ਆ ਜਾਓ ਹੰਭਲਾ ਮਾਰੀਏ, ਸਰਕਾਰੇ ਹੁਣ ਵੀ ਹੋਸ਼ ਆਜਾ- ਸੁਰਿੰਦਰ ਪੁਆਰੀ

 ਆ ਜਾਓ ਹੰਭਲਾ ਮਾਰੀਏ, ਸਰਕਾਰੇ ਹੁਣ ਵੀ ਹੋਸ਼ ਆਜਾ- ਸੁਰਿੰਦਰ ਪੁਆਰੀ । 

ਗੋਰਮਿੰਟ ਸਕੂਲ ਟੀਚਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਪੁਆਰੀ ਵਲੋਂ ਮੁਲਾਜ਼ਮਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ ਹੈ। ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਹੈ , ਆਪਣੇ ਹੱਕਾਂ ਲਈ ਲਾਮਬੰਦ ਹੋ ਜਾਓ। ਇਸ ਅਪੀਲ ਨੂੰ ਸੁਣਨ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ

ਗੋਰਮਿੰਟ ਸਕੂਲ ਟੀਚਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਪੁਆਰੀ ਵਲੋਂ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸਾਨਾਂ ਦੀਆਂ 32 ਜਥੇਬੰਦੀਆਂ ਇਕੱਠੀਆਂ ਹੋ ਕੇ ਸਮੂਹਿਕ ਜਿੱਤ ਹਾਸਲ ਕਰ ਸਕਦੀਆਂ ਹਨ , ਤਾਂ ਅਸੀਂ ਵੀ ਇਕਠੇ ਹੋ ਕੇ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਰਵੱਈਏ ਨੂੰ ਬਦਲ ਕੇ ਜਿੱਤ ਹਾਸਲ ਕਰ ਸਕਦੇ ਹਨ। 

 ਜਾਓ ਹੰਭਲਾ ਮਾਰੀਏ, ਸਰਕਾਰੇ ਹੁਣ ਵੀ ਹੋਸ਼ ਆਜਾ- ਸੁਰਿੰਦਰ ਪੁਆਰੀ

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends