Labels
All Educational institutions closed for all days : DC
DC Roopnagar issued fresh guidelines:
Following to remain CLOSED on ALL days of the week- Bars Cinema Halle Gyms and Spas Swimming pool and other sports complexes.ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਉਡਾਨ ਪ੍ਰੋਜੈਕਟ ਅਤੇ ਵਰਡ ਆਫ਼ ਦਾ ਡੇਅ ਸਬੰਧੀ ਆਨਲਾਈਨ ਮੁਲਾਂਕਣ 10 ਅਤੇ 12 ਮਈ ਨੂੰ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਉਡਾਨ ਪ੍ਰੋਜੈਕਟ ਅਤੇ ਵਰਡ ਆਫ਼ ਦਾ ਡੇਅ ਸਬੰਧੀ ਆਨਲਾਈਨ ਮੁਲਾਂਕਣ 10 ਅਤੇ 12 ਮਈ ਨੂੰ।
ਐੱਸ.ਏ.ਐੱਸ.ਨਗਰ 8 ਮਈ( ਰਜਨਦੀਪ ਚਾਹਲ) ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ ਦਾ ਡੇਅ ਐਕਟੀਵਿਟੀ ਤਹਿਤ ਆਮ ਗਿਆਨ , ਭੁੱਲੀ-ਵਿਸਰੀ ਦੁਰਲੱਭ ਪੰਜਾਬੀ ਸ਼ਬਦਾਵਲੀ ਅਤੇ ਰੋਜ਼ਾਨਾ ਇੱਕ ਅੰਗਰੇਜ਼ੀ ਸ਼ਬਦ ਸਬੰਧੀ ਮਹੱਤਵਪੂਰਨ ਜਾਣਕਾਰੀ ਸਲਾਈਡਾਂ ਦੇ ਰੂਪ ਵਿੱਚ ਭੇਜੀ ਜਾ ਰਹੀ ਹੈ।
ਵਿਭਾਗ ਵੱਲੋਂ ਅਜਿਹੀਆਂ ਗਤੀਵਿਧੀਆਂ ਦਾ ਸਮੇਂ-ਸਮੇਂ 'ਤੇ ਮੁਲਾਂਕਣ ਵੀ ਕੀਤਾ ਜਾਂਦਾ ਹੈ । ਜਿਸ ਮੰਤਵ ਲਈ ਪਿਛਲੇ ਕੁੱਝ ਦਿਨਾਂ ਤੋਂ ਸੈਸ਼ਨ 2020-21ਦੌਰਾਨ ਭੇਜੀ ਗਈ ਸਮੁੱਚੀ ਸਮੱਗਰੀ ਦੀ ਦੁਹਰਾਈ ਵੀ ਕਰਵਾਈ ਜਾ ਰਹੀ ਸੀ।
ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਵੱਲੋਂ ਜਾਰੀ ਪੱਤਰ ਅਨੁਸਾਰ 10 ਮਈ, 2021 ਨੂੰ ਉਡਾਨ ਪ੍ਰੋਜੈਕਟ ਅਤੇ 12 ਮਈ,2021 ਨੂੰ ਵਰਡ ਆਫ ਦਾ ਡੇਅ(ਅੰਗਰੇਜ਼ੀ ਅਤੇ ਪੰਜਾਬੀ ) ਦਾ ਮੁਲਾਂਕਣ ਕੀਤਾ ਜਾਵੇਗਾ। ਉਡਾਨ ਪ੍ਰੋਜੈਕਟ ਅਧੀਨ ਸਲਾਈਡ ਰਾਹੀਂ ਭੇਜੇ ਗਏ ਪ੍ਰਸ਼ਨਾਂ 'ਤੇ ਅਧਾਰਿਤ 20 ਅੰਕਾਂ ਦਾ ਮੁਲਾਂਕਣ ਕੀਤਾ ਜਾਵੇਗਾ।
ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗਰੁੱਪ ਵਾਈਜ਼ 6 ਵੀਂ ਤੋਂ 8 ਵੀਂ ਜਮਾਤ , 9 ਵੀਂ ਤੋਂ 10 ਵੀਂ ਅਤੇ12 ਵੀਂ ਦੇ ਵੱਖਰੇ-ਵੱਖਰੇ ਤਿੰਨ ਲਿੰਕ ਐੱਸ.ਐੱਸ.ਏ. ਦੀ ਸਾਈਟ 'ਤੇ ਅਪਲੋਡ ਕੀਤੇ ਜਾਣਗੇ। ਜੋ ਕਿ 48 ਘੰਟੇ ਲਈ ਵਿਦਿਆਰਥੀਆਂ ਲਈ ਖੁੱਲ੍ਹੇ ਰਹਿਣਗੇ। ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਇਹ ਮੁਲਾਂਕਣ ਆਨਲਾਈਨ ਮੁਕੰਮਲ ਕਰ ਸਕਣਗੇ।
ਇਸੇ ਤਰ੍ਹਾਂ ਵਰਡ ਆਫ ਦਾ ਡੇਅ ਦੇ ਮੁਲਾਂਕਣ ਲਈ ਮਿਤੀ 12 ਮਈ ਨੂੰ ਪਿਛਲੇ ਸਾਲ ਦੇ ਭੇਜੇ ਗਏ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਦੇ ਸ਼ਬਦਾਂ 'ਤੇ ਅਧਾਰਿਤ 15 ਪ੍ਰਸ਼ਨਾਂ ਦੇ ਅੰਗਰੇਜ਼ੀ ਅਤੇ ਪੰਜਾਬੀ ਦੇ ਵੱਖਰੇ-ਵੱਖਰੇ ਗੂਗਲ ਲਿੰਕ ਵੀ ਵੈਬਸਾਈਟ 'ਤੇ ਉਪਲੱਬਧ ਕਰਵਾਏ ਜਾਣਗੇ। ਇਸ ਲਿੰਕ ਰਾਹੀਂ ਵੀ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ 48 ਘੰਟਿਆਂ ਦੇ ਵਿੱਚ ਮੁਲਾਂਕਣ ਹੱਲ ਕਰ ਸਕਣਗੇ।
Download Udaan and word of day here
ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ( ਸੈ. ਸਿੱ) ਅਤੇ ਮਿਡਲ ,ਹਾਈ ਅਤੇ ਸੈਕੰਡਰੀ ਸਕੂਲਾਂ ਦੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਨੂੰ ਇਹਨਾਂ ਮੁਲਾਂਕਣਾਂ ਪ੍ਰਤੀ ਉਤਸ਼ਾਹਿਤ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਸਬੰਧੀ ਮੁਲਾਂਕਣ ਲਿੰਕ ਵਿਦਿਆਰਥੀਆਂ ਤੱਕ ਪੁੱਜਦਾ ਕਰਨ ਦੀ ਸਮੁੱਚੀ ਜ਼ਿੰਮੇਵਾਰੀ ਸਕੂਲ ਮੁਖੀਆਂ ਅਤੇ ਸਕੂਲ ਅਧਿਆਪਕਾਂ ਦੀ ਹੋਵੇਗੀ।
All Educational institutions closed in Chandigarh upto 31/05/2021
Chandigarh administration has issued following guidelines
1. All the educational institutions in UT Chandigarh shall remain closed till 31.05.2021.ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵਾਰਡਰ ਦੀਆਂ 815 ਅਤੇ 32 ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ
ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵਾਰਡਰ ਦੀਆਂ 815 ਅਤੇ 32 ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ
ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਜਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿਚ ਪ੍ਰੇਰਨਾ ਦਾਇਕ ਦੌਰਾ ਰੂਪਨਗਰ
ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਜਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿਚ ਪ੍ਰੇਰਨਾ ਦਾਇਕ ਦੌਰਾ
ਰੂਪਨਗਰ 7 ਮਈ (ਜਰਨੈਲ ਸਿੰਘ ਨਿੱਕੂਵਾਲ)
ਪੰਜਾਬ ਸਰਕਾਰ ਦੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਜਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿਚ ਅਚਾਨਕ ਇਕ ਪ੍ਰੇਰਨਾ ਦਾਇਕ ਦੌਰਾ ਕੀਤਾ ਗਿਆ ਜਿਸ ਵਿਚ ਜਿਥੇ ਅਧਿਆਪਕਾਂ ਵਲੋਂ ਸਕੂਲਾਂ ਦੇ ਬੇਹਤਰੀ ਲਈ ਕਾਰਜਾਂ ਦੀ ਉਨ੍ਹਾਂ ਸ਼ਲਾਘਾ ਕੀਤੀ ਉਥੇ ਹੀ ਬੀਤੇ ਸਾਲ ਦੀ ਤਰਾਂ ਵੱਧ ਤੋਂ ਵੱਧ ਬੱਚਿਆਂ ਦਾ ਦਾਖਲਾ ਕਰਵਾਉਣ ਲਈ ਅਧਿਆਪਕਾਂ ਨੂੰ ਜੁੱਟ ਜਾਣ ਦੇ ਨਿਰਦੇਸ਼ ਦਿੱਤੇ ਸਿਖਿਆ ਸਕੱਤਰ ਵਲੋਂ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ , ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਤਖਤਗੜ੍ਹ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੂਰਪੁਰ ਬੇਦੀ , ਸਰਕਾਰੀ ਸਪੈਸ਼ਲ ਸਮਾਰਟ ਹਾਈ ਸਕੂਲ ਨੰਗਲ ਟਾਊਨਸ਼ਿਪ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨੰਗਲ ਦਾ ਦੌਰਾ ਕੀਤਾ ਗਿਆ ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਧੀਆ ਢਾਂਚਾ , ਵਧੀਆ ਸਿਖਿਆ ਦਾਇਕ ਪਾਰਕ , ਅੰਗਰੇਜ਼ੀ ਬੂਸਟਰ ਕਲੱਬ , ਅਤਿ ਆਧੁਨਿਕ ਲੈਬ , ਆਨਲਾਈਨ ਪੜ੍ਹਾਈ , ਦੂਰਦਰਸ਼ਨ ਤੇ ਵਿਸ਼ੇਸ਼ ਜਮਾਤਾਂ ਆਦਿ ਸਹੂਲਤਾਂ ਵਿਦਿਆਰਥੀਆਂ ਨੂੰ ਦਿਤੀਆਂ ਜਾ ਰਹੀਆਂ ਹਨ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਪ੍ਰਚਾਰ ਅਤੇ ਪ੍ਰਸਾਰ ਅਧਿਆਪਕ ਆਪਣੇ ਆਪਣੇ ਇਲਾਕਿਆਂ ਵਿਚ ਕਰਨ ਤਾ ਜੋ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਵਧੀਆ ਕਾਰਜ ਸ਼ੈਲੀ ਦੀ ਹੋਰ ਜਾਣਕਾਰੀ ਮਿਲ ਸਕੇ ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਨੂੰ ਦੇਖਦਿਆਂ ਬਹੁਤ ਮਾਪਿਆਂ ਵਲੋਂ ਆਪਣਿਆ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪਾਇਆ ਗਿਆ ਸੀ ਇਸੇ ਤਰਾਂ ਇਸ ਸਾਲ ਵੀ ਅਧਿਆਪਕ ਸਰਕਾਰੀ ਸਕੂਲਾਂ ਦਾ ਪ੍ਰਚਾਰ ਕਰਨ ਅਤੇ ਦਾਖਲਾ ਮੁਹਿੰਮ ਲਈ ਜੁੱਟ ਜਾਣ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਲੋਂ ਦਿੱਤੀ ਜਾ ਰਹੀ ਮਿਆਰੀ ਸਿਖਿਆ ਕਾਰਨ ਵੱਡੀ ਗਿਣਤੀ ਵਿਚ ਬਚੇ ਨਿੱਜੀ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਹੋ ਰਹੇ ਹਨ ਅਤੇ ਅਧਿਆਪਕ ਸਰਕਾਰੀ ਸਕੂਲਾਂ ਵਿਚ ਦਿੱਤੀ ਜਾ ਰਹੀ ਮਿਆਰੀ ਸਿਖਿਆ ਦਾ ਹੋਰ ਪ੍ਰਚਾਰ ਕਰਨ ਜਿਸ ਨਾਲ ਹੋਰ ਬਚੇ ਵੀ ਇਨ੍ਹਾਂ ਸਕੂਲਾਂ ਵਿਚ ਦਾਖ਼ਲ ਹੋਣਗੇ ਇਸ ਮੌਕੇ ਸਕੂਲ ਮੁਖੀ ਅਤੇ ਅਧਿਆਪਕ ਹਾਜ਼ਰ ਸਨ
![]() |
ਨੰਗਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੇਰਨਾ ਦਾਇਕ ਦੌਰੇ ਦੌਰਾਨ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਅਧਿਆਪਕ |
ਸਕੂਲਾਂ ਵਿੱਚ ਅਧਿਆਪਕਾਂ ਦੀ ਮੌਜ਼ੂਦਗੀ ਲਈ ਰਿਵਾਇਜਡ ਗਾਈਡਲਾਈਨਜ਼
ਸਰਕਾਰੀ ਅਧਿਸੂਚਨਾ ਜਾਰੀ, ਸਕੂਲਾਂ ਵਿੱਚ ਮੌਜੂਦ ਰਹਿਣਗੇ 50% ਅਧਿਆਪਕ
ਸਕੂਲ ਮੁਖੀਆਂ ਨੂੰ ਮੁੱਖ ਮੰਤਰੀ ਤੋਂ ਵੀ ਉੱਪਰ ਦੀ ਅਥਾਰਟੀ ਦੇ ਆਦੇਸ਼ਾਂ ਦਾ ਇੰਤਜ਼ਾਰ, ਨਹੀਂ ਤਾਂ ਸਕੂਲਾਂ ਵਿੱਚ ਸਟਾਫ ਆਵੇਗਾ 100%
ਡਾਇਟ ਜਗਰਾਉਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਕੀਤੀ ਜ਼ੂਮ ਤੇ ਮੀਟਿੰਗ।
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਦਿੱਤੀ ਪ੍ਰਵਾਨਗੀ
ਸਕੂਲਾਂ ਦੇ ਕੰਮ-ਕਾਜ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸਦੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਫਤਹਿਗੜ੍ਹ ਜ਼ਿਲੇ੍ਹ ਦੇ ਸੱਤ, ਬਠਿੰਡਾ ਦੇ ਸੱਤ, ਫਿਰੋਜ਼ਪੁਰ ਦੇ ਦੋ, ਫਾਜ਼ਿਲਕਾ ਦੇ ਪੰਜ, ਸ਼ਹੀਦ ਭਗਤ ਸਿੰਘ ਨਗਰ ਦੇ ਦੋ, ਸ੍ਰੀ ਮੁਕਤਸਰ ਸਾਹਿਬ ਦੇ ਇੱਕ ਅਤੇ ਪਟਿਆਲਾ ਜ਼ਿਲ੍ਹੇ ਦੇ ਤਿੰਨ ਸਕੂਲਾਂ ਦੇ ਬਲਾਕ ਬਦਲੇ ਗਏ ਹਨ।
ਬੁਲਾਰੇ ਅਨੁਸਾਰ ਇਹ ਫੈਸਲਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਲਈ ਲਿਆ ਗਿਆ ਹੈ ਤਾਂ ਜੋ ਉਨਾਂ ਨੂੰ ਆਪਣੇ ਕੰਮ-ਕਾਜ ਦੌਰਾਨ ਕੋਈ ਵੀ ਮੁਸ਼ਕਿਲ ਨਾ ਆਏ। ਉਨ੍ਹਾਂ ਦੱਸਿਆ ਕਿ ਜਿੰਨਾਂ ਸਕੂਲਾਂ ਦੇ ਬਲਾਕ ਬਦਲੇ ਗਏ ਹਨ, ਉਨ੍ਹਾਂ ਦੇ ਅਧਿਆਪਕਾਂ ਦਾ ਸਰਵਿਸ ਰਿਕਾਰਡ ਨਵੇਂ ਬਲਾਕਾਂ ਵਿੱਚ ਤਰੁੰਤ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਰਿਕਾਰਡ ਈ-ਪੰਜਾਬ ਪੋਰਟਲ ’ਤੇ ਅਪਡੇਟ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ 139 ਅਸਾਮੀਆਂ ਤੇ ਭਰਤੀ ਨੋਟੀਫਿਕੇਸ਼ਨ ਜਾਰੀ
MORE JOBS IN PUNJAB CLICK HERE
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਆਨਲਾਈਨ ਮੁਲਾਂਕਣ ਲਈ ਸ਼ਡਿਊਲ ਜਾਰੀ
ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਗਿਣਤੀ 50% ਤੱਕ ਸੀਮਤ ਕਰਨ ਦੇ ਆਦੇਸ਼
RECENT UPDATES
School holiday
PUNJAB ANGANWADI MERIT LIST 2023 : LINK FOR DISTT WISE ANGANWADI WORKER HELPER MERIT LIST , ਇਸ ਦਿਨ ਜਾਰੀ ਹੋਵੇਗੀ ਆਂਗਣਵਾੜੀ ਵਰਕਰਾਂ ਦੀ ਮੈਰਿਟ ਸੂਚੀ
PUNJAB ANGANWADI MERIT LIST 2023 : ਪੰਜਾਬ ਆਂਗਣਵਾੜੀ ਮੈਰਿਟ ਲਿਸਟ 2023 ਪੰਜਾਬ ਵਿਚ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ 45...
IMPORTANT LINKS
- PSTET 2023 : LATEST UPDATES
- HOLIDAYS IN PUNJAB 2023: ਸਕੂਲਾਂ/ ਬੈਂਕਾਂ ਵਿੱਚ ਛੁੱਟੀਆਂ ਦੀ ਸੂਚੀ
- 10+1 PHYSICS IMPORTANT MCQ
- 10+2 PHYSICS IMPORTANT MCQ
- SST 9TH ( MCQ FOR ALL COMPETITION)
- PSEB BOARD EXAM 2023 : ALL LATEST UPDATES
- Privacy policy
- PSEB BOARD QUESTION PAPER ANSWER KEY 2023
- PSEB 5th Result 2023 Latest updates