Friday, 1 October 2021

ਪ੍ਰਗਟ ਸਿੰਘ ਦੇ ਸਿੱਖਿਆ ਮੰਤਰੀ ਬਣਨ ‘ਤੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਹੋਣ ਦੀ ਆਸ ਬੱਝੀ: ਲੈਕਚਰਾਰ ਯੂਨੀਅਨ

 ਮੋਹਾਲੀ: 30 ਸਤੰਬਰ,

ਗੌਰਮਿਟ ਸਕੂਲ਼ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਸਕੂਲ਼ ਸਿੱਖਿਆ ਵਿਭਾਗ ਪੜ੍ਹੇ ਲਿਖੇ ਅਤੇ ਸੂਝਵਾਨ ਨੇਤਾ ਸ਼੍ਰੀ ਪਰਗਟ ਸਿੰਘ ਜੀ ਨੂੰ ਮਿਲਣ ਤੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦੇਂਦੇ ਹੋਏ ਤਸੱਲੀ ਅਤੇ ਵਿਸ਼ਵਾਸ਼ ਜਤਾਉਂਦੇ ਹੋਏ ਕਿਹਾ ਕਿ ਅਧਿਆਪਕਾਂ ਅਤੇ ਲੈਕਚਰਾਰਾਂ ਦੇ ਲਟਕਦੇ ਮਸਲ੍ਹੇ ਉਹ ਪਹਿਲ ਦੇ ਅਧਾਰ ਤੇ ਹੱਲ ਕਰਨਗੇ ।ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

ਜਥੇਬੰਦੀ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਲੈਕਚਰਾਰ ਵਰਗ ਦੇ ਕੁਝ ਮਹੱਤਵਪੂਰਨ ਮਸਲੇ ਲਟਕੇ ਹੋਏ ਹਨ ਜਿਵੇਂ ਕੇ 22/23 ਸਾਲਾਂ ਦੇ ਤਜ਼ੁਰਬੇ ਵਾਲੇ ਲੈਕਚਰਾਰਾਂ ਦੀਆਂ ਬਤੌਰ ਪ੍ਰਿੰਸੀਪਲ ਤਰੱਕੀਆਂ, ਲੈਕਚਰਾਰਾਂ ਦੀਆਂ ਪੋਸਟਾਂ ਲਕੋਣਾ ਅਤੇ ਖ਼ਤਮ ਕਰਨਾ, ਲੈਕਚਰਾਰਾਂ ਦੀਆਂ ਪ੍ਰੋਮੋਸ਼ਨਾਂ ਦਾ ਕੋਟਾ 75%ਤੋਂ ਘਟਾ ਕੇ 50% ਕਰਨਾ, ਰਿਵਰਸ਼ਨ ਜ਼ੋਨ ਬਣਾ ਕੇ ਲੈਕਚਰਾਰਾਂ ਨੂੰ ਕੋਰਟ ਕੇਸਾਂ ਵਿੱਚ ਉਲਝਾਉਣਾ ਆਦਿ।

ਉਨ੍ਹਾਂ ਕਿਹਾ ਕਿ ਅਗਰ ਲੈਕਚਰਾਰ ਕੇਡਰ ਦੇ ਮਸਲੇ ਫੌਰੀ ਤੌਰ ਤੇ ਹੱਲ ਨਾਂ ਹੋਏ ਤਾਂ ਜਥੇਬੰਦੀ ਜਲਦੀ ਹੀ ਸੰਘਰਸ ਵਿੱਢੇਗੀ।

ਇਸ ਮੌਕੇ ਜਥੇਬੰਦੀ ਦੇ ਸੂਬਾ ਸਰਪ੍ਰਸਤ ਸ੍ਰੀ ਹਾਕਮ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ, ਸਕੱਤਰ ਜਨਰਲ ਰਾਵਿੰਦਰਪਾਲ ਸਿੰਘ, ਜਗਤਾਰ ਸਿੰਘ ਸੈਦੋਕੇ ਜਨਰਲ ਸਕੱਤਰ ਬਲਰਾਜ ਸਿੰਘ ਬਾਜਵਾ, ਪ੍ਰੈੱਸ ਸਕੱਤਰ ਜਗਦੀਪ ਸਿੰਘ.ਅਜੀਤਪਾਲ, ਬਹਾਦੁਰ ਸਿੰਘ ਸਿੱਧੁ ਆਦਿ ਮੌਜ਼ੂਦ ਸਨ।

ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ ਦੀ ਜ਼ਿੰਮੇਵਾਰੀ ਵਿਸ਼ੇਸ਼ ਸਰਕਾਰੀ ਵਕੀਲ ਆਰ ਐਸ ਬੈਂਸ ਨੂੰ ਸੌਂਪੀ

 ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ ਦੀ ਜ਼ਿੰਮੇਵਾਰੀ ਵਿਸ਼ੇਸ਼ ਸਰਕਾਰੀ ਵਕੀਲ ਆਰ ਐਸ ਬੈਂਸ ਨੂੰ ਸੌਂਪੀ ਹੈ।  

 ਗੌਰਤਲਬ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਅਸਤੀਫਾ ਦੇ ਦਿੱਤਾ ਸੀ, ਜਿਸ ਦੇ ਸਿੱਟੇ ਵਜੋਂ ਸਰਕਾਰ ਨੇ ਹੁਣ ਸੀਨੀਅਰ ਵਕੀਲ ਆਰ ਐਸ ਬੈਂਸ ਨੂੰ ਚਾਰ ਬੇਅਦਬੀ ਮਾਮਲਿਆਂ ਵਿੱਚ ਸਰਕਾਰੀ ਵਕੀਲ ਨਿਯੁਕਤ ਕੀਤਾ ਹੈ। ਐਡਵੋਕੇਟ ਆਰ ਐਸ ਬੈਂਸ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ ਦੇ ਪੁੱਤਰ ਹਨ। ਉਸਨੇ ਸਾਬਕਾ ਡੀਜੀਪੀ ਕੇਪੀਐਸ ਗਿੱਲ ਦੇ ਖਿਲਾਫ ਇੱਕ ਸਾਬਕਾ ਮਹਿਲਾ ਆਈਏਐਸ ਅਧਿਕਾਰੀ ਨਾਲ ਛੇੜਛਾੜ ਕਰਨ ਦੇ ਲਈ ਕੇਸ ਲੜਿਆ ਸੀ।

 ਇੱਕ ਸਿੱਖ ਨੌਜਵਾਨ ਅਤੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕੇਸ ਵੀ ਲੜਿਆ ਹੈ, ਜੋ ਫਰਜ਼ੀ ਪੁਲਿਸ ਮੁਕਾਬਲਿਆਂ ਵਿੱਚ ਮਾਰਿਆ ਗਿਆ ਸੀ। 
300 ਯੂਨਿਟ ਮੁਫ਼ਤ ਬਿਜਲੀ: ਸਰਕਾਰ ਵੱਲੋਂ ਅਧਿਸੂਚਨਾ ਜਾਰੀ

PUNJAB POLICE CONSTABLE RECRUITMENT: QUESTION PAPER AND ANSWER KEY

 PUNJAB POLICE CONSTABLE RECRUITMENT: QUESTION PAPER AND ANSWER KEY

Punjab Police recruitment 2021: Test for the recruitment of Police constable in Distt and Armed police cadre has been taken by Punjab Police and answer key have been issued .Candidates can download all answer key here   and question booklet for all other exam preparation 

 PUNJAB POLICE CONSTABLE RECRUITMENT: QUESTION PAPER AND ANSWER KEY

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AA ( uploading)

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AB ( uploading) 

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AC ( Uploading)CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET  DB ( Uplaoding)

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ
CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET DA ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸਾਲ 2021-22 ਲਈ ਸੋਧਿਆ ਕਾਰਜਕ੍ਰਮ ਜਾਰੀ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸਾਲ 2021-22 ਲਈ ਸੋਧਿਆ ਕਾਰਜਕ੍ਰਮ ਜਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਭਾਰਤ ਵਿੱਚ ਅਨੁਸੂਚਿਤ ਜਾਤੀ ਦੇ ਅਧਿਐਨ (ਪੀਐਮਐਸ-ਐਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ ਸਾਲ 2021-22 ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸੋਧੀ ਕਾਰਜ ਸਾਰਨੀ (ਫਰੀਸ਼ਿਪ ਕਾਰਡ) ਜਾਰੀ ਕੀਤੀ ਹੈ।

ਸੋਧੇ ਹੋਏ ਕਾਰਜਕ੍ਰਮ ਅਨੁਸਾਰ, ਵਿਦਿਆਰਥੀਆਂ ਦੁਆਰਾ ਫਰੀਸ਼ਿਪ ਕਾਰਡ ਜਮਾਂ ਕਰਵਾਉਣ ਦੀ ਆਖਰੀ ਮਿਤੀ (ਫਰੈਸ਼ ਐਂਡ ਰੀਨੀਏਵਲ) 25 ਅਕਤੂਬਰ, 2021 ਹੈ ਜਦਕਿ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀਆਂ ਵੱਲੋਂ ਆਨਲਾਈਨ ਫ੍ਰੀਸ਼ਿੱਪ ਕਾਰਡ ਆਨਲਾਈਨ ਜਾਰੀ ਕਰਨ ਅਤੇ ਤਸਦੀਕ ਕਰਨ ਦੀ ਆਖਰੀ ਮਿਤੀ 31 ਅਕਤੂਬਰ, 2021 ਹੈ।

ਸਕਾਲਰਸ਼ਿਪ ਲੈਣ ਲਈ ਵਿਦਿਆਰਥੀਆਂ ਤੋਂ ਅਰਜੀਆਂ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਤਿੰਨ ਹਫਤਿਆਂ ਬਾਅਦ ਡਾ: ਅੰਬੇਡਕਰ ਪੋਰਟਲ ‘ਤੇ ਉਪਲਬਧ ਕਰਵਾ ਦਿੱਤੀ ਜਾਵੇਗੀ। ਇਸ ਲਈ ਵਿਦਿਆਰਥੀਆਂ ਅਤੇ ਸੰਸਥਾਵਾਂ ਦੋਵਾਂ ਨੂੰ ਇਹ ਸੁਝਾਅ ਦਿੱਤਾ ਜਾਂਦਾ ਹੈ ਕਿ ਕੋਰਸ ਦੀ ਮਨਜੂਰੀ ਅਤੇ ਫੀਸ ਸਬੰਧੀ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਇਲਾਵਾ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਦਿਆਰਥੀ ਵਲੋਂ ਫ੍ਰੀਸ਼ਿਪ ਕਾਰਡ ਅਤੇ ਸੰਸਥਾਵਾਂ ਵਲੋਂ ਰਜਿਸਟ੍ਰੇਸ਼ਨ ਲਈ ਅਪਲਾਈ ਕੀਤਾ ਜਾਵੇ।

ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ

 ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ,ਮਲੇਰਕੋਟਲਾ

ਹੁਣ ਤੱਕ 213271ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਕਾਰਜਕਾਰੀ ਸਿਵਲ ਸਰਜਨ

ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ

        ਮਲੇਰਕੋਟਲਾ 1 ਅਕਤੂਬਰ :

                    ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 213271 ਸੈਂਪਲ ਲਏ ਗਏ, ਜਿਨਾਂ ਚੋਂ 3788 ਪਾਜੀਟਿਵ ਕੇਸ ਆਏ, ਜਿਸ ਚੋਂ 3603 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 184 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 01 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।         ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ ਕੋਈ ਵੀ ਨਵਾ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 01 ਕੇਸ ਐਕਟਿਵ ਹੈ।

ਵੱਡੀ ਖ਼ਬਰ: ਸਿੱਖਿਆ ਵਿਭਾਗ ਵੱਲੋਂ ਮਿਡਲ ਸਕੂਲਾਂ ਨੂੰ ਮਰਜ ਕਰਨ ਦਾ ਕੰਮ ਸ਼ੁਰੂ

ਸਿੱਖਿਆ ਵਿਭਾਗ ਵੱਲੋਂ ਮਿਡਲ ਸਕੂਲਾਂ ਨੂੰ ਮਰਜ  ਕਰਨ ਦਾ ਕੰਮ ਸ਼ੁਰੂ  ਕੀਤਾ ਗਿਆ ਹੈ।ਤਾਜਾ ਮਾਮਲਾ ਜ਼ਿਲ੍ਹਾ ਜਲੰਧਰ ਦੇ ਮਿਡਲ ਸਕੂਲ ਦਾ ਹੈ। ਸਰਕਾਰੀ ਮਿਡਲ ਸਕੂਲ (ਮੁੰਡੇ) ਸ਼ਾਹਕੋਟ ਨੂੰ ਸਰਕਾਰੀ ਹਾਈ ਸਕੂਲ (ਕੰ) ਸ਼ਾਹਕੋਟ ਵਿੱਚ ਮਰਜ ਕੀਤਾ ਗਿਆ ਹੈ।
ਇਸ ਸਬੰਧੀ  ਸਿੱਖਿਆ ਸਕੱਤਰ ਵੱਲੋਂ   ਪੱਤਰ ਜਾਰੀ ਕਰ ਲਿਖਿਆ ਗਿਆ ਹੈ ਕਿ "ਵਿਦਿਆਰਥੀਆਂ ਦੀ ਪੜਾਈ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਮਿਡਲ ਸਕੂਲ (ਮੁੰਡੇ) ਸ਼ਾਹਕੋਟ ਨੂੰ ਸਰਕਾਰੀ ਹਾਈ ਸਕੂਲ (ਕੰ) ਸ਼ਾਹਕੋਟ ਵਿੱਚ ਮਰਜ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸਕੂਲ ਦਾ ਨਾਂ ਸਰਕਾਰੀ ਹਾਈ ਸਕੂਲ ਸ਼ਾਹਕੋਟ (ਜਲੰਧਰ) ਹੋਵੇਗਾ । ਇਹ ਹੁਕਮ ਤੁਰੰਤ ਲਾਗੂ ਹੋਣਗੇ। "

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਹੋਇਆ ਲਾਠੀਚਾਰਜ, ਕੀਤਾ ਗ੍ਰਿਫ਼ਤਾਰ

 *ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਹੋਇਆ ਲਾਠੀਚਾਰਜ ਕੀਤਾ ਗ੍ਰਿਫ਼ਤਾਰ*  ਅੱਜ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਜੈ ਸਿੰਘ ਵਾਲਾ ਵੱਲੋਂ ਸੂਬਾ ਪ੍ਰਧਾਨ ਕਮਲ ਠਾਕੁਰ ਦੀ ਅਗਵਾਈ ਵਿੱਚ ਗੁਪਤ ਐਕਸ਼ਨ ਉਲੀਕਦੇ ਹੋਏ ਸੀਐਮ ਹਾਊਸ ਚੰਡੀਗਡ਼੍ਹ ਦਾ ਘਿਰਾਓ ਕੀਤਾ।ਜਿਸ ਵਿੱਚ ਵੱਡੀ ਸੰਖਿਆ ਵਿਚ ਮਹਿਲਾਵਾਂ ,ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਸਨ ।ਪ੍ਰਸ਼ਾਸਨ ਵੱਲੋਂ ਪਹਿਲਾਂ ਸੀਐਮ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ।ਅਚਾਨਕ ਪੁਲੀਸ ਪ੍ਰਸ਼ਾਸਨ ਨੇ ਅਧਿਆਪਕਾਂ ਤੇ ਲਾਠੀਚਾਰਜ ਕਰ ਦਿੱਤਾ ਤੇ ਘੜੀਸਦੇ ਹੋਏ ਇਨ੍ਹਾਂ ਨੂੰ ਬੱਸਾਂ ਵਿਚ ਲਿਜਾ ਕੇ ਗ੍ਰਿਫ਼ਤਾਰ ਕਰ ਲਿਆ ਕਈ ਅਧਿਆਪਕਾਂ ਨੂੰ ਸੱਟਾਂ ਲੱਗੀਆਂ। ਇਕ ਅਧਿਆਪਕ ਸੋਹਣ ਸਿੰਘ ਦੀ ਦਸਤਾਰ ਉਤਰ ਗਈ।ਗ੍ਰਿਫ਼ਤਾਰ ਹੋਏ ਅਧਿਆਪਕਾਂ ਵਿਚ ਸੂਬਾ ਪ੍ਰਧਾਨ ਕਮਲ ਠਾਕੁਰ, ਦੀਪਕ ਫਾਜ਼ਿਲਕਾ, ਰਾਕੇਸ਼ ਕੁਮਾਰ, ਸੰਦੀਪ ਜ਼ੀਰਾ, ਪਵਨ ਅਬੋਹਰ, ਕਮਲ ਜ਼ੀਰਾ, ਸੋਹਣ ਸਿੰਘ ਅਤੇ 170ਦੇ ਲਗਪਗ ਅਧਿਆਪਕ ਅਤੇ ਅਧਿਆਪਕਾਵਾਂ ਹਨ।

Excise Inspector/Block Level Extension Officer Recruitment: ਪ੍ਰੀਖਿਆ ਕੇਂਦਰਾਂ ਵਿੱਚ ਬਦਲਾਅ , ਡਾਊਨਲੋਡ ਕਰੋ ਨਵੇਂ ਪ੍ਰੀਖਿਆ ਕੇਂਦਰ

Excise Inspector/Block Level Extension Officer/ has been changed so download new Admit card for Senior Industrial Promotion Officer  and other exam links are given below: 

Links - https://online.ctestservices.com/sssbadvt/studentDashboard.htm

https://onsite.ctestservices.com/sssbadvt/studentDashboard.htm

https://sssb.ctestservices.com/sssbadvt/

JUNIOR DRAUGHTSMAN RECRUITMENT : ਪ੍ਰੀਖਿਆ ਕੇਂਦਰਾਂ ਦੀਆਂ ਸੂਚੀਆਂ ਜਾਰੀ, ਦੇਖੋ

ਵੈਟਰਨਰੀ ਇੰਸਪੈਕਟਰ, ਸਕੂਲ ਲਾਇਬ੍ਰੇਰੀਅਨ ਅਤੇ ਤਕਨੀਕੀ ਸਹਾਇਕਾਂ ਦੀਆਂ 1679 ਆਸਾਮੀਆਂ ਦਾ ਨਤੀਜਾ ਐਲਾਨਿਆ

 ਵੈਟਰਨਰੀ ਇੰਸਪੈਕਟਰ, ਸਕੂਲ ਲਾਇਬ੍ਰੇਰੀਅਨ ਅਤੇ ਤਕਨੀਕੀ ਸਹਾਇਕਾਂ ਦੀਆਂ 1679 ਆਸਾਮੀਆਂ ਦਾ ਨਤੀਜਾ ਐਲਾਨਿਆ

3164 ਨਵੀਆਂ ਆਸਾਮੀਆਂ ਭਰਨ ਲਈ ਪ੍ਰੀਕਿਰਿਆ ਸ਼ੁਰੂ: ਰਮਨ ਬਹਿਲ
ਐਸ.ਏ.ਐਸ. ਨਗਰ, 1 ਅਕਤੂਬਰ: 2021- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਵੈਟਰਨਰੀ ਇੰਸਪੈਕਟਰ, ਸਕੂਲ ਲਾਇਬਰੇਰੀਅਨ ਅਤੇ ਤਕਨੀਕੀ ਸਹਾਇਕਾਂ ਦੀਆਂ 1679 ਆਸਾਮੀਆਂ ਦੇ ਫਾਈਨਲ ਨਤੀਜੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇੱਥੇ ਸ਼ੁੱਕਰਵਾਰ ਨੂੰ ਹੋਈ ਬੋਰਡ ਮੀਟਿੰਗ ਤੋਂ ਬਾਅਦ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਵੈਟਰਨਰੀ ਇੰਸਪੈਕਟਰਾਂ ਦੀਆਂ 866, ਸਕੂਲ ਲਾਇਬ੍ਰੇਰੀਅਨ ਦੀਆਂ 693 ਅਤੇ ਤਕਨੀਕੀ ਸਹਾਇਕਾਂ ਦੀਆਂ 120 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਅਧੀਨ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਵੱਖੋਂ ਵੱਖਰੇ ਇਸ਼ਤਿਹਾਰ ਜਾਰੀ ਕੀਤੇ ਗਏ ਸਨ। ਇਨ੍ਹਾਂ ਆਸਾਮੀਆਂ ਲਈ ਯੋਗ ਪਾਏ ਉਮੀਦਵਾਰਾਂ ਦੀਆਂ ਕੌਸਲਿੰਗਾਂ ਕਰਨ ਮਗਰੋਂ ਇਨ੍ਹਾਂ ਦਾ ਫਾਈਨਲ ਨਤੀਜਾ ਅੱਜ ਪ੍ਰਵਾਨ ਕੀਤਾ ਗਿਆ ਹੈ। ਇਨ੍ਹਾਂ ਕੁੱਲ 1679 ਆਸਾਮੀਆਂ ਦੀਆਂ ਸਿਫ਼ਾਰਸ਼ਾਂ ਸਬੰਧਤ ਵਿਭਾਗਾਂ ਨੂੰ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਉਮੀਦਵਾਰਾਂ ਨੂੰ ਵਿਭਾਗਾਂ ਵੱਲੋਂ ਨਿਯੁਕਤੀ ਪੱਤਰ ਜਲਦੀ ਜਾਰੀ ਕੀਤੇ ਜਾ ਸਕਣ।

ਸ੍ਰੀ ਬਹਿਲ ਨੇ ਦੱਸਿਆ ਕਿ ਬੋਰਡ ਵੱਲੋਂ ਵੱਖ ਵੱਖ ਵਿਭਾਗਾਂ ਦੀਆਂ ਕਲਰਕ ਦੀਆਂ 2704 ਆਸਾਮੀਆਂ ਜਿਸ ਵਿੱਚ ਕਲਰਕ (ਜਨਰਲ), ਕਲਰਕ ਲੇਖਾ ਅਤੇ ਕਲਰਕ ਆਈ.ਟੀ ਸ਼ਾਮਲ ਹਨ, ਨੂੰ ਭਰਨ ਲਈ ਭਰਤੀ ਪ੍ਰੀਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਟੈਨੋ ਟਾਈਪਿਸਟ ਅਤੇ ਜੂਨੀਅਰ ਸਕੇਲ ਸਟੈਨੋਗ੍ਰਾਫਰ ਦੀਆਂ 423 ਆਸਾਮੀਆਂ, ਡੇਅਰੀ ਡਿਵੈਲਪਮੈਂਟ ਇੰਸਪੈਕਟਰ ਦੀਆਂ 25 ਆਸਾਮੀਆਂ ਅਤੇ ਕੈਮੀਕਲ ਇਗਜ਼ਾਮੀਨਰ ਲੈਬਾਰਟਰੀ ਦੀਆਂ 07, ਲੈਬਾਰਟਰੀ ਅਟੈਂਡੈਂਟ (ਗਰੁੱਪ ਸੀ) ਦੀਆਂ 5 ਅਸੀਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਭਰਤੀਆਂ ਸਬੰਧੀ ਸਾਰੇ ਇਸ਼ਤਿਹਾਰ ਜਲਦੀ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ। ਸਮੁੱਚੀ ਜਾਣਕਾਰੀ/ਨੋਟਿਸ ਅਤੇ ਸੰਪਰਕ ਲਈ ਫੋਨ ਨੰਬਰ/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ ਉਤੇ ਉਪਲਬਧ ਕਰਵਾ ਦਿੱਤੀ ਜਾਵੇਗੀ। 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

ਚੇਅਰਮੈਨ ਨੇ ਇਹ ਵੀ ਦੱਸਿਆ ਕਿ ਡੇਟਾ ਐਂਟਰੀ ਅਪਰੇਟਰਾਂ ਦੀਆਂ 39 ਆਸਾਮੀਆਂ ਦੀ ਰਹਿੰਦੀ ਕੌਂਸਲਿੰਗ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੀ ਜਾ ਰਹੀ ਅਤੇ ਉਸ ਦਾ ਨਤੀਜਾ ਵੀ ਛੇਤੀ ਐਲਾਨ ਦਿੱਤਾ ਜਾਵੇਗਾ, ਸਬੰਧਤ ਉਮੀਦਵਾਰ ਸਮੇਂ ਸਮੇਂ ਸਿਰ ਬੋਰਡ ਦੀ ਵੈੱਬਸਾਈਟ ਜ਼ਰੂਰ ਚੈੱਕ ਕਰਦੇ ਰਹਿਣ। 

ਇਸ ਮੌਕੇ ਬੋਰਡ ਮੈਂਬਰ ਜਸਪਾਲ ਸਿੰਘ ਢਿੱਲੋਂ, ਅਮਰਜੀਤ ਸਿੰਘ ਵਾਲੀਆ, ਰਵਿੰਦਰ ਪਾਲ ਸਿੰਘ, ਭੁਪਿੰਦਰ ਪਾਲ ਸਿੰਘ, ਸ਼ਮਸ਼ਾਦ ਅਲੀ, ਹਰਪ੍ਰਤਾਪ ਸਿੰਘ ਸਿੱਧੂ, ਰਜਨੀਸ਼ ਸਹੋਤਾ, ਰੋਹਲ ਸਿੱਧੂ, ਗੋਪਾਲ ਸਿੰਗਲਾ, ਅਲਤਾ ਆਹਲੂਵਾਲੀਆ ਤੋਂ ਇਲਾਵਾ ਬੋਰਡ ਦੇ ਸਕੱਤਰ ਅਮਨਦੀਪ ਬਾਂਸਲ ਵੀ ਹਾਜ਼ਰ ਸਨ

ਰੰਧਾਵਾ ਨੇ ਪੰਜਾਬ ਪੁਲਿਸ ਹੈਡਕੁਆਰਟਰ ‘ਤੇ ਕੀਤੀ ਅਚਨਚੇਤੀ ਚੈਕਿੰਗ, ਗੈਰਹਾਜ਼ਰ ਕਰਮੀਆਂ ਨੂੰ ਚਿਤਾਵਨੀ ਦੇ ਕੇ ਛੱਡਿਆ

 ਅਫ਼ਵਾਹਾਂ ਫੈਲਾਉਣ ਖਿਲਾਫ ਦਿੱਤੀ ਚਿਤਾਵਨੀ

ਰੰਧਾਵਾ ਨੇ ਪੰਜਾਬ ਪੁਲਿਸ ਹੈਡਕੁਆਰਟਰ ‘ਤੇ ਕੀਤੀ ਅਚਨਚੇਤੀ ਚੈਕਿੰਗ, ਗੈਰਹਾਜ਼ਰ ਕਰਮੀਆਂ ਨੂੰ ਚਿਤਾਵਨੀ ਦੇ ਕੇ ਛੱਡਿਆਚੰਡੀਗੜ੍ਹ 01 ਅਕਤੂਬਰ

ਕੁਝ ਸੁਆਰਥੀ ਤੱਤਾਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਵਿੱਚ ਅਤੇ ਇਸ ਤੋਂ ਬਾਹਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਖਿਲਾਫ ਚਿਤਾਵਨੀ ਦਿੰਦੇ ਹੋਏ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਸੂਬੇ ਦੇ ਲੋਕਾਂ ਦਰਮਿਆਨ ਬੇਲੋੜਾ ਡਰ ਅਤੇ ਅਸਰੁੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ।

ਸੂਬੇ ਵਿੱਚ ਸਰਕਾਰ ਬਦਲਣ ਮਗਰੋਂ ਪਾਕਿਸਤਾਨ ਤੋਂ ਦਰਪੇਸ਼ ਖਤਰੇ ਸਬੰਧੀ ਬਖੇੜਾ ਖੜ੍ਹਾ ਕਰਨ ਵਾਲੇ ਸਮੂਹ ਆਲੋਚਕਾਂ ਨੂੰ ਉਨ੍ਹਾਂ ਕਿਹਾ, ”ਚਿੰਤਾ ਨਾ ਕਰੋ, ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਜਦੋਂ ਵੀ ਲੋੜ ਪਈ ਤਾਂ ਹਰ ਕੁਰਬਾਨੀ ਦਿੱਤੀ ਜਾਵੇਗੀ।”

ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਇਥੇ ਸੈਕਟਰ-9 ਸਥਿਤ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਸਵੇਰੇ 9 ਵਜੇ ਅਚਨਚੇਤੀ ਚੈਕਿੰਗ ਕਰਨ ਉਪਰੰਤ ਕੁਝ ਮੀਡੀਆਂ ਕਰਮੀਆਂ ਨਾਲ ਗੈਰ ਰਸਮੀ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੇ ਨਾਲ ਕਾਰਜਕਾਰੀ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ, ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰੋਵੀਜ਼ਨਿੰਗ ਨਰੇਸ਼ ਅਰੋੜਾ ਅਤੇ ਏ.ਡੀ.ਜੀ.ਪੀ. ਤਕਨੀਕੀ ਸੇਵਾਵਾਂ ਕੁਲਦੀਪ ਸਿੰਘ ਵੀ ਨਾਲ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੂਬਾ/ਜ਼ਿਲਾ/ਤਹਿਸੀਲ/ਬਲਾਕ ਪੱਧਰ ਉਤੇ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸਵੇਰੇ 9 ਵਜੇ ਤੋਂ ਆਪੋ-ਆਪਣੇ ਦਫਤਰਾਂ ਵਿੱਚ ਪਹੁੰਚਣ ਅਤੇ ਦਫਤਰੀ ਸਮੇਂ ਤੱਕ ਆਪਣੇ ਦਫਤਰ ਵਿੱਚ ਮੌਜੂਦ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਿਰਵਿਘਨ ਤੇ ਸੌਖਾਲੀਆ ਦਿੱਤੀਆਂ ਜਾਣ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਇਹ ਸੱਚ ਹੈ ਕਿ ਪਾਕਿਸਤਾਨ ਅਤੇ ਉਸ ਦੀਆਂ ਜਾਸੂਸੀ ਏਜੰਸੀਆਂ ਭਾਰਤ ਅਤੇ ਸਰਹੱਦੀ ਸੂਬੇ ਪੰਜਾਬ ਲਈ ਹਮੇਸ਼ਾ ਖਤਰੇ ਪੈਦਾ ਕਰਦੀਆਂ ਰਹੀਆਂ ਹਨ ਪਰ ਇਸ ਦੇ ਨਾਲ ਹੀ ਪੰਜਾਬੀਆਂ ਨੇ ਆਪਣੀ ਹਿੰਮਤ ਅਤੇ ਹੌਸਲੇ ਨਾਲ ਹਰੇਕ ਚੁਣੌਤੀ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, ”ਇਸ ਖਤਰੇ ਸਬੰਧੀ ਕੁਝ ਵੀ ਨਵਾਂ ਨਹੀਂ ਹੈ, ਸਗੋਂ ਇਹ ਤਾਂ ਪਹਿਲਾਂ ਵੀ ਮੌਜੂਦ ਸੀ ਅਤੇ ਅੱਗੇ ਵੀ ਰਹੇਗਾ।” ਉਨ੍ਹਾਂ ਸਵਾਲ ਕੀਤਾ, ”ਹੁਣ ਦੋ ਹਫਤਿਆਂ ਵਿੱਚ ਕੀ ਬਦਲ ਗਿਆ?” ਉਨ੍ਹਾਂ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਕਿਹਾ ਜਿਸ ਨੇ ਹਰ ਫਰੰਟ ‘ਤੇ ਦੇਸ਼ ਦੀ ਰੱਖਿਆ ਕੀਤੀ ਹੈ।

ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਕੀਤੀਆਂ ਕੁਰਬਾਨੀਆਂ ਦਾ ਹਵਾਲਾ ਦਿੰਦੇ ਹੋਏ ਸ. ਰੰਧਾਵਾ ਨੇ ਕਿਹਾ, ”ਇਨ੍ਹਾਂ ਕੁਰਬਾਨੀਆਂ ਤੋਂ ਹਰੇਕ ਕਾਂਗਰਸ ਵਰਕਰ ਨੂੰ ਉਤਸ਼ਾਹ ਮਿਲਿਆ ਹੈ ਅਤੇ ਇਹ ਕੁਰਬਾਨੀਆਂ ਅਜਾਈਂ ਨਹੀਂ ਜਾਣਗੀਆਂ। ਅਸੀਂ ਆਪਣੀਆਂ ਜ਼ਿੰਦਗੀਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਵਾਰੀਆਂ ਹਨ ਜਦੋਂ ਕਿ ਬਾਕੀ ਤਾਂ ਇਕ ਸੁਰੱਖਿਅਤ ਦੂਰੀ ‘ਤੇ ਬੈਠ ਕੇ ਮੂਕ ਦਰਸ਼ਨ ਬਣੇ ਰਹੇ ਹਨ।” ਉਨ੍ਹਾਂ ਇਹ ਵੀ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਜਦੋਂ ਸਾਨੂੰ ਕੋਈ ਖਤਰਾ ਦਰਪੇਸ਼ ਹੋਵੇ।

ਉਪ ਮੁੱਖ ਮੰਤਰੀ ਨੇ ਗਿਲਾ ਕੀਤਾ ਕਿ ਸਿਰਫ ਕੁਝ ਰਾਜਸੀ ਵਿਰੋਧੀਆਂ ਵੱਲੋਂ ਬੇਲੋੜੇ ਖੌਫ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਘਬਰਾਹਟ ਫੈਲੇ। ਉਨ੍ਹਾਂ ਪੁੱਛਿਆ, ”ਅਜਿਹੇ ਬੇਲੋੜੇ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰ ਕੇ ਤੁਸੀਂ ਕਿਸ ਦੀ ਮੱਦਦ ਕਰਨਾ ਚਾਹੁੰਦੇ ਹੋ?” ਉਨ੍ਹਾਂ ਕਿਹਾ ਕਿ ਚੁਣੌਤੀ ਦਾ ਸਾਹਮਣਾ ਕਰਨਾ ਇਕ ਗੱਲ ਹੈ ਜਦੋਂ ਕਿ ਝੂਠੀਆਂ ਸੂਚਨਾਵਾਂ ਰਾਹੀਂ ਅਫਵਾਹ ਫੈਲਾਉਣਾ ਸਰਾਸਰ ਗਲਤ ਹੈ।

ਗ੍ਰਹਿ ਮੰਤਰੀ ਨੇ ਇਹ ਵੀ ਸਵਾਲ ਕੀਤਾ ਕਿ ਕੁਝ ਹੀ ਦਿਨਾਂ ਦੇ ਵਕਫੇ ਵਿੱਚ ਅਜਿਹਾ ਕੀ ਬਦਲ ਗਿਆ ਕਿ ਇਕ ਹਫਤਾ ਪਹਿਲਾਂ ਪੰਜਾਬ ਬਿਲਕੁਲ ਸੁਰੱਖਿਅਤ ਸੀ ਅਤੇ ਹੁਣ ਅਚਾਨਕ ਹੀ ਇੱਥੇ ਦਾ ਮਾਹੌਲ ਸੁਰੱਖਿਅਤ ਨਹੀਂ ਰਿਹਾ ਜਿਵੇਂ ਕਿ ਆਲੋਚਕਾਂ ਵੱਲੋਂ ਸੁਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, ”ਜੇਕਰ ਪੰਜਾਬ ਇਸ ਸਮੇਂ ਸੱਚਮੁੱਚ ਖਤਰੇ ਵਿੱਚ ਹੈ ਤਾਂ ਇਸ ਦੇ ਬੀਜ ਹਫਤੇ ਪਹਿਲਾ ਨਹੀਂ ਸਗੋਂ ਕਾਫੀ ਸਮਾਂ ਪਹਿਲਾਂ ਬੀਜੇ ਗਏ ਹੋਣਗੇ।” ਉਨ੍ਹਾਂ ਇਹ ਜਵਾਬ ਵੀ ਮੰਗਿਆ ਕਿ ਇਸ ਖਤਰੇ ਨੂੰ ਨੱਥ ਪਾਉਣ ਲਈ ਕੀ ਕਦਮ ਚੁੱਕੇ ਗਏ।

ਸ. ਰੰਧਾਵਾ ਨੇ ਵਾਅਦਾ ਕਰਦਿਆਂ ਕਿਹਾ, ”ਅੰਤ ਵਿੱਚ ਮੈਂ ਸਾਰਿਆਂ ਜਿਹੜੇ ਪੰਜਾਬ ਦੀ ਸ਼ਾਂਤੀ ਨੂੰ ਲੈ ਕੇ ਚਿੰਤਤ ਹਨ, ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸੂਬੇ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।”

ਉਪ ਮੁੱਖ ਮੰਤਰੀ ਨੇ ਅੱਜ ਪੰਜਾਬ ਪੁਲਿਸ ਹੈਡਕੁਆਰਟਰ ‘ਤੇ ਗੈਰਹਾਜ਼ਰ ਰਹਿਣ ਵਾਲੇ ਪੁਲਿਸ ਕਰਮੀਆਂ ਨੂੰ ਇਕ ਵਾਰ ਛੱਡਦਿਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਚੈਕਿੰਗ ਦਾ ਮਕਸਦ ਲੋਕਾਂ ਨੂੰ ਬਿਹਤਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਾਗਰਿਕ ਪੱਖੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀ ਸਮੇਂ ਸਿਰ ਆਉਣ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀ ਇਹ ਯਕੀਨੀ ਬਣਾਉਣ ਕਿ ਪੁਲਿਸ ਥਾਣਿਆਂ ਵਿੱਚ ਲੋਕਾਂ ਨੂੰ ਕੋਈ ਖੱਜਲ ਖੁਆਰੀ ਨਾ ਹੋਵੇ।

ਸ. ਰੰਧਾਵਾ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੂੰ ਲੋਕਾਂ ਦੀ ਹਿੱਸੇਦਾਰੀ ਖਾਸ ਕਰਕੇ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਉਤੇ ਵੀ ਜ਼ੋਰ ਦਿੱਤਾ।

ਇਸੇ ਦੌਰਾਨ ਉਪ ਮੁੱਖ ਮੰਤਰੀ ਨੇ ਇਹ ਵਿਸ਼ਵਾਸ ਦਿਵਾਇਆ ਕਿ ਸਾਰੇ ਪੁਲਿਸ ਅਮਲੇ ਦੀਆਂ ਤਰੱਕੀਆਂ ਸਮੇਂ ਸਿਰ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 10,000 ਪੁਲਿਸ ਕਰਮੀਆਂ ਦੀ ਭਰਤੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਪੁਲਿਸ ਵਿੱਚ ਖੇਡ ਕੋਟੇ ਦੀਆਂ ਅਸਮੀਆਂ ਸਮਾਂ ਰਹਿੰਦਿਆਂ ਭਰਨ ਉਤੇ ਵੀ ਜ਼ੋਰ ਦਿੱਤਾ।

ਬਰਾਰੀ ਫਲਾਈ ਓਵਰ ਦੇ ਨਿਰਮਾਣ ਨਾਲ ਆਵਾਜਾਈ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ-ਸਪੀਕਰ

ਆਧੁਨਿਕ ਕਮਿਊਨਿਟੀ ਸੈਂਟਰ ਜਲਦੀ ਹੋਵੇਗਾ ਲੋਕ ਅਰਪਣ- ਰਾਣਾ ਕੇ.ਪੀ ਸਿੰਘ

ਬਰਾਰੀ ਫਲਾਈ ਓਵਰ ਦੇ ਨਿਰਮਾਣ ਨਾਲ ਆਵਾਜਾਈ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ-ਸਪੀਕਰ

ਨੰਗਲ ਦੇ ਵਿਕਾਸ ਲਈ ਮੋਜੂਦਾ ਸਰਕਾਰ ਨੇ ਜਿਕਰਯੋਗ ਉਪਰਾਲੇ ਕੀਤੇ-ਰਾਣਾ 
ਨੰਗਲ 01 ਅਕਤੂਬਰ ()

ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਨੰਗਲ ਸ਼ਹਿਰ ਵਿਚ ਕਰੋੜਾ ਰੁਪਏ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਉਪਰੰਤ ਕਿਹਾ ਕਿ ਬਰਾਰੀ ਵਿਚ ਉਸਾਰਿਆ ਗਿਆ ਆਧੁਨਿਕ ਕਮਿਊਨਿਟੀ ਸੈਂਟਰ ਅਗਾਮੀ 25 ਅਕਤੂਬਰ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਬਰਾਰੀ ਵਿਚ ਉਸਾਰੇ ਜਾ ਰਹੇ ਫਲਾਈ ਓਵਰ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਇਸ ਫਲਾਈ ਓਵਰ ਦੇ ਨਿਰਮਾਣ ਨਾਲ ਇਸ ਖੇਤਰ ਦੇ ਲੋਕਾਂ ਨੂੰ ਆਵਾਜਾਈ ਦੀ ਸਮੱਸਿਆ ਤੋ ਪੱਕੇ ਤੌਰ ਤੇ ਨਿਜਾਤ ਮਿਲੇਗੀ ਅਤੇ ਇਸ ਖੇਤਰ ਵਿਚ ਸੁਚਾਰੂ ਆਵਾਜਾਈ ਬਹਾਲ ਹੋਵੇਗੀ।

   ਰਾਣਾ ਕੇ.ਪੀ ਸਿੰਘ ਅੱਜ ਆਪਣੇ ਨੰਗਲ ਦੌਰੇ ਦੌਰਾਨ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਚੱਲ ਰਹੇ ਕੰਮਾਂ ਦਾ ਜਾਇਜਾ ਲੈਣ ਲਈ ਇਥੇ ਪੁੱਜੇ ਸਨ। ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਰੂਪਨਗਰ ਦਾ ਬਿਹਤਰੀਨ ਆਧੁਨਿਕ ਕਮਿਊਨਿਟੀ ਸੈਂਟਰ ਜੋ ਕਿ ਬਣ ਕੇ ਲਗਭਗ ਤਿਆਰ ਹੋ ਚੁੱਕਾ ਹੈ। ਉਸ ਉਤੇ 4.72 ਕਰੌੜ ਰੁਪਏ ਦੇ ਲਗਭਗ ਲਾਗਤ ਆਈ ਹੈ, ਇਸ ਨੂੰ ਅੰਤਿਮ ਛੋਹਾ ਦਿੱਤੀਆ ਜਾ ਰਹੀਆਂ ਹਨ ਅਤੇ ਅਗਾਮੀ 25 ਅਕਤੂਬਰ ਤੱਕ ਮੁਕੰਮਲ ਕਰਕੇ ਲੋਕ ਅਰਪਣ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਨਮੋਹਕ ਵਾਤਾਵਰਣ ਵਿਚ ਸਥਿਤ ਸਤਲੁਜ ਨੇੜੇ ਉਸਾਰੇ ਇਸ ਕਮਿਊਨਿਟੀ ਸੈਂਟਰ ਵਿਚ ਸਾਰਿਆ ਸੁਵਿਧਾਵਾ ਉਪਲੱਬਧ ਕਰਵਾਈਆ ਗਈਆਂ ਹਨ। ਇਹ ਕਮਿਊਨਿਟੀ ਸੈਟਰ ਨਗਰ ਕੋਸਲ ਨੰਗਲ ਵਲੋ ਉਸਾਰਿਆ ਗਿਆ ਹੈ, ਜੋ ਕਿ ਰੂਪਨਗਰ ਜਿਲ੍ਹੇ ਦਾ ਇੱਕ ਸ਼ਾਨਦਾਰ ਕਮਿਊਨਿਟੀ ਸੈਂਟਰ ਹੈ। ਇਸ ਖੇਤਰ ਦੇ ਲੋਕਾਂ ਲਈ ਇਹ ਕਮਿਊਨਿਟੀ ਸੈਂਟਰ ਸਮਾਜਿਕ ਸਮਾਗਮਾਂ ਲਈ ਵਰਦਾਨ ਸਿੱਧ ਹੋਵੇਗਾ।

   ਬਰਾਰੀ ਫਲਾਈ ਓਵਰ ਦਾ ਦੌਰਾ ਕਰਨ ਉਪਰੰਤ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਇਸ ਦਾ ਨਿਰਮਾਣ ਮੁਕੰਮਲ ਹੋਣ ਨਾਲ ਇਸ ਖੇਤਰ ਦੇ ਲੋਕਾਂ ਨੂੰ ਸੁਚਾਰੂ ਆਵਾਜਾਈ ਦੀ ਸਹੂਲਤ ਮਿਲੇਗੀ, ਰੇਲਵੇ ਕਰਾਸਿੰਗ, ਰੇਲਵੇ ਫਾਟਕ, ਰੇਲ ਲਾਈਨ ਰਾਹੀ ਆਰ ਪਾਰ ਜਾਣਾ ਬੰਦ ਹੋ ਜਾਵੇਗਾ। ਇਹ ਫਲਾਈ ਓਵਰ ਲੋਕਾਂ ਦੀ ਇੱਕ ਵੱਡੀ ਮੁਸ਼ਕਿਲ ਦਾ ਹੱਲ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਫਲਾਈ ਓਵਰ ਦੇ ਨਿਰਮਾਣ ਉਤੇ 4.85 ਕਰੌੜ ਰੁਪਏ ਖਰਚ ਆਉਣਗੇ। ਇਸ ਤੋ ਪਹਿਲਾ 1.18 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਪਰਸ਼ੂਰਾਮ ਭਵਨ ਨੂੰ ਲੋਕ ਅਰਪਣ ਕੀਤਾ ਗਿਆ ਹੈ।

     ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਮੋਜੂਦਾ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਹੈ। ਕਰੋੜਾ ਰੁਪਏ ਹਲਕੇ ਦੇ ਪਿੰਡਾਂ ਅਤੇ ਸ਼ਹਿਰਾ ਉਤੇ ਖਰਚ ਕੀਤੇ ਹਨ। ਸ੍ਰੀ ਅਨੰਦਪੁਰ ਸਾਹਿਬ, ਨੰਗਲ ਵਿਚ ਪੱਕੀ ਅਨਾਜ ਮੰਡੀ ਦਾ ਫੜ, ਸਬਜੀ ਮੰਡੀ ਦਾ ਫੜ ਉਸਾਰਿਆ ਜਾ ਰਿਹਾ ਹੈ। ਸ਼ਹਿਰ ਦੇ ਸਾਰੇ ਵੱਡੇ ਪ੍ਰੋਜੈਕਟ ਮੋਜੂਦਾ ਸਰਕਾਰ ਦੇ ਕਾਰਜਕਾਲ ਵਿਚ ਹੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦਾ ਹਰ ਵਾਅਦਾ ਪੂਰਾ ਕੀਤਾ ਹੈ, ਕੋਵਿਡ ਕਾਲ ਦੌਰਾਨ ਵੀ ਵਿਕਾਸ ਦੀ ਰਫਤਾਰ ਵਿਚ ਕੋਈ ਕਮੀ ਨਹੀ ਆਉਣ ਦਿੱਤੀ ਗਈ।ਉਨ੍ਹਾਂ ਨੇ ਆਪਣੇ ਨਾਲ ਆਏ ਨੰਗਲ ਦੇ ਦਰਜਨਾ ਪਤਵੰਤਿਆ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸਾਸ਼ਨ ਨੂੰ ਸਹਿਯੋਗ ਦੇ ਕੇ ਸਾਡੇ ਵਰਕਰਾ ਨੇ ਕਰੋਨਾ ਦੀ ਜੰਗ ਨੂੰ ਫਤਿਹ ਕਰਨ ਵਿਚ ਵੱਡੀ ਭੂਮਿਕਾ ਨਿਭਾਈ ਹੈ। ਸਾਡੇ ਸਾਥੀਆ ਨੇ ਹਰ ਲੋੜਵੰਦ ਦੇ ਘਰ ਤੱਕ ਰਾਸ਼ਨ, ਦਵਾਈ, ਫਲ, ਸਬਜੀ ਤੇ ਜਰੂਰਤ ਦਾ ਹਰ ਸਮਾਨ ਪਹੁੰਚਾਇਆ ਹੈ। ਲੋਕਾਂ ਦੀ ਸੇਵਾ ਦੀ ਭਾਵਨਾ ਨਾਲ ਸਾਡੀ ਸਾਰੀ ਟੀਮ ਨੇ ਦਿਨ ਰਾਤ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਮੇਰੇ ਸਾਥੀ ਇਸ ਦੇ ਲਈ ਵਧਾਈ ਦੇ ਪਾਤਰ ਹਨ। ਜਿਨ੍ਹਾਂ ਨੇ ਹਰ ਮੁਕਾਮ ਤੇ ਲੋਕਾਂ ਦੀ ਸੇਵਾ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਵਿਕਾਸ ਸਾਡਾ ਏਜੰਡਾ ਰਿਹਾ ਹੈ। ਵਿਕਾਸ ਦਾ ਹਰ ਵਾਅਦਾ ਸਾਡੇ ਲਈ ਪਵਿੱਤਰ ਸੁਗੰਧ ਹੈ ਅਤੇ ਹਰ ਵਾਅਦਾ ਪੂਰਾ ਕੀਤਾ ਹੈ। ਚੱਲ ਰਹੇ ਸਾਰੇ ਵਿਕਾਸ ਦੇ ਕੰਮ ਜਲਦੀ ਮੁਕੰਮਲ ਕਰਕੇ ਲੋਕ ਅਰਪਣ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

ਇਸ ਮੌਕੇ ਨਗਰ ਕੋਸਲ ਪ੍ਰਧਾਨ ਸੰਜੇ ਸਾਹਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਕੇਸ ਨਈਅਰ, ਕੋਸਲ ਉਪ ਪ੍ਰਧਾਨ ਅਨੀਤਾ ਸ਼ਰਮਾ, ਈ.ਓ ਮਨਜਿੰਦਰ ਸਿੰਘ, ਐਮ.ਈ ਯੁੱਧਵੀਰ ਸਿੰਘ, ਪਾਰਸ਼ਦ ਸੁਰਿੰਦਰ ਸਿੰਘ ਪੱਮਾ, ਡਾ.ਰਵਿੰਦਰ ਦੀਵਾਨ, ਪਾਰਸ਼ਦ ਇੰਦੂ ਬਾਲਾ, ਪਾਰਸ਼ਦ ਵੀਨਾ ਐਰੀ, ਸੁਨੀਲ ਸ਼ਰਮਾ ਪਾਰਸ਼ਦ, ਟੋਨੀ ਸਹਿਗਲ, ਦੀਪਕ ਨੰਦਾ, ਉਮਾਕਾਂਤ ਸ਼ਰਮਾ, ਅਨੀਤਾ ਬਾਲਾ ਆਦਿ ਹਾਜ਼ਰ ਸਨ।

ਤਸਵੀਰ- ਸਪੀਕਰ ਰਾਣਾ ਕੇ.ਪੀ ਸਿੰਘ ਬਰਾਰੀ ਨੰਗਲ ਵਿਚ ਕਮਿਊਨਿਟੀ ਸੈਂਟਰ ਅਤੇ ਫਲਾਈ ਓਵਰ ਦਾ ਜਾਇਜਾ ਲੈਦੇ ਹੋਏ।

ਅਧਿਕਾਰੀ ਅਤੇ ਅਧਿਆਪਕ ਮਿਲ ਕੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਅੱਵਲ ਬਣਾਈ ਰੱਖਣ ਲਈ ਯਤਨਸ਼ੀਲ : ਸਿੱਖਿਆ ਸਕੱਤਰ

 ਅਧਿਕਾਰੀ ਅਤੇ ਅਧਿਆਪਕ ਮਿਲ ਕੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਅੱਵਲ ਬਣਾਈ ਰੱਖਣ ਲਈ ਯਤਨਸ਼ੀਲ : ਸਿੱਖਿਆ ਸਕੱਤਰ

ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਡਾਇਟ ਪ੍ਰਿੰਸੀਪਲਾਂ ਅਤੇ ਬੀਪੀਈਓਜ਼ ਦੀ ਇੱਕ ਦਿਨਾਂ ਸਿਖਲਾਈ ਵਰਕਸ਼ਾਪ ਆਯੋਜਿਤਐੱਸ.ਏ.ਐੱਸ. ਨਗਰ 1 ਅਕਤੂਬਰ (  )

ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਪ੍ਰਿੰਸੀਪਲ ਡਾਈਟ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਰਾਸ਼ਟਰੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਲਈ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਕਰਵਾਈ ਗਈ ਇੱਕ ਦਿਨਾਂ ਸਿੱਖਣ ਸਹਾਇਕ ਸਮੱਗਰੀ ਸਬੰਧੀ ਸਿਖਲਾਈ ਵਰਕਸ਼ਾਪ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਿੱਖਿਆ ਅਧਿਕਾਰੀਆਂ ਨੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਦੇਸ਼ ਵਿੱਚ ਅੱਵਲ ਬਣਾਉਣ ਲਈ ਵਡਮੁੱਲਾ ਯੋਗਦਾਨ ਪਾਇਆ ਹੈ। ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਮੁਕਾਮ ਨੂੰ ਬਣਾਈ ਰੱਖਣ ਲਈ ਸਿੱਖਿਆ ਅਧਿਕਾਰੀ ਇੱਕ ਬਿਹਤਰੀਨ ਅਤੇ ਪਰਿਪੱਕ ਟੀਮ ਵੱਜੋਂ ਮਿਲ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਵਧੀਆ ਨਤੀਜੇ ਲੈਣ ਲਈ ਉਤਸ਼ਾਹ ਭਰ ਰਹੇ ਹਨ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਾਸ਼ਟਰੀ ਪ੍ਰਾਪਤੀ ਸਰਵੇਖਣ (ਨੈਸ-2021) ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਸਿੱਖਣ ਸਹਾਇਕ ਸਮੱਗਰੀ ਆਫ-ਲਾਈਨ ਅਤੇ ਆਨ-ਲਾਈਨ ਭੇਜੀ ਜਾ ਰਹੀ ਹੈ। ਸਿੱਖਿਆ ਅਧਿਕਾਰੀ ਯਕੀਨੀ ਬਣਾਉਣ ਕਿ ਇਸ ਸਮੱਗਰੀ ਦੀ ਸੁਚਾਰੂ ਵਰਤੋਂ ਕਰਕੇ ਵਿਦਿਆਰਥੀਆਂ ਨੂੰ ਅਭਿਆਸ ਕਰਵਾਇਆ ਜਾਵੇ। ਇਸ ਨਾਲ ਜਿੱਥੇ ਬੱਚੇ ਆਪਣਾ ਪਾਠਕ੍ਰਮ ਸਮਝਣ ਦੇ ਯੋਗ ਹੋ ਜਾਣਗੇ ਉੱਥੇ ਭਵਿੱਖ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰੀ ਕਰ ਸਕਣਗੇ। ਉਹਨਾਂ ਸਮੂਹ ਅਧਿਕਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹਨਾਂ ਦੀ ਲਗਨ ਅਤੇ ਮਿਹਨਤ ਸਦਕਾ ਸਮਾਰਟ ਸਕੂਲ ਮੁਹਿੰਮ, ਦਾਖ਼ਲਾ ਮੁਹਿੰਮ, ਰੰਗਦਾਰ ਫਰਨੀਚਰ, ਪੁਸਤਕ ਲੰਗਰ, ਇੰਗਲਿਸ਼ ਬੂਸਟਰ ਕਲੱਬਾਂ, ਮਾਪੇ-ਅਧਿਆਪਕ ਮਿਲਣੀਆਂ, ਅੱਖਰਕਾਰੀ ਮੁਹਿੰਮ ਬਹੁਤ ਹੀ ਜਿਆਦਾ ਸਫ਼ਲ ਰਹੀਆਂ ਹਨ। ਜਿਸ ਲਈ ਸਮੂਹ ਅਧਿਆਪਕ ਵਧਾਈ ਦੇ ਪਾਤਰ ਹਨ।

ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਨੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਸਿਖਲਾਈ ਵਰਕਸ਼ਾਪ ਦੌਰਾਨ ਰਾਸ਼ਟਰੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਲਈ ਭੇਜੀ ਜਾ ਰਹੀ ਸਿੱਖਣ ਸਿਖਾਉਣ ਸਮੱਗਰੀ, ਸਕੂਲਾਂ ਵਿੱਚ ਭੇਜੀਆਂ ਜਾ ਰਹੀਆਂ ਆਨਲਾਈਨ ਕੁਇਜ਼ ਜਾਂ ਮੌਕ ਟੈਸਟਾਂ ਦੇ ਲਈ ਓ.ਐੱਮ.ਆਰ. ਸ਼ੀਟ ਦੀ ਵਰਤੋਂ, ਨਤੀਜਿਆਂ ਦੇ ਵਿਸ਼ਲੇਸ਼ਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਮੁੱਖ ਦਫ਼ਤਰ ਵੱਲੋਂ ਗੁਰਤੇਜ ਸਿੰਘ, ਹਰਜੀਤ ਕੌਰ, ਨੀਲਮ ਕੁਮਾਰੀ, ਗੁਰਿੰਦਰ ਕੌਰ ਅਤੇ ਦਵਿੰਦਰ ਸਿੰਘ ਨੇ ਸਿਖਲਾਈ ਵਰਕਸ਼ਾਪ ਵਿੱਚ ਬਤੌਰ ਰਿਸੋਰਸ ਪਰਸਨ ਕਾਰਜ ਕੀਤਾ।

ਕਰੋਨਾਂ ਨੂੰ ਹਰਾਉਣ ਲਈ ਸਿਹਤ ਵਿਭਾਗ ਦੀ ਟੀਕਾਕਰਨ ਮੁਹਿੰਮ ਵਾਰਡਾਂ ਵਿਚ ਵੀ ਜਾਰੀ

 ਦਫਤਰ ਵਧੀਕ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਅਨੰਦਪੁਰ ਸਾਹਿਬ

ਕਰੋਨਾਂ ਨੂੰ ਹਰਾਉਣ ਲਈ ਸਿਹਤ ਵਿਭਾਗ ਦੀ ਟੀਕਾਕਰਨ ਮੁਹਿੰਮ ਵਾਰਡਾਂ ਵਿਚ ਵੀ ਜਾਰੀ

ਸਕੂਲ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਨਾਲ ਕਰੋਨਾ ਤੋ ਬਚਣ ਦੀਆਂ ਸਾਵਧਾਨੀਆਂ ਬਾਰੇ ਦਿੱਤੀ ਜਾਣਕਾਰੀ

ਸ੍ਰੀ ਅਨੰਦਪੁਰ ਸਾਹਿਬ 01 ਅਕਤੂਬਰ ()

ਪੰਜਾਬ ਸਰਕਾਰ ਵਲੋਂ ਕਰੋਨਾ ਨੂੰ ਹਰਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਿਹਤ ਵਿਭਾਗ ਵਲੋਂ ਸਰਕਾਰੀ ਸਿਹਤ ਕੇਂਦਰਾਂ ਦੇ ਨਾਲ ਨਾਲ ਵਾਰਡਾਂ ਵਿਚ ਜਾ ਕੇ ਵੀ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਸਕੂਲਾ ਵਿਚ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਹੀ ਵਿਦਿਆਰਥੀਆਂ ਨੂੰ ਕੋਵਿੰਡ ਦੀਆਂ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।  ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਵਲੋਂ ਸਿਹਤ ਵਿਭਾਗ ਅਤੇ ਸਿੱਖਿਆ ਮਹਿਕਮੇ ਨੂੰ ਇਸ ਸਬੰਧ ਵਿਚ ਲਗਾਤਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਨੇ ਦੱਸਿਆ ਕਿ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਵਿਚ ਲਗਾਤਾਰ ਵੱਖ ਵੱਖ ਵਾਰਡਾਂ ਵਿਚ ਕੈਂਪ ਲਗਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਵਾਰਡ ਨੰ: 6 ਨੇੜੇ ਰਾਮ ਲੀਲਾ ਮੈਦਾਨ ਵਿਖੇ ਸਿਹਤ ਵਿਭਾਗ ਦੇ ਕਰਮਚਾਰੀ ਟੀਕਾਕਰਨ ਕਰ ਰਹੇ ਹਨ। ਭਲਕੇ 2 ਅਕਤੂਬਰ ਨੂੰ ਵਾਰਡ ਨੰ: 9 ਵਿਚ ਅਤੇ 3 ਅਕਤੂਬਰ ਨੂੰ ਵਾਰਡ ਨੰ: 8 ਵਿਚ ਟੀਕਾਕਰਨ ਲਈ ਕੈਂਪ ਲਗਾਏ ਜਾਣਗੇ। ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਓਟ ਕਲੀਨਿਕ ਵਿਚ ਰੋਜਾਨਾ ਟੀਕਾਕਰਨ ਕੀਤਾ ਜਾ ਰਿਹਾ ਹੈ।

  ਸਰਕਾਰੀ ਆਦਰਸ਼ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਦਿਆਰਥੀਆਂ ਦੀ ਸੈਪਲਿੰਗ ਅਤੇ ਟੈਸਟਿੰਗ ਕੀਤੀ ਜਾ ਰਹੀ ਹੈ, ਲਗਭਗ 400 ਵਿਦਿਆਰਥੀਆਂ ਦੀ ਸੈਪਲਿੰਗ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਕੀਤੀ ਗਈ ਹੈ ਅਤੇ ਹਰ ਵਿਦਿਆਰਥੀ ਦੀ ਸੈਪਲਿੰਗ ਕੀਤੀ ਜਾਣੀ ਹੈ।ਪ੍ਰਿੰਸੀਪਲ ਸੁਰਿੰਦਰ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਲੋ ਲਗਾਤਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਕੋਵਿਡ ਦੀਆਂ ਸਾਵਧਾਨੀਆ ਵਰਤਣ, ਸਿਹਤ ਵਿਭਾਗ ਵਲੋ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਨ ਅਤੇ ਸੈਨੇਟਾਈਜ਼ਰ, ਮਾਸਕ ਤੇ ਆਪਸੀ ਵਿੱਥ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲ ਵਿਚ ਸਵੱਛਤਾ ਦਾ ਵਾਤਾਵਰਣ ਹੈ।

ਸਿੱਖਿਆ ਮੰਤਰੀ ਤੋਂ ਮਹਿਕਮਾ ਖੁੱਸਿਆ,‌ ਬੇਰੁਜ਼ਗਾਰ ਨੇ ਮੋਰਚਾ ਪੁੱਟਿਆ

 ਸਿੱਖਿਆ ਮੰਤਰੀ ਤੋਂ ਮਹਿਕਮਾ ਖੁੱਸਿਆ,‌ ਬੇਰੁਜ਼ਗਾਰ ਨੇ ਮੋਰਚਾ ਪੁੱਟਿਆ

ਬੇਰੁਜ਼ਗਾਰ ਸਾਂਝਾ ਮੋਰਚਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਨੌ ਮਹੀਨਿਆਂ ਮਗਰੋਂ ਧਰਨਾ ਚੁੱਕਿਆ 

ਸੰਗਰੂਰ, 30 ਸਤੰਬਰ, 2021: ਸਥਾਨਕ ਹਰੀਪੁਰਾ ਬਸਤੀ ਵਿਖੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਉੱਤੇ 31 ਦਸੰਬਰ 2020 ਤੋਂ ਚਲਦਾ ਬੇਰੁਜ਼ਗਾਰ ਦਾ ਸਾਂਝਾ ਮੋਰਚਾ ਆਖਿਰ ਕਰੀਬ ਨੌ ਮਹੀਨਿਆਂ ਮਗਰੋਂ ਮੰਤਰੀ ਦਾ ਮਹਿਕਮਾ ਖੁੱਸਣ ਕਾਰਨ ਚੁੱਕ ਲਿਆ ਗਿਆ ਹੈ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਗਸੀਰ ਸਿੰਘ ਘੁਮਾਣ, ਹਰਜਿੰਦਰ ਸਿੰਘ ਝੁਨੀਰ, ਕ੍ਰਿਸ਼ਨ ਸਿੰਘ ਨਾਭਾ, ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਸਿੱਖਿਆ ਮੰਤਰੀ ਦਾ ਨੌ ਮਹੀਨੇ ਆਪਣੀ ਕੋਠੀ ਤੋਂ ਦੂਰ ਰਹਿਣਾ ਅਤੇ ਮੰਤਰੀ ਦਾ ਸਿੱਖਿਆ ਮਹਿਕਮਾ ਖੁੱਸ ਜਾਣਾ, ਇਹ ਬੇਰੁਜ਼ਗਾਰਾਂ ਦੀ ਇੱਕ ਵੱਡੀ ਪ੍ਰਾਪਤੀ ਹੈ। 

ਇਸ ਮੌਕੇ ਸਥਾਨਕ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਅਨੇਕਾਂ ਤਰ੍ਹਾਂ ਦੀਆਂ ਦਲੀਲਾਂ ਦੇ ਕੇ ਮੋਰਚਾ ਚੁੱਕਣ ਲਈ ਮਨਾਇਆ ਗਿਆ ਤਾਂ ਕਿ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਆਪਣੀ ਕੋਠੀ ਆ ਸਕਣ। 

ਬੇਰੁਜ਼ਗਾਰਾਂ ਨੇ ਮੰਗ ਰੱਖੀ ਰੁਜ਼ਗਾਰ ਪ੍ਰਾਪਤੀ ਸੰਘਰਸ਼ ਦੌਰਾਨ ਸੰਗਰੂਰ ਤੇ ਪਟਿਆਲਾ ਵਿਖੇ ਦਰਜ ਮਾਮਲੇ ਰੱਦ ਕੀਤੇ ਜਾਣ ਅਤੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਪੈਨਲ ਮੀਟਿੰਗ ਨਿਸ਼ਚਿਤ ਕਰਵਾਈ ਜਾਵੇ। ਇਸ ਸਬੰਧੀ ਐੱਸ. ਡੀ. ਐੱਮ. ਤੇ ਡੀ. ਐੰਸ. ਪੀ. ਸਤਪਾਲ ਸਮਾਂ ਵੱਲੋਂ ਭਰੋਸਾ ਦਿਵਾਇਆ ਗਿਆ ਉਪਰੰਤ ਐੱਸ. ਐੱਸ. ਪੀ. ਸੁਵੱਪਨ ਸਰਮਾ ਤੇ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਬੇਰੁਜ਼ਗਾਰਾਂਂ ਤੋਂ ਮੰਗ-ਪੱਤਰ ਪ੍ਰਾਪਤ ਕਰਕੇ ਦੋਵੇਂ ਮੰਗਾਂ ਸਬੰਧੀ ਭਰੋਸਾ ਦਿੱਤਾ ਗਿਆ। 

ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਬੇਰੁਜ਼ਗਾਰਾਂ ਵੱਲੋਂ ਆਪਣੇ ਆਰਜ਼ੀ ਤੰਬੂ ਪੁੱਟਕੇ ਸਥਾਨਕ ਸਿਵਲ ਹਸਪਤਾਲ ਨੇੜੇ ਚੱਲ ਰਹੇ ਟੈਂਕੀ ਵਾਲੇ ਮੋਰਚੇ ਤੇ ਲਿਆਂਦਾ ਗਿਆ, ਜਿੱਥੇ 21 ਅਗਸਤ ਤੋਂ ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕ ਯੂਨੀਅਨ ਵੱਲੋਂ ਮਨੀਸ਼ ਫਾਜਿਲਕਾ ਆਪਣੀਆਂ ਮੰਗਾਂ ਨੂੰ ਲੈ ਕੇ ਚੜਿਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਸਾਂਝੇ ਮੋਰਚੇ (ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ, ਬੇਰੁਜ਼ਗਾਰ ਮਲਟੀਪਰਪਜ਼, ਪੀ ਟੀ ਆਈ 646 ਯੂਨੀਅਨ, ਆਲ ਪੰਜਾਬ ਡੀ ਪੀ ਆਈ 873 ਯੂਨੀਅਨ, ਆਰਟ ਐਂਡ ਕਰਾਫਟ ਯੂਨੀਅਨ) ਦੀ ਅਗਵਾਈ ਵਿੱਚ ਬੇਰੁਜ਼ਗਾਰਾਂ ਨੇ 31 ਦਸੰਬਰ 2020 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਘਿਰਾਉ ਦਾ ਐਲਾਨ ਕੀਤਾ ਸੀ ਪ੍ਰੰਤੂ ਬੇਰੁਜ਼ਗਾਰ ਸਥਾਨਕ ਪ੍ਰਸ਼ਾਸਨ ਨੂੰ ਝਕਾਨੀ ਦੇ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਐਨ ਕੋਠੀ ਦੇ ਗੇਟ ਤੇ ਬੈਠ ਗਏ ਸਨ। 

ਇਸ ਦੌਰਾਨ ਸਿੱਖਿਆ ਮੰਤਰੀ ਇਨ੍ਹਾਂ 9 ਮਹੀਨਿਆਂ ਦੌਰਾਨ ਇੱਕ ਦਿਨ ਵੀ ਆਪਣੀ ਕੋਠੀ ਨਹੀਂ ਪਹੁੰਚ ਸਕੇ ਸਨ। ਬੇਰੁਜ਼ਗਾਰਾਂ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਦੇ ਕਰੀਬ ਤਿੰਨ ਦਰਜਨ ਪਿੰਡਾਂ ਵਿੱਚ ਨਾਅਰੇ ਲਿਖਣ ਤੇ ਅਰਥੀਆਂ ਫੂਕਣ ਦੀ ਮੁਹਿੰਮ ਚਲਾਉਣ ਦੇ ਨਾਲ-ਨਾਲ ਦਰਜਨਾਂ ਪਿੰਡਾਂ ਸਿੱਖਿਆ ਮੰਤਰੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਅਨੇਕਾਂ ਵਾਰ ਬੇਰੁਜ਼ਗਾਰਾਂ ਨੂੰ ਵੱਖ ਵੱਖ ਥਾਣਿਆਂ ਵਿੱਚ ਡੱਕਿਆ ਜਾਂਦਾ ਰਿਹਾ।

ਇਸ ਮੌਕੇ ਲਫਜ਼ਦੀਪ ਸਿੰਘ, ਹਰਬੰਸ ਸਿੰਘ ਦਾਨਗੜ੍ਹ, ਸਸਪਾਲ ਸਿੰਘ, ਗੁਰਪ੍ਰੀਤ ਸਿੰਘ ਲਾਲਿਆਵਾਲੀ, ਰਵਿੰਦਰ ਸਿੰਘ ਮੂਲਾ ਸਿੰਘ ਵਾਲਾ, ਗੁਰਸੰਤ ਸਿੱਘ, ਹਰਦਮ ਸਿੰਘ, ਅਮਨ ਸੇਖਾ, ਨਿੱਕਾ, ਲੱਡਾ, ਗੁਰਵਿੰਦਰ ਸਿੰਘ, ਸੰਦੀਪ ਨਾਭਾ, ਕੁਲਵੰਤ ਲੌਂਗੋਵਾਲ, ਜੱਗੀ ਜੋਧਪੁਰ, ਹਰਦੇਵ ਸਿੰਘ ਨਾਭਾ, ਉਪਿੰਦਰਜੀਤ ਛਾਜਲੀ, ਰੁਖਸਾਨਾ ਖਾਨ, ਗਗਨਦੀਪ ਭਾਦਸੋਂ, ਵਰਿੰਦਰ ਡਕੌਂਦਾ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ 6 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

ਮੈਰੀਟੋਰੀਅਸ ਦਾਖਲਾ ਪਰੀਖਿਆ ਲਈ Admit card ਜਾਰੀ ਇੰਜ ਕਰੋ ਡਾਊਨਲੋਡ

 ਮੈਰੀਟੋਰੀਅਸ ਦੀ ਦਾਖਲਾ ਪਰੀਖਿਆ ਲਈ Admit card ਆ ਗਏ ਹਨ ।  ਜਿਹਨਾਂ ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਅਰਜ਼ੀਆਂ ਦਿੱਤੀਆਂ ਹਨ ਉਹ ਵਿਦਿਆਰਥੀ ਆਪਣੇ ਐਡਮਿਟ ਕਾਰਡ ਡਾਊਨਲੋਡ ਕਰਨ ਲਈ ਲਿੰਕ ਤੇ ਕਲਿਕ ਕਰੋ।

https://www.meritoriousschools.com/get-admit-card.aspx

ਇਸ ਲਿੰਕ ਤੇ ਕਲਿਕ ਕਰਨ ਉਪਰੰਤ  ਰਜਿਸਟਰੇਸ਼ਨ ਨੰਬਰ ਭਰੋ ਅਤੇ ਡਾਉਨਲੋਡ ਬਟਨ ਤੇ ਕਲਿੱਕ ਕਰੋ ।
8393 PRE PRIMARY TEACHER RECRUITMENT: ONLINE LINK AVAILABLE NOW , APPLY ONLINE

 ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਹ ਇਸ਼ਤਿਹਾਰ ਭਰਤੀ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ ਮੁਹਾਲੀ ਵੱਲੋਂ ਜਾਰੀ ਕੀਤਾ ਗਿਆ ਹੈ ਜੋ ਕਿ ਸਿੱਖਿਆ ਵਿਭਾਗ ਦੀ ਵੈੱਬਸਾਈਟ www.educationrecruitmentboard.com ਤੇ ਪਾ ਦਿੱਤਾ ਗਿਆ ਹੈ। ਆਨਲਾਈਨ ਅਪਲਾਈ ਕਰਨ ਲਈ ਲਿੰਕ ਅੱਜ ਤੋਂ ਵੈਬਸਾਈਟ ਤੇ ਉਪਲਬਧ ਹੈ । ਉਮੀਦਵਾਰ ਹੇੇੇਠਾਂ ਦਿਤੇ। ਲਿੰਕ ਤੋਂ ਅਪਲਾਈ ਕਰ ਸਕਦੇ ਹਨ।

ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਪ੍ਰੀ/ਪ੍ਰਾਇਮਰੀ ਦੀਆਂ 8393 ਅਸਾਮੀਆਂ ਦੀ ਭਰਤੀ ਕਰਨ ਲਈ ਯੋਗ ਪਾਸੋਂ ਵਿਭਾਗ ਦੀ ਵੈੱਬਸਾਈਟ ਤੇ ਆਨਲਾਈਨ ਦਰਖ਼ਾਸਤਾਂ ਦੀ ਮੰਗ ਮਿਤੀ 11 ਅਕਤੂਬਰ 2021 ਤੱਕ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ 100 ਅੰਕਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ।

8393 ਅਸਾਮੀਆਂ ਦੀ ਭਰਤੀ ਦਾ ਵੇਰਵਾ:-

ਅਸਾਮੀ ਦਾ ਨਾਂ : ਪ੍ਰੀ ਪ੍ਰਾਇਮਰੀ ਅਧਿਆਪਕ

ਅਸਾਮੀਆਂ ਦੀ ਗਿਣਤੀ : 8393

ਆਨਲਾਈਨ ਅਪਲਾਈ ਕਰਨ ਆਰੰਭ ਹੋਣ ਦੀ ਮਿਤੀ : 21/09/2021

ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ : 11/10/2021

ਇਨ੍ਹਾਂ ਅਸਾਮੀਆਂ ਸਬੰਧੀ ਯੋਗਤਾਵਾਂ ਇਸ ਪ੍ਰਕਾਰ ਹਨ:-

1. ਉਹ ਉਮੀਦਵਾਰ ਜਿਨ੍ਹਾਂ ਨੇ ਬਾਰਵੀਂ ਜਮਾਤ ਵਿਚੋਂ ਘੱਟੋ-ਘੱਟ 45% ਅੰਕ ਪ੍ਰਾਪਤ ਕੀਤੇ ਹੋਣ ਅਤੇ ਨਰਸਰੀ ਟੀਚਰ ਟਰੇਨਿੰਗ ਦਾ ਡਿਪਲੋਮਾ ਜਾਂ ਸਰਟੀਫਿਕੋਟ ਇਕ ਸਾਲ ਤੋਂ ਘੱਟ ਦਾ ਨਹੀਂ ਹੋਣਾ ਚਾਹੀਦਾ ਹੈ ਜਿਸ ਨੂੰ ਐੱਨ.ਸੀ.ਟੀ.ਈ. (NCTE) ਤੋਂ ਮਾਨਤਾ ਪ੍ਰਾਪਤ ਹੋਵੇ।

2. ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰੋਵਾਈਡਰ, ਸਿੱਖਿਆ ਵਲੰਟੀਅਰ, ਸਿੱਖਿਆ ਗਰੰਟੀ ਸਕੀਮ ਵਲੰਟੀਅਰ, ਅਲਟਰਨੇਟਿਵ ਇਨੋਵੇਟਿਵ ਸਿੱਖਿਆ ਵਲੰਟੀਅਰ, ਵਿਸ਼ੇਸ਼ ਸਿਖਲਾਈ ਸਰੋਤ (ਐਸ.ਟੀ.ਆਰ) ਵਲੰਟੀਅਰ ਅਤੇ ਇਨਕਲੂਸਿਵ ਐਜੁਕੇਸ਼ਨ ਵਲੰਟੀਅਰ ਦੇ ਤੌਰ ਤੇ ਤਿੰਨ ਸਾਲ ਦਾ ਸਰਕਾਰ ਦੁਆਰਾ ਚਲਾਏ ਜਾ ਰਹੇ ਸਕੂਲ ਦਾ ਤਜਰਬਾ ਹੋਣਾ ਚਾਹੀਦਾ ਹੈ।LINK FOR APPLYING ONLINE CLICK HERE 
Punjab police recruitment: ANSWER KEY SERIES EA,EB,EC,ED

Punjab Police recruitment 2021: Test for the recruitment of Police constable in Distt and Armed police cadre has been taken by Punjab Police and answer key have been issued .Candidates can download all answer key here   and question booklet for all other exam preparation 

 PUNJAB POLICE CONSTABLE RECRUITMENT: QUESTION PAPER AND ANSWER KEY

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AA ( uploading)

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AB ( uploading) 

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AC ( Uploading)CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET  DB ( Uplaoding)

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ
CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET DA 
PUNJAB POLICE CONSTABLE RECRUITMENT ANSWER KEY SERIES BD

 PUNJAB POLICE CONSTABLE RECRUITMENT ANSWER KEY SERIES BD

 PUNJAB POLICE CONSTABLE RECRUITMENT: QUESTION PAPER AND ANSWER KEY

Punjab Police recruitment 2021: Test for the recruitment of Police constable in Distt and Armed police cadre has been taken by Punjab Police and answer key have been issued .Candidates can download all answer key here   and question booklet for all other exam preparation 

 PUNJAB POLICE CONSTABLE RECRUITMENT: QUESTION PAPER AND ANSWER KEY

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AA ( uploading)

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AB ( uploading) 

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AC ( Uploading)CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET  DB ( Uplaoding)

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ
CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET DA 
PUNJAB POLICE CONSTABLE RECRUITMENT ANSWER KEY SERIES BC

 PUNJAB POLICE CONSTABLE RECRUITMENT ANSWER KEY SERIES BC  PUNJAB POLICE CONSTABLE RECRUITMENT: QUESTION PAPER AND ANSWER KEY

Punjab Police recruitment 2021: Test for the recruitment of Police constable in Distt and Armed police cadre has been taken by Punjab Police and answer key have been issued .Candidates can download all answer key here   and question booklet for all other exam preparation 

 PUNJAB POLICE CONSTABLE RECRUITMENT: QUESTION PAPER AND ANSWER KEY

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AA ( uploading)

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AB ( uploading) 

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AC ( Uploading)CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET  DB ( Uplaoding)

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ
CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET DA 
PUNJAB POLICE CONSTABLE RECRUITMENT ANSWER KEY SERIES BB

PUNJAB POLICE CONSTABLE RECRUITMENT ANSWER KEY SERIES BA

 PUNJAB POLICE CONSTABLE RECRUITMENT ANSWER KEY SERIES BA PUNJAB POLICE CONSTABLE RECRUITMENT: QUESTION PAPER AND ANSWER KEY

Punjab Police recruitment 2021: Test for the recruitment of Police constable in Distt and Armed police cadre has been taken by Punjab Police and answer key have been issued .Candidates can download all answer key here   and question booklet for all other exam preparation 

 PUNJAB POLICE CONSTABLE RECRUITMENT: QUESTION PAPER AND ANSWER KEY

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AA ( uploading)

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AB ( uploading) 

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET AC ( Uploading)CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET  DB ( Uplaoding)

CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ
CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET DA 
PUNJAB POLICE CONSTABLE RECRUITMENT ANSWER KEY SERIES AD

PUNJAB POLICE CONSTABLE RECRUITMENT ANSWER KEY SERIES AC

 PUNJAB POLICE CONSTABLE RECRUITMENT ANSWER KEY SERIES AC ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ
CLICK HERE TO DOWNLOAD QUESTION PAPER BOOKLET FOR RECRUITMENT OF PUNJAB POLICE CONSTABLE SET DA 
RECENT UPDATES

Today's Highlight