13 ਦਸੰਬਰ ਤੋਂ ਲੈ ਕੇ 24 ਦਸੰਬਰ ਤਕ ਅਧਿਆਪਕਾਂ ਦੀਆਂ ਛੁੱਟੀਆਂ ਤੇ ਲਾਈ ਰੋਕ

 13 ਦਸੰਬਰ ਤੋਂ ਲੈ ਕੇ 24 ਦਸੰਬਰ ਤਕ   ਅਧਿਆਪਕਾਂ ਦੀਆਂ ਛੁੱਟੀਆਂ  ਤੇ ਲਾਈ ਰੋਕ। 


 ਚੰਨੀ ਸਰਕਾਰ ਦਾ ਵੱਡਾ ਐਲਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਹੋਵੇਗੀ ਸਰਕਾਰੀ ਛੁੱਟੀ 

______________________________________

Join telegram for latest updates.

https://t.me/+Z0fDBg5zf6ZjYzk1

ਪਟਿਆਲਾ:  ਪੰਜਾਬ ਸਰਕਾਰ ਵੱਲੋਂ ਅੱਜ ਭਾਈ ਜੈਤਾ ਜੀ ਦੇ ਜਨਮ ਦਿਨ ਤੇ 5 ਸਤੰਬਰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਪ੍ਰੰਤੂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 13 ਦਸੰਬਰ ਤੋਂ ਸ਼ੁਰੂ ਹੋਣਗੀਆਂ ਅਤੇ 24 ਦਸੰਬਰ ਨੂੰ ਪੰਜਾਬ ਸਟੇਟ ਟੀਚਰ   ਐਲੀਜੀਵਿਲਿਟੀ   ਟੈਸਟ ਹੋਣ ਜਾ ਰਿਹਾ ਹੈ। ਇਸ ਲਈ ਉਪ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਵਲੋਂ ਸਕੂਲ ਮੁਖੀਆਂ ਨੂੰ ਇਹ ਕਿਹਾ ਗਿਆ ਹੈ ਕਿ ਕਿਸੇ ਵੀ ਅਧਿਆਪਕ ਨੂੰ ਮੈਡੀਕਲ ਛੁੱਟੀ ਤੋਂ ਅਲਾਵਾ ਹੋਰ ਕੋਈ ਵੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇ ।


 ਜੇਕਰ ਅਧਿਆਪਕਾਂ ਵੱਲੋਂ ਮੈਡੀਕਲ ਛੁੱਟੀ ਲੈਣ ਦੀ ਅਰਜੀ ਆਂਦੀ ਹੈ ਤਾ ਉਹ ਵੀ ਸੀਐਮਓ ਵੱਲੋਂ ਜਾਰੀ ਮੈਡੀਕਲ ਸਰਟੀਫਿਕੇਟ ਤੇ ਹੀ ਮੰਜ਼ੂਰ ਕੀਤੀ ਜਾਵੇ।




ਸਮੂਹ ਸਕੂਲ ਮੁਖੀਆਂ ਨੂੰ ਇਹ ਵੀ ਕਿਹਾ ਗਿਆ ਹੈ ਉਪ  ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਨਾਲੇਜ   ਤੋਂ ਬਿਨਾਂ ਕਿਸੇ ਵੀ ਅਧਿਆਪਕ ਨੂੰ ਛੁੱਟੀ ਨਾ ਦਿੱਤੀ ਜਾਵੇ ।









Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends