Pay commission: ਸਿੱਧੀ ਭਰਤੀ ਰਾਹੀਂ ਨਿਯੁਕਤ ਅਧਿਕਾਰੀਆਂ/ਕਰਮਚਾਰੀਆਂ ਦੀ ਤਨਖਾਹ ਡਰਾਅ ਕਰਨ ਸਬੰਧੀ ਸਪਸ਼ਟੀਕਰਨ

 


ਸਿੱਧੀ ਭਰਤੀ ਰਾਹੀ ਨਿਯੁਕਤ ਹੋਏ ਅਧਿਕਾਰੀਆਂ/ਕਰਮਚਾਰੀਆਂ ਦੀ ਤਨਖਾਹ ਡਰਾਅ ਕਰਨ ਸਬੰਧੀ 
ਆਪ ਨੂੰ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਲੋਂ ਸਮੂਹ ਸਕੂਲ ਮੁਖੀਆਂ ਨੂੰ  ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ, ਵਿੱਤ ਵਿਭਾਗ ਦੇਨੋਟੀਫਿਕੇਸ਼ਨ/ਪਿੱਠ ਅੰਕਣ ਨੰ: 09/01/2021-5FP1527-42 ਮਿਤੀ 13-12-2021 (ਕਾਪੀ ਨੱਥੀ ਹੈ) (Download here) ਰਾਹੀ ਪਰਖਕਾਲ ਸਮੇਂ ਅਧੀਨ ਕੰਮ ਕਰ ਰਹੇ ਅਧਿਕਾਰੀਆਂ/ਕਰਮਚਾਰੀਆਂ ਨੂੰ 6ਵੇਂ ਪੇਅ ਕਮਿਸ਼ਨ ਅਨੁਸਾਰ ਪਰਖਕਾਲ ਸਮਾਂ ਪਾਰ ਕਰਨ ਉਪਰੰਤ ਹੀ ਤਨਖਾਹ ਦੇਣ ਸਬੰਧੀ ਸਪੱਸ਼ਟੀਕਰਨ ਦਿੱਤਾ ਗਿਆ ਹੈ। 


Important links:
ਇਸ ਲਈ ਜਿਹੜੇ ਅਧਿਕਾਰੀਆਂ/ ਕਰਮਚਾਰੀਆਂ ਦੀ ਤਨਖਾਹ ਭਾਵੇ ਕਿ 6ਵੇਂ ਪੇਅ ਕਮਿਸਨ ਅਨੁਸਾਰ ਫਿਕਸ ਕਰ ਦਿੱਤੀ ਗਈ ਹੈ, ਉਨ੍ਹਾਂ ਦੀ ਤਨਖਾਹ ਵੀ ਇਸ ਜਾਰੀ ਹੋਏ ਪੱਤਰ ਅਨੁਸਾਰ ਹੀ ਡਰਾਅ ਕੀਤੀ ਜਾਵੇ। 



Also read : Today's highlights

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends