PUNJAB ELECTION 2022: ਜਗਦੀਪ ਸਿੰਘ ਨਕਈ ਭਾਜਪਾ ਵਿਚ ਹੋਏ ਸ਼ਾਮਲ

 ਜਗਦੀਪ ਸਿੰਘ ਨਕਈ ਭਾਜਪਾ ਵਿਚ ਹੋਏ ਸ਼ਾਮਲ



ਮਾਨਸਾ 29 ਦਸੰਬਰ (ਹਰਦੀਪ ਸਿੰਘ ਸਿੱਧੂ)ਸ਼੍ਰੋਮਣੀ ਅਕਾਲੀ ਦਲ ( ਬਾਦਲ) ਦੇ ਸੀਨੀਅਰ ਆਗੂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਹਿਪਾਠੀ ਜਗਦੀਪ ਸਿੰਘ ਨਕਈ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਹ ਸਾਬਕਾ ਸੰਸਦੀ ਸਕੱਤਰ ਹਨ ਅਤੇ ਪਾਰਟੀ ਵਲੋਂ ਦੋ ਵਾਰ ਮਾਨਸਾ ਜ਼ਿਲ੍ਹੇ ਦੇ ਜੋਗਾ ਵਿਧਾਨ ਸਭਾ ਹਲਕੇ ਤੋਂ ‌ਵਿਧਾਇਕ ਰਹੇ ਹਨ।

ਸ੍ਰੀ ਨਕਈ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਦਿੱਲੀ ਵਿਚ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਸਬੰਧੀ ਜਾਣਕਾਰੀ ਇਸ ਪੱਤਰਕਾਰ ਨੂੰ ਫੋਨ ਰਾਹੀਂ ਦਿੱਤੀ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends