ਮੋਹਾਲੀ 2 ਦਸੰਬਰ: ਪੇ ਕਮਿਸ਼ਨ ਦੀ ਮਿਆਦ ਵਿੱਚ 31 ਦਸੰਬਰ ਤੱਕ ਵਾਧਾ ਕੀਤਾ ਗਿਆ ਹੈ, ਇਸ ਤਰ੍ਹਾਂ ਦੇ ਦਾਅਵੇ ਫਿਰ ਮੀਡੀਆ ਤੇ ਇੱਕ ਪੱਤਰ ਰਾਹੀਂ ਕੀਤੇ ਜਾ ਰਹੇ ਹਨ। ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ ਇਹ ਮਿਆਦ chandigarh ਪ੍ਰਸ਼ਾਸ਼ਨ ਵੱਲੋਂ ਆਪਣੇ ਮੁਲਾਜ਼ਮਾਂ ਲਈ ਵਧਾਈ ਗਈ ਹੈ।
ਪੰਜਾਬ ਦੇ ਮੁਲਾਜ਼ਮਾਂ ਲਈ ਪੇ ਕਮਿਸ਼ਨ ਦੀਆਂ ਆਪਸ਼ਨਾ ਦੇਣ ਦੀ ਮਿਆਦ 4 ਦਸੰਬਰ 2021 ਹੈ। ਇਸ ਲਈ ਪੰਜਾਬ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਆਪਣੀਆਂ ਆਪਸ਼ਨ ਡੀਡੀਓ ਕੋਲ ਜਮਾਂ ਕਰਵਾ ਦੇਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ:
6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ/ਨੋਟੀਫਿਕੇਸ਼ਨ ਪੜਨ ਲਈ ਇਥੇ ਕਲਿੱਕ ਕਰੋ
ਪੰਜਾਬ ਕੈਬਨਿਟ ਦੇ ਫੈਸਲੇ: ਪੰਜਾਬ ਮੰਤਰੀ ਮੰਡਲ ਦੇ ਫੈਸਲੇ ਪੜ੍ਹੋ ਇਥੇ
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੇਠਾਂ ਦਿੱਤਾ ਪੱਤਰ ਚੰਡੀਗੜ੍ਹ ਵਿੱਤ ਵਿਭਾਗ ਦਾ ਹੈ ਨਾਂ ਕਿ ਪੰਜਾਬ ਸਰਕਾਰ ਨੇ ਜਾਰੀ ਕੀਤਾ ਹੈ।
MGNREGA RECRUITMENT: ਡਿਪਟੀ ਕਮਿਸ਼ਨਰ ਵੱਲੋਂ ਖਾਲੀ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ
ਨਗਰ ਸੁਧਾਰ ਟਰੱਸਟ ਪਟਿਆਲਾ ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਇੰਟਰਵਿਊ ਸ਼ਡਿਊਲ ਜਾਰੀ