ਮੋਹਾਲੀ 8 ਦਸੰਬਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10 ਅਤੇ 11 ਨਵੰਬਰ ਨੂੰ ਕਰਵਾਈ ਗਈ ਮੈਟ੍ਰਿਕੁਲੇਸ਼ਨ ਪੱਧਰੀ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਵੀਰਵਾਰ, 9 ਦਸੰਬਰ ਨੂੰ ਐਲਾਨਿਆ ਜਾਵੇਗਾ। ਨਤੀਜਾ ਘੋਸ਼ਿਤ ਕੀਤੇ ਜਾਣ ਉਪਰੰਤ ਬੋਰਡ ਦੀ ਵੈਬਸਾਈਟ 'ਤੇ ਉਪਲਬਧ ਕਰਵਾ ਦਿੱਤਾ ਜਾਵੇਗਾ।
। ਪੰਜਾਬ ਸਕੂਲ ਸਿੱਖਿਆ ਬੋਰਡ ਕੰਟਰੋਲਰ ਪਰੀਖਿਆਵਾਂ ਜੇ.ਆਰ. ਮਹਿਰੋਕ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਪ੍ਰੀਖਿਆ ਲਈ ਕੁੱਲ 4809 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਫ਼ੀਸ ਭਰ ਜਿਨ੍ਹਾਂ 'ਚੋਂ 2894 ਪ੍ਰੀਖਿਆਰਥੀ ਪ੍ਰੀਖਿਆ 'ਚ ਹਾਜ਼ਰ ਹੋਏ।
- DATESHEET : TERM - 1 ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਕਰੋ ਡਾਊਨਲੋਡ
- PSEB 1ST TERM EXAM : ਪੰਜਵੀਂ ਅੱਠਵੀਂ ਦੱਸਵੀਂ ਬਾਰਵ੍ਹੀਂ ਜਮਾਤਾਂ ਦੀ TERM 1 ਦੇ ਪੇਪਰ ਕਰੋ ਡਾਊਨਲੋਡ 👇 ( ALL SYLLABUS)
ਹਾਜ਼ਰ ਪ੍ਰੀਖਿਆਰਥੀਆਂ 'ਚੋਂ
2764 ਪ੍ਰੀਖਿਆਰਥੀਆਂ ਦਾ ਨਤੀਜਾ ਪਾਸ
ਅਤੇ 130 ਪ੍ਰੀਖਿਆਰਥੀਆਂ ਦਾ ਨਤੀਜ
ਫ਼ੇਲ੍ਹ ਰਿਹਾ। ਕੁੱਲ 1915 ਪ੍ਰੀਖਿਆਰਥੀ ਇਸ ਪ੍ਰੀਖਿਆ 'ਚੋਂ ਗੈਰ-ਹਾਜ਼ਰ ਰਹੇ।
ਸਬੰਧਤ ਪ੍ਰੀਖਿਆਰਥੀ ਵੀਰਵਾਰ
9 ਦਸੰਬਰ ਨੂੰ ਦੁਪਹਿਰ ਤੋਂ ਬਾਅਦ
ਬੋਰਡ ਦੀ ਵੈਬਸਾਈਟ 'ਤੇ
ਆਪਣਾ ਨਤੀਜਾ ਦੇਖ ਸਕਣਗੇ।