Sunday, 26 December 2021

ਨਗਰ ਪੰਚਾਇਤ, ਭੂਲਥ, ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

  ਦਫ਼ਤਰ ਨਗਰ ਪੰਚਾਇਤ, ਭੂਲਥ, 


ਸਫ਼ਾਈ ਸੇਵਕਾਂ ਦੀ ਕੰਟਰੈਕਟ ਆਧਾਰ 'ਤੇ ਭਰਤੀ ਸਬੰਧੀ ਸੂਚਨਾ  ਨਗਰ ਨਗਰ ਪੰਚਾਇਤ, ਭੂਲਥ ਵੱਲੋਂ ਹੇਠ ਲਿਖੇ ਵੇਰਵੇ ਅਨੁਸਾਰ ਸਫ਼ਾਈ ਸੇਵਕਾਂ ਦੀ ਕੰਟਰੈਕਟ ਆਧਾਰ 'ਤੇ ਭਰਤੀ ਕਰਨ ਲਈ ਯੋਗ ਉਮੀਦਵਾਰ ਪਾਸੋਂ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ: 

ਅਸਾਮੀ ਦਾ ਨਾਮ :. ਸਵਾਈ ਸੇਵਕ

ਅਸਾਮੀਆਂ ਦੀ ਗਿਣਤੀ : 25

 ਮਿਹਨਤਾਨਾ : ਕੰਟਰੈਕਟ ਤੋਂ ਰੱਖੇ ਸਵਾਈ ਸੇਵਕਾਂ ਨੂੰ ਕਿਰਤ ਵਿਭਾਗ, (ਕੰਟਰੈਕਟ ਆਧਾਰ 'ਤੇ) ਪੰਜਾਬ ਵੱਲੋਂ ਨਿਰਧਾਰਤ ਲੇਬਰ ਰੇਟਾਂ (ਡੀ ਸੀ, ਰੋਟ) ਅਨੁਸਾਰ ਤਨਖਾਹ ਦੀ ਅਦਾਇਗੀ ਕੀਤੀ ਜਾਵੇਗੀ। ਅਪਲਾਈ ਕਰਨ ਲਈ ਅੰਤਿਮ ਮਿਤੀ ਸ਼ਾਮ 0.5.00 ਵਜੇ ਤੱਕ ਭਰਤੀ ਨਾਲ ਸਬੰਧਤ ਯੋਗਤਾਵਾਂ, ਮਾਪਦੰਡਾਂ, ਸ਼ਰਤਾਂ ਅਤੇ ਹੋਰ ਵੇਰਵਿਆਂ ਲਈ http://lgpunjab.gov.in ਤੇ ਲਾਗਆਨ ਕੀਤਾ ਜਾ ਸਕਦਾ ਹੈ ਜਾਂ ਦਫਤਰੀ ਸਮੇਂ ਦੌਰਾਨ ਕਿਸੇ ਵੀ ਕੰਮਕਾਜ ਵਾਲੇ ਦਿਨ ਇਹ ਸ਼ਰਤਾਂ ਦੇਖੀਆਂ ਜਾ ਸਕਦੀਆਂ ਹਨ ਭਰਤੀ ਸਰਕਾਰ ਦੀਆਂ ਰਾਖਵਾਂਕਰਨ ਸਬੰਧੀ ਹਦਾਇਤਾਂ ਰੋਸਟਰ ਅਨੁਸਾਰ ਸਰਕਾਰ ਦੀ ਪ੍ਰਵਾਨਗੀ ਆਉਣ ਉਪਰੰਤ ਕੀਤੀ ਜਾਵੇਗੀ।Important links

ਆਫਿਸਿਅਲ ਨੋਟੀਫਿਕੇਸ਼ਨ ਅਤੇ ਅਪਲਾਈ ਕਰਨ ਲਈ ਪ੍ਰੋਫਾਰਮਾ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 

RECENT UPDATES

Holiday

HOLIDAY ALERT : 20 ਅਗਸਤ ਨੂੰ ਇਹਨਾਂ ਜ਼ਿਲਿਆਂ ਵਿੱਚ ਛੁੱਟੀ ਦਾ ਐਲਾਨ

 HOLIDAY ANNOUNCED ON 20TH AUGUST 2022 ਸੰਗਰੂਰ 18 ਅਗਸਤ  ਮਿਤੀ 20-08-2022 ਨੂੰ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੋਂਗੋਵਾਲ   ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂ...

Today's Highlight