਮੰਤਰੀ ਦੀ ਆਮਦ ਤੇ ਡੀਜੇ ਵਜਾਉਣ ਵਾਲਾ ਪੱਤਰ ਵਾਪਸ, ਹੁਣ ਹੋਏ ਨਵੇਂ ਹੁਕਮ

 ਚੰਡੀਗੜ੍ਹ 10 ਦਸੰਬਰ, ਇੰਸਪੈਕਟਰ ਜਨਰਲ ਪੁਲਿਸ, ਪੰਜਾਬ ਵਲੋਂ 9 ਦਸੰਬਰ ਨੂੰ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਪੱਤਰ ਜਿਸ ਵਿੱਚ ਮੁੱਖ ਮੰਤਰੀ ਦੀ ਆਮਦ ਤੇ ਡੀਜੇ ਵਜਾਉਣ ਵਾਲੇ ਹੁਕਮ ਜਾਰੀ ਕੀਤੇ ਗਏ ਸਨ, ਵਾਪਸ ਲਿਆ ਗਿਆ ਹੈ।



ਨਵੇਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ, ਪੱਤਰ ਕਲੈਰੀਕਲ ਮਿਸਟੇਕ ਹੋਣ ਕਾਰਣ ਵਾਪਸ ਲਿਆ ਗਿਆ ਹੈ। ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਦੋਂ ਲੋਕਾਂ ਦੀਆਂ ਸਮਸਿਆਵਾਂ ਸੁਣ ਰਹੇ ਹੋਣ ਤਾਂ , ਧਰਨਾ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦੇ ਸਪੀਕਰਾਂ ਦੀ ਆਵਾਜ਼ ਘਟੱ ਕਰ ਦਿੱਤੀ ਜਾਵੇ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends