PSMSU ਵਲੋਂ 28-29 ਦਸੰਬਰ ਨੂੰ ਕੰਮ ਕਾਜ ਠਪ ਕਰ , ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ

PSMSU ਵਲੋਂ 28-29 ਦਸੰਬਰ ਨੂੰ ਕੰਮ ਕਾਜ ਠਪ ਕਰ , ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ 

ਚੰਡੀਗੜ੍ਹ, 27 ਦਸੰਬਰ, : PSMSU ਵਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸਾਰੇ ਵਿਭਾਗੀ ਪ੍ਰਧਾਨ/ਜਨਰਲ ਸਕੱਤਰ ,  ਜ਼ਿਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਸਹਿਬਾਨ ਪੀ.ਐਸ.ਐਮ.ਐਸ.ਯੂ. ਨੂੰ ਮਿਤੀ 28 ਅਤੇ 29 ਦਸੰਬਰ, 2021 ਦੇ ਦਫਤਰੀ ਕੰਮ ਠੱਪ ਕਰਕੇ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਗਈ ਹੈ।

 ਸਾਰੇ ਮਨਿਸਟੀਰੀਅਲ ਮੁਲਾਜਮਾਂ ਨੂੰ ਇਹ ਐਕਸ਼ਨ ਸਫਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਸਾਂਝੇ ਮੁਲਾਜਮ ਮੰਚ ਦੇ ਸੱਦੇ ਤੇ ਕੀਤੇ ਜਾਣ ਵਾਲੇ ਰੋਸ਼ ਮੁਜਾਹਰਿਆਂ ਵਿੱਚ ਸ਼ਾਮਲ ਹੋਣ ਅਤੇ ਸੰਘਰਸ਼ ਨੂੰ ਤੇਜ਼ ਕਰਨ ਲਈ ਮੁਲਾਜਮ ਪੈਨਸ਼ਨਰ ਏਕਤਾ ਬਣਾਉਣ ਲਈ ਇੱਕ ਪਲੇਟਫਾਰਮ ਤੇ ਇੱਕਠੇ ਹੋਕੇ ਸਰਕਾਰ ਦੇ ਮੁਲਾਜਮ ਵਿਰੋਧੀ ਫੈਸਲੇ ਰੱਦ ਕਰਵਾਉਣ ਤੇ ਮੰਗਾਂ ਲਾਗੂ ਕਰਵਾਉਣ ਦਾ ਸੱਦਾ ਦਿੱਤਾ ਗਿਆ ਹੈ।


ਨਗਰ ਕੌਂਸਲ/ਪੰਚਾਇਤ ਭਰਤੀ: ਸਫ਼ਾਈ ਸੇਵਕਾਂ, ਅਤੇ ਹੋਰ ਅਸਾਮੀਆਂ ਦੀ ਭਰਤੀ ਦੇ ਫਾਈਨਲ ਨਤੀਜੇ ਦੇਖੋ ਇਥੇ

ਨਗਰ ਪੰਚਾਇਤ ਭੂਲਥ ਵੱਲੋਂ ਠੇਕਾ ਅਧਾਰਤ ਭਰਤੀ ਲਈ ਅਰਜ਼ੀਆਂ ਮੰਗੀਆਂ 

ਨਗਰ ਕੌਂਸਲ  ਆਦਮਪੁਰ ਵੱਲੋਂ ਠੇਕਾ ਅਧਾਰਤ ਭਰਤੀ ਲਈ ਅਰਜ਼ੀਆਂ ਮੰਗੀਆਂ 



 Interview Result - Advertisement of Sujanpur ( ਸੁਜਾਨਪੁਰ ਭਰਤੀ ਦਾ ਨਤੀਜਾ ਦੇਖੋ ਇਥੇ)


ਧਾਰੀਵਾਲ : ਸਫ਼ਾਈ ਸੇਵਕ ਭਰਤੀ ਨਤੀਜਾ ਦੇਖਣ ਲਈ ਇਥੇ ਕਲਿੱਕ ਕਰੋ 



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends