Friday, 7 May 2021

ਟੀਚਿੰਗ ਅਤੇ ਨਾਨ ਟੀਚਿਂਗ ਸਟਾਫ ਐਮਰਜੈਂਸੀ ਡਿਊਟੀਆਂ ਲਈ ਤਿਆਰ ਰਹਿਣ : ਜ਼ਿਲ੍ਹਾ ਮੈਜਿਸਟਰੇਟ

 

All Educational institutions closed in Chandigarh upto 31/05/2021

Chandigarh administration has issued following guidelines 

1. All the educational institutions in UT Chandigarh shall remain closed till 31.05.2021. 
 2. All the public libraries shall also remain closed for public/members till 31.05.2021. 


 3. All the coaching institutes shall also remain closed till 31.05.2021. However, online coaching may continue. 

 4. Govt. and Govt. Aided Schools will be closed for Summer Vacations from 10.05.2021 to 08.06.2021 

 5. All other Govt. and Govt. Aided Institutions shall continue to function with 50% teaching and Non-teaching staff. However head of Institutions may give relaxation even for lesser staff (ie less than 50%) at their own level on case to case basis upto 31.05.2021.


ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵਾਰਡਰ ਦੀਆਂ 815 ਅਤੇ 32 ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

 


ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵਾਰਡਰ ਦੀਆਂ 815 ਅਤੇ 32 ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ 

ਚੰਡੀਗੜ੍ਹਹ, 7 ਮਈ 2021 - ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜੇਲ੍ਹ ਵਿਭਾਗ ਵਿਚ ਵਾਰਡਰ ਦੀਆਂ 815 ਅਤੇ 32 ਮੈਟਰਨ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 10 ਮਈ ਤੋਂ 31 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। 


 ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

For more Govt jobs in PUNJAB visit 

ਬਾਰ੍ਹਵੀਂ ਸੇ਼੍ਣੀ ਦੇ ਪੀ੍ ਬੋਰਡ ਪ੍ਰੀਖਿਆ ਦੇ ਅੰਕ 15 ਮਈ ਤੱਕ ਅਪਲੋਡ ਕੀਤੇ ਜਾਣ : ਉਪ ਸਕੱਤਰ

 

ਸਮੂਹ ਵਿਦਿਅਕ ਅਦਾਰੇ ਬੰਦ, ਸਾਰਾ ਟੀਚਿੰਗ ਅਤੇ ਨਾਨ ਟੀਚਿਂਗ ਸਟਾਫ ਨਹੀਂ ਹੋਵੇਗਾ ਹਾਜ਼ਰ: ਡੀਸੀ ਮੁਕਤਸਰ

 

ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਜਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿਚ ਪ੍ਰੇਰਨਾ ਦਾਇਕ ਦੌਰਾ ਰੂਪਨਗਰ

 ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਜਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿਚ ਪ੍ਰੇਰਨਾ ਦਾਇਕ ਦੌਰਾ

ਰੂਪਨਗਰ 7  ਮਈ (ਜਰਨੈਲ ਸਿੰਘ ਨਿੱਕੂਵਾਲ)

ਪੰਜਾਬ ਸਰਕਾਰ ਦੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਜਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿਚ ਅਚਾਨਕ ਇਕ ਪ੍ਰੇਰਨਾ ਦਾਇਕ ਦੌਰਾ ਕੀਤਾ ਗਿਆ ਜਿਸ ਵਿਚ ਜਿਥੇ ਅਧਿਆਪਕਾਂ ਵਲੋਂ ਸਕੂਲਾਂ ਦੇ ਬੇਹਤਰੀ ਲਈ ਕਾਰਜਾਂ ਦੀ ਉਨ੍ਹਾਂ ਸ਼ਲਾਘਾ ਕੀਤੀ ਉਥੇ ਹੀ ਬੀਤੇ ਸਾਲ ਦੀ ਤਰਾਂ ਵੱਧ ਤੋਂ ਵੱਧ ਬੱਚਿਆਂ ਦਾ ਦਾਖਲਾ ਕਰਵਾਉਣ ਲਈ ਅਧਿਆਪਕਾਂ ਨੂੰ ਜੁੱਟ ਜਾਣ ਦੇ ਨਿਰਦੇਸ਼ ਦਿੱਤੇ ਸਿਖਿਆ ਸਕੱਤਰ ਵਲੋਂ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ , ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਤਖਤਗੜ੍ਹ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੂਰਪੁਰ ਬੇਦੀ , ਸਰਕਾਰੀ ਸਪੈਸ਼ਲ ਸਮਾਰਟ ਹਾਈ ਸਕੂਲ ਨੰਗਲ ਟਾਊਨਸ਼ਿਪ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨੰਗਲ ਦਾ ਦੌਰਾ ਕੀਤਾ ਗਿਆ ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਧੀਆ ਢਾਂਚਾ , ਵਧੀਆ ਸਿਖਿਆ ਦਾਇਕ ਪਾਰਕ , ਅੰਗਰੇਜ਼ੀ ਬੂਸਟਰ ਕਲੱਬ , ਅਤਿ ਆਧੁਨਿਕ ਲੈਬ , ਆਨਲਾਈਨ ਪੜ੍ਹਾਈ , ਦੂਰਦਰਸ਼ਨ ਤੇ ਵਿਸ਼ੇਸ਼ ਜਮਾਤਾਂ ਆਦਿ ਸਹੂਲਤਾਂ ਵਿਦਿਆਰਥੀਆਂ ਨੂੰ ਦਿਤੀਆਂ ਜਾ ਰਹੀਆਂ ਹਨ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਪ੍ਰਚਾਰ ਅਤੇ ਪ੍ਰਸਾਰ ਅਧਿਆਪਕ ਆਪਣੇ ਆਪਣੇ ਇਲਾਕਿਆਂ ਵਿਚ ਕਰਨ ਤਾ ਜੋ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਵਧੀਆ ਕਾਰਜ ਸ਼ੈਲੀ ਦੀ ਹੋਰ ਜਾਣਕਾਰੀ ਮਿਲ ਸਕੇ ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਨੂੰ ਦੇਖਦਿਆਂ ਬਹੁਤ ਮਾਪਿਆਂ ਵਲੋਂ ਆਪਣਿਆ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪਾਇਆ ਗਿਆ ਸੀ ਇਸੇ ਤਰਾਂ ਇਸ ਸਾਲ ਵੀ ਅਧਿਆਪਕ ਸਰਕਾਰੀ ਸਕੂਲਾਂ ਦਾ ਪ੍ਰਚਾਰ ਕਰਨ ਅਤੇ ਦਾਖਲਾ ਮੁਹਿੰਮ ਲਈ ਜੁੱਟ ਜਾਣ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਲੋਂ ਦਿੱਤੀ ਜਾ ਰਹੀ ਮਿਆਰੀ ਸਿਖਿਆ ਕਾਰਨ ਵੱਡੀ ਗਿਣਤੀ ਵਿਚ ਬਚੇ ਨਿੱਜੀ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਹੋ ਰਹੇ ਹਨ ਅਤੇ ਅਧਿਆਪਕ ਸਰਕਾਰੀ ਸਕੂਲਾਂ ਵਿਚ ਦਿੱਤੀ ਜਾ ਰਹੀ ਮਿਆਰੀ ਸਿਖਿਆ ਦਾ ਹੋਰ ਪ੍ਰਚਾਰ ਕਰਨ ਜਿਸ ਨਾਲ ਹੋਰ ਬਚੇ ਵੀ ਇਨ੍ਹਾਂ ਸਕੂਲਾਂ ਵਿਚ ਦਾਖ਼ਲ ਹੋਣਗੇ ਇਸ ਮੌਕੇ ਸਕੂਲ ਮੁਖੀ ਅਤੇ ਅਧਿਆਪਕ ਹਾਜ਼ਰ ਸਨ 

ਨੰਗਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੇਰਨਾ ਦਾਇਕ ਦੌਰੇ ਦੌਰਾਨ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਅਧਿਆਪਕਸਕੂਲਾਂ ਵਿੱਚ ਅਧਿਆਪਕਾਂ ਦੀ ਮੌਜ਼ੂਦਗੀ ਲਈ ਰਿਵਾਇਜਡ ਗਾਈਡਲਾਈਨਜ਼

ਡੀਪੀਆਈ ਵੱਲੋਂ ਅੱਜ ਅਧਿਆਪਕਾਂ ਦੇ ਸਕੂਲਾਂ ਵਿੱਚ ਹਾਜ਼ਰੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 


ਉਨ੍ਹਾਂ ਕਿਹਾ ਕਿ ਕਿ ਰਾਜ ਦੇ ਜਿਹੜੇ ਸਰਕਾਰੀ ਸਕੂਲਾਂ ਵਿੱਚ ਸਟਾਫ/ਅਧਿਆਪਕਾਂ ਦੀ ਗਿਣਤੀ 10 ਤੋਂ ਜ਼ਿਆਦਾ ਹੈ, ਉਹਨਾਂ ਸਕੂਲਾਂ ਵਿੱਚ 50% ਸਟਾਫ ਨੂੰ ਹੀ ਰੋਟੇਸ਼ਨ ਵਾਈਜ਼ ਬੁਲਾਇਆ ਜਾਵੇ। ਡੀਪੀਆਈ ਵੱਲੋਂ ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਵਿਡ-19 ਦੀਆਂ ਸਮੇਂ-ਸਮੇਂ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ।

ਰਿਵਾਇਜ ਕੀਤੀ ਅਧਿਸੂਚਨਾ ਹੁਣ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੇ ਲਾਗੂ ਹੋਵੇਗੀ।

 

ਡਿਪਟੀ ਕਮਿਸ਼ਨਰ ਵਲੋਂ ਅਗਲੇ ਹੁਕਮਾਂ ਤੱਕ ਸਾਰੇ ਵਿੱਦਿਅਕ ਅਦਾਰੇ ਬੰਦ ਕਰਨ ਦੇ ਹੁਕਮ।

ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਅਗਲੇ ਹੁਕਮਾਂ ਤੱਕ ਸਾਰੇ ਵਿੱਦਿਅਕ ਅਦਾਰੇ ਬੰਦ ਕਰਨ ਦੇ ਹੁਕਮ।

 

ਸਰਕਾਰੀ ਅਧਿਸੂਚਨਾ ਜਾਰੀ, ਸਕੂਲਾਂ ਵਿੱਚ ਮੌਜੂਦ ਰਹਿਣਗੇ 50% ਅਧਿਆਪਕ

 

ਡੀਪੀਆਈ ਵੱਲੋਂ ਅੱਜ ਅਧਿਆਪਕਾਂ ਦੇ ਸਕੂਲਾਂ ਵਿੱਚ ਹਾਜ਼ਰੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿ ਰਾਜ ਦੇ ਜਿਹੜੇ ਸਰਕਾਰੀ ਸਕੂਲਾਂ ਵਿੱਚ ਸਟਾਫ/ਅਧਿਆਪਕਾਂ ਦੀ ਗਿਣਤੀ 10 ਤੋਂ ਜ਼ਿਆਦਾ ਹੈ, ਉਹਨਾਂ ਸਕੂਲਾਂ ਵਿੱਚ 50% ਸਟਾਫ ਨੂੰ ਹੀ ਰੋਟੇਸ਼ਨ ਵਾਈਜ਼ ਬੁਲਾਇਆ ਜਾਵੇ। 

ਡੀਪੀਆਈ ਵੱਲੋਂ ਸਮੂਹ  ਸਕੂਲ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਵਿਡ-19 ਦੀਆਂ ਸਮੇਂ-ਸਮੇਂ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ।

ਵੈਕਸੀਨ ਨਾਂ ਲਗਵਾਉਣ ਵਾਲੇ ਅਧਿਆਪਕਾਂ ਦੀਆਂ ਤਨਖ਼ਾਹਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਰੋਕ ਲਗਾਉਣ ਦੇ ਹੁਕਮ

UDAAN AND WORD OF DAY 7/5

 

RECENT UPDATES

Today's Highlight