ਵੱਡੀ ਖ਼ਬਰ: ਕਰੋਨਾ ਦਾ ਕਹਿਰ , ਵਿਦਿਆਰਥੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ਤੇ, ਸਕੂਲ ਨੂੰ ਬੰਦ ਕਰਨ ਦੇ ਹੁਕਮ

 ਰੂਪਨਗਰ , 13 ਦਸੰਬਰ

ਸਬ ਡਵੀਜਨ ਨੰਗਲ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਮਾਊਂਟ ਕਾਰਮਲ ਸਕੂਲ, ਜਿੰਦਵੜੀ ਦੇ 3 ਵਿਦਿਆਰਥੀ ਕਰੋਨਾ ਪਾਜੀਟਿਵ ਪਾਏ ਗਏ ਹਨ। ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਸਕੂਲ ਸਟਾਫ/ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੱਦੇਨਜਰ ਰੱਖਦੇ ਹੋਏ ਮਾਊਂਟ ਕਾਰਮਲ ਸਕੂਲ, ਜਿੰਦਵੜੀ, ਤਹਿਸੀਲ ਨੰਗਲ ਨੂੰ ਮਿਤੀ 13.12.2021 ਤੋਂ 26.12.2021 ਤੱਕ ਬੰਦ ਕੀਤਾ ਗਿਆ ਹੈ। 



Also read: 

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਿਲਣ ਵਾਲੇ ਭੱਤਿਆਂ ਵਿੱਚ ਕੀਤੀ ਵੱਡੀ ਕਟੌਤੀ 

PSEB BOARD EXAM ANSWER KEY DOWNLOAD HERE


ਸਕੂਲ ਪ੍ਰਸ਼ਾਸ਼ਨ ਨੂੰ ਐਸ.ਐਮ.ਓ. ਕੀਰਤਪੁਰ ਸਾਹਿਬ ਨਾਲ ਰਾਬਤਾ ਕਾਇਮ ਕਰਕੇ ਆਪਣੇ ਸਟਾਫ/ਵਿਦਿਆਰਥੀਆਂ ਦੀ ਸੈਂਪਲਿੰਗ ਕਰਵਾਉਣ ਲਈ ਕਿਹਾ ਗਿਆ ਹੈ। ਇਹ ਹੁਕਮ ਤੁਰੰਤ ਅਸਰ ਨਾਲ ਲਾਗੂ ਹੋਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ National Diasaster Management Act. 2005 ਅਤੇ Epidemic disease Act 1987 ਅਧੀਨ ਦੋ ਸਾਲ ਦੀ ਸਜਾ ਅਤੇ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ। ਇਹ ਹੁਕਮ ਐਸਡੀਐਮ ਨੰਗਲ ਵਲੋਂ ਜਾਰੀ ਕੀਤੇ ਗਏ ਹਨ (ਪੜ੍ਹੋ ਇਥੇ)।
JOIN TELEGRAM FOR LATEST UPDATE
👆👆👆👆👆👆👆👆👆👆👆

Featured post

Punjab Board Class 10th/12th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 13 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖ...

RECENT UPDATES

Trends