ਇਹਨਾਂ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖਾਹ , ਖਜ਼ਾਨਾ ਦਫਤਰ ਵਲੋਂ ਬਿਲ ਲੈਣ ਤੋਂ ਇਨਕਾਰ


ਅਮ੍ਰਿਤਸਰ , 1 ਦਸੰਬਰ :  ਡਿਪਟੀ ਕਮਿਸ਼ਨਰ ਅੰਮ੍ਰਿਤਸਰ  ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਸਨਮੁੱਖ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਦਫਤਰ ਵਿੱਚ ਆਉਣ ਵਾਲੇ ਹਰੇਕ ਕਰਮਚਾਰੀ ਨੂੰ ਵੈਕਸੀਨ ਲੱਗੀ ਹੋਣੀ ਚਾਹੀਦੀ ਹੈ ਜਿਸ ਸਬੰਧੀ ਤਨਖਾਹਾਂ ਦੇ ਬਿੱਲ ਸਮੂਹ ਵਿਭਾਗਾਂ ਤੋਂ ਪ੍ਰਾਪਤ ਕਰਨ ਤੋਂ ਪਹਿਲਾਂ ਹੇਠ ਲਿਖਿਆ ਸਰਟੀਫੀਕੇਟ ਮਹੀਨਾ 11/2021 ਦੀ ਤਨਖਾਹ ਦੇ ਨਾਲ ਦੋਣਾ ਯਕੀਨੀ ਬਣਾਇਆ ਬਣਾਉਣ ਲਈ ਕਿਹਾ ਗਿਆ ਹੈ ਕਿ


-------------------
ਪਾਓ ਹਰ ਅਪਡੇਟ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ
----------++++++++

 ""ਤਸਦੀਕ ਕੀਤਾ ਜਾਂਦਾ ਹੈ ਕਿ ਮਹੀਨਾ 11/2021 ਦੀ ਤਨਖਾਹਾਂ ਦੇ ਬਿੱਲ ਉਹਨਾ ਕਰਮਚਾਰੀਆਂ ਦੇ ਹੀ ਖਜ਼ਾਨਾ ਦਫਤਰ ਅਦਾਇਗੀ ਹਿੱਤ ਭੇਜੇ ਜਾ ਰਹੇ ਹਨ ਜਿਹਨਾਂ ਨੂੰ ਕੋਵਿਡ-19 ਦੀਆਂ ਦੋਨੋ ਡੋਜਿਜ਼ ਲੱਗੀਆਂ ਹੋਈਆਂ ਹਨ" ।



01 ਦਸੰਬਰ ਦੀਆਂ ਨੌਕਰੀਆਂ ਦੇਖੋ ਇਥੇ







Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends