ਚੰਨੀ ਸਰਕਾਰ ਦਾ ਵੱਡਾ ਐਲਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਸਰਕਾਰੀ ਛੁੱਟੀ ਦਾ ਐਲਾਨ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਵੇਗੀ। ਇਹ ਮੀਟਿੰਗ ਸਾਢੇ ਤਿੰਨ ਵਜੇ ਹੋਵੇਗੀ ਇਸ ਮੀਟਿੰਗ ਵਿਚ ਕੁਝ ਅਹਿਮ ਫੈਸਲੇ ਹੋਣ ਦੀ ਸੰਭਾਵਨਾ ਹੈ ।
ਮੀਟਿੰਗ ਦੇ ਏਜੰਡੇ ਬਾਰੇ ਕਿਹਾ ਗਿਆ ਹੈ ਕਿ ਮੀਟਿੰਗ ਦਾ ਏਜੰਡਾ ਮੌਕੇ ਤੇ ਹੀ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ।
ALSO READ:
6th pay commission: 15% ਵਾਧੇ ਸਬੰਧੀ ਵਿੱਤ ਵਿਭਾਗ ਵਲੋਂ ਸਪਸ਼ਟੀਕਰਨ
BREAKING NEWS: ਫੈਮਿਲੀ ਪੈਨਸ਼ਨ ਲਈ ਮੁਲਾਜ਼ਮਾਂ ਤੋਂ 7 ਜਨਵਰੀ ਤੱਕ ਮੰਗੀਆਂ ਆਪਸ਼ਨਾ