Wednesday, 27 October 2021

Deputy Commissioner Sonali Giri Conducts surprise checking of Pvt. De-Addiction Centre

 Deputy Commissioner Sonali Giri Conducts surprise checking of Pvt. De-Addiction Centre

Rupnagar, October 27:

To ensure the strict compliance of SOPs regarding the functioning of De-Addiction centres as well as rehab centres, the Deputy Commissioner Mrs Sonali Giri on Wednesday conducted the surprise checking of Seerat, Private De-Addiction Centre at Ropar.

Speaking on the occasion, Mrs Sonali Giri said that Punjab Govt. is committed to provide quality treatment services through these centres to the patients. She instructed to management that training of counsellors working in these de-addiction centres is compulsory so that patients should get treated within time and lead a healthy life. She said that they would also ensure that all patients can properly complete their treatment as per the guidelines issued by the State Government.

Deputy Commissioner directed the Deputy Medical Commissioner Dr. Baldev Singh that he would personally monitor all private and government de-addiction, rehab centres as well as OOAT Clinics. She said that no laxity will be tolerated in this regard.

Highlighting the key features of the de-addiction program she said that the aim of this noble program is to cover all affected patients and motivate them to get treatment.



Mrs. Sonali Giri further said that Health & Family Welfare Department is working tirelessly with sincerity to fight the battle against drug abuse with the aim to cover the maximum number of patients. Apart from one government de-addiction centre, 3 private de-addiction centres have also been authorized in the district. She said that to increase in accessibility of de-addiction facilities, seven OOAT clinics have also been provided treatment services to the patients. 

She said that the main agenda of the de-addiction program is to have good communication with the patients, to arrange family counseling sessions to conduct anxiety and depression testing of the patients so that patients could put treatment for recovery.

ELECTION COMMISSION TO ENSURE FREE, FAIR AND TRANSPARENT ASSEMBLY ELECTIONS IN PUNJAB- DR S KARUNA RAJU

 ELECTION COMMISSION TO ENSURE FREE, FAIR AND TRANSPARENT ASSEMBLY ELECTIONS IN PUNJAB- DR S KARUNA RAJU

-CHIEF ELECTORAL OFFICER VISITS PATIALA TO REVIEW PREPARATIONS FOR ASSEMBLY ELECTIONS- 2022

-HOLDS DETAILED MEETING WITH DISTRICT ELECTORAL OFFICER, SSP AND RETURNING OFFICERS

-GARUDA APP TO ENSURE ONLINE MAPPING OF ALL POLLING STATIONS IN PUNJAB- CEO PUNJAB DR S KARUNA RAJU

-SPECIAL FOCUS ON TRANSGENDER PERSONS TO GET THEM REGISTER AS ELECTORS

-POSTAL BALLOT FOR SENIOR CITIZENS ABOVE 80

-WOMEN VOTERS TO BE GIVEN SPECIAL HONOR


-POLLING BOOTHS ENHANCED TO 24659 FROM 23211 BOOTHS IN PUNJAB TO FACILITATE VOTERS

-FINAL DRAFT OF ELECTORAL ROLLS TO BE PUBLISHED ON JANUARY 5, 2022

-EXTRA CARE TO BE TAKEN BEFORE GIVING FINAL TOUCH TO ELECTORAL ROLLS


PATIALA, October 27: ( Parmod Bharti )


                   Chief Electoral Officer, Punjab, Dr S Karuna Raju said that the Election Commission of India would introduce a postal ballot facility for the senior citizens above 80 years, in forthcoming Assembly Elections of Punjab. He was interacting with the media, here, on Wednesday evening before taking a meeting of district officials to review poll preparedness.


               He held a detailed meeting with District Electoral Officer Sandeep Hans, SSP Harcharan Singh Bhullar and Returning Officers at District Administrative Complex, Patiala.


               Dr S Karuna Raju said that the Election Commission was fully prepared to hold the Assembly elections-2022 in Punjab. He said that in order to ensure faster, smarter, transparent and timely completion of election work with ease, the Election Commission of India (ECI) has introduced Garuda app for digital mapping of all polling stations by adding latitude and longitude by the Booth Level Officers.


               He said that through this app, BLOs would upload photos and location information of the polling stations from their registered mobile numbers. He said that app would help to minimize the paper works and the BLOs would be able to add voter names, deletion of names or modification of addresses in the electoral roll. He said that the details of assured facilities including toilets, wheelchair, drinking water, electricity, sheds, chairs, ramps for differently-abled in polling booths would also be added there and can be checked online.


               He said that special focus would be given on transgender persons to register them as voters. Similarly, women voters would be given special honour during polling to maintain their respect and dignity being a voter under the slogan ‘Your Vote, Your Power, Your Pride’.


               He said that the draft publication of electoral rolls after completion of special summary revision would be done on November 1, 2021 and objections and claims can be submitted within a month before its final publication on January 5, 2022.


               To sensitise voters about their rights, special SVEEP activities would be conducted across the state at booth, ward and village level, said Dr S Karuna Raju.


               To thwart the apprehension of third wave of COVID-19, special arrangements like availability of sanitizers for voters, masks and gloves for the polling staff would be made. Moreover, seating arrangement by providing chairs or by issuing token during the polling, is also under consideration, added Chief Electoral Officer, Punjab.  


               He said that polling would be conducted through EVM-M3 version and VVPATs. To keep the election environment safe, secure and impartial, extra care would be taken by keeping a close tab on the criminal elements, said Dr S. Karuna Raju.


               Chief Electoral Officer Punjab said that due to Covid-19 pandemic, number of polling booths have been enhanced to 24659 polling booths to 23211 booths but this figure is not static and booths could be enhanced in case need arises. He added that as many as 121 new booths have been this time for upcoming assembly elections in Patiala district, now number of booths has been increased to 1784 from 1663.

Dr S Karuna Raju said that the Commission was fully prepared for conducting the ensuing elections.


               Further to ensure enrollment of every eligible voter, he asked the officers to run extensive awareness activities in their areas under Systematic Voters’ Education and Electoral Participation (SVEEP) to encourage the voters to participate in the polls besides deleting dead voters and other logical errors.


               Dr Karuna Raju had detailed interaction with the officers of the district administration to discuss election preparedness minutely. He also reviewed progress of the First Level Checking (FLC) of Electronic Voting Machines (EVMs) and the Voter Verifiable Paper Audit Trail (VVPAT) being carried out at Patiala.


               Prominent among present on the occasion included Additional Deputy Commissioner (Urban Development) Gautam Jain, Additional Deputy Commissioner (ADC) Gurpreet Singh Thind, SDM Patran Ankurjit Singh, SDM Patiala Charanjit Singh, SDM Samana Swati Tiwana, Joint Commissioner MC Avikesh Gupta SDM Nabha Kannu Garg, SDM Rajpura Khushdil Singh, Assistant Commissioner (UT) Chandra Jyoti Singh, Assistant Commissioner (G) Jasleen Kaur Bhullar, Assistant Commissioner (Grievances) Kiran Sharma and Election Tehsildar Ram Ji Lal.


Chief Electoral Officer, Punjab, Dr. S Karuna Raju Interacting with Media Persons in Patiala on Wednesday evening.



ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾੳੇੁਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

 


ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾੳੇੁਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ



ਸ਼੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡਮਾਜਰਾ ਵਿਖੇ ਬਨਣ ਵਾਲੇ ਸਟੇਡੀਅਮ ਦੇ ਨਿਰਮਾਣ ਲਈ ਇੱਕ ਕਰੋੜ ਰੁਪਏ ਦੀ ਗ੍ਰਾਂਟ ਵੀ ਦਿੱਤੀ


ਰੂਪਨਗਰ, 27 ਅਕਤੂਬਰ: ਕੇਂਦਰ ਸਰਕਾਰ ਵਲੋਂ ਕਿਸਾਨਾਂ ‘ਤੇ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਹੋਏ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਸ਼੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡਮਾਜਰਾ ਵਿਖੇ ਬਨਣ ਵਾਲੇ ਖੇਡ ਸਟੇਡੀਅਮ ਦਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੀਂਹ ਪੱਥਰ ਰੱਖਿਆ ਅਤੇ ਇੱਕ ਕਰੋੜ ਰੁਪਏ ਦੀ ਗ੍ਰਾਂਟ ਦਿੱਤੀ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ।


ਇਸ ਉਪਰੰਤ ਮੁੱਖ ਮੰਤਰੀ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ 45.81 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਪਾਣੀ ਦੀ ਟੈਂਕੀ ਦਾ ਉਦਘਾਟਨ ਕੀਤਾ। ਇਸ ਟੈਂਕੀ ਦੁਆਰਾ ਪਿੰਡ ਰੋਡਮਾਜਰਾ ਤੇ ਚੱਕਲਾਂ ਦੇ ਵਾਸੀਆਂ ਨੂੰ ਸਾਫ ਪੀਣ ਵਾਲੇ ਵਾਲੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।


ਇਸ ਮੌਕੇ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨ ਅੰਦੋਲਨ ਵਿਚ ਜਾਨਾਂ ਗਾਵਉਣ ਵਾਲੇ ਕਿਸਾਨਾਂ ਦੀ ਯਾਦ ਵਿਚ ਉਸਾਰਿਆ ਜਾਣ ਵਾਲਾ ਇਹ ਖੇਡ ਸਟੇਡੀਆਂ ਉਨ੍ਹਾਂ ਦੇ ਸੰਘਰਸ਼ ਪ੍ਰਤੀ ਸੱਚੀ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਬ ਪਾਰਟੀ ਵਲੋਂ ਲਏ ਗਏ ਸਾਂਝੇ ਫੈਸਲੇ ਦੇ ਤਹਿਤ ਪੰਜਾਬ ਸਰਕਾਰ ਵਲੋਂ ਆਉਣ ਵਾਲੀ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾ ਕੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਤਿੰਨੋ ਕਾਲੇ ਖੇਤੀ ਕਾਨੂੰਨਾਂ ਨੂੰ ਸਰਬਸੰਮਤੀ ਨਾਲ ਮੁੱਢੋਂ ਰੱਦ ਕੀਤਾ ਜਾਵੇਗਾ।


ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸਾਰੇ ਸ਼ਹਿਰਾਂ ਵਿਚ ਵਧੀਆ ਪਾਰਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਸ਼ਹਿਰਾਂ ਅਤੇ ਪਿੰਡਾਂ ਵਿਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਜਿੰਮ ਦਾ ਸਮਾਨ ਅਤੇ ਖੇਡ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ।


ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ 16 ਨਵੇਂ ਸਟੇਡੀਆਮ ਬਣਾਏ ਜਾ ਰਹੇ ਹਨ, ਜਿੰਨਾਂ ਲਈ ਰੋਡਮਾਜਾਰਾ ਪਿੰਡ ਦੇ ਖੇਡ ਸਟੇਡੀਅਮ ਨੂੰ ਜਾਰੀ ਕੀਤੀ ਗਈ ਇੱਕ ਕਰੋੜ ਰੁਪਏ ਦੀ ਰਾਸ਼ੀ ਤੋਂ ਇਲਾਵਾ ਪਹਿਲੇ ਪੜਾਅ ਦੇ ਤਹਿਤ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।


ਉਨ੍ਹਾਂ ਅੱਗੇ ਕਿਹਾ ਕਿ ਚਮਕੌਰ ਸਾਹਿਬ ਹਲਕੇ ਦੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਮੁਕੰਮਲ ਕੀਤਾ ਜਾਵੇਗਾ।ਉਨਾਂ ਇਹ ਵੀ ਕਿਹਾ ਕਿ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਬੇਲਾ-ਪਨਿਆਲੀ ਸੜਕ ਨੂੰ ਕੌਮੀ ਰਾਜਮਾਰਗ 344 -ਏ ਨਾਲ ਜੋੜਨ ਲਈ ਸਤਲੁਜ ਦਰਿਆ ਉੱਤੇ 114 ਕਰੋੜ ਦੀ ਲਾਗਤ ਨਾਲ ਪੁੱਲ ਦਾ ਨਿਰਮਾਣ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਾਕੀ ਐਲਾਨੇ ਗਏ ਪ੍ਰੋਜੈਕਟਾਂ ਦੇ ਨਿਰਮਾਣ ਕਾਰਜ ਵੀ ਜਲਦ ਸ਼ੁਰੂ ਕੀਤੇ ਜਾਣਗੇ।   


----------

ਵਿਧਾਨ ਸਭਾ ਚੋਣਾਂ-2022-ਆਓ ਲੋਕਤੰਤਰ ਦਾ ਜਸ਼ਨ ਮਨਾਈਏ ਸਵੀਪ ਗਤੀਵਿਧੀਆਂ ਤਹਿਤ ਲੇਖ ਰਚਨਾ ਅਤੇ ਭਾਸਣ ਦੇ ਮੁਕਾਬਲੇ ਕਰਵਾਏ ਗਏ

 ਵਿਧਾਨ ਸਭਾ ਚੋਣਾਂ-2022-ਆਓ ਲੋਕਤੰਤਰ ਦਾ ਜਸ਼ਨ ਮਨਾਈਏ

ਸਵੀਪ ਗਤੀਵਿਧੀਆਂ ਤਹਿਤ ਲੇਖ ਰਚਨਾ ਅਤੇ ਭਾਸਣ ਦੇ ਮੁਕਾਬਲੇ ਕਰਵਾਏ ਗਏ



ਨਵਾਂਸ਼ਹਿਰ , 27 ਅਕਤੂਬਰ-

  ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇੱਤਾ ਹੇਠ ਅਗਾਮੀ ਵਿਧਾਨ ਸਭਾ ਚੋਣਾਂ-2022-ਆਓ ਲੋਕਤੰਤਰ ਦਾ ਜਸ਼ਨ ਮਨਾਈਏ ਵਿਸ਼ਾ ੌ ਚੋਣਾਂ, ਭਾਰਤੀ ਲੋਕਤੰਤਰ ਅਤੇ ਭਾਰਤ ਦੇ ਲੋਕ ੌ ਤਹਿਤ ਸਵੀਪ ਗਤੀਵਿਧੀਆਂ ਦੇ ਵੱਖ-ਵੱਖ ਕੈਟਾਗਿਰੀਜ ਗੀਤ(ਸੋਲੋ), ਲੇਖ ਰਚਨਾ ਅਤੇ ਭਾਸਣ ਦੇ ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਮੁਕਾਬਲੇ ਕਰਵਾਏ ਗਏ ਤਾਂ ਜ਼ੋ ਨਵੇਂ ਵੋਟਰ ਅਤੇ ਭਵਿੱਖੀ ਵੋਟਰਾਂ ਵਿੱਚ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਅਤੇ ਰੂਚੀ ਪੈਦਾ ਕੀਤੀ ਜਾ ਸਕੇ। ਸ੍ਰੀ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਵਲੋਂ ਦੱਸਿਆ ਗਿਆ ਕਿ  ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਕਰਵਾਏ ਮੁਕਾਬਲਿਆਂ ਵਿੱਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਿਦਿਆਰਥੀਆਂ/ਵਿਦਿਆਰਥਣਾਂ ਦਾ ਜਿਲ੍ਹਾ ਪੱਧਰੀ ਮੁਕਾਬਲੇ ਡੀ.ਏ.ਐਨ. ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਨਵਾਂਸ਼ਹਿਰ ਵਿਖੇ ਕਰਵਾਏ ਗਏ ਅਤੇ ਗੀਤ(ਸੋਲੋ) ਮੁਕਾਬਲੇ ਵਿੱਚ ਅਨੁਜ਼ ਸ਼ਰਮਾ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ, ਸੁਖਪਾਲ ਕੌਰ ਡੀ.ਏ.ਐਨ. ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਨਵਾਂਸ਼ਹਿਰ ਅਤੇ ਨਵੀ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਲੋਂ ਕ੍ਰਮਵਾਰ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ। ਲੇਖ ਰਚਨਾ ਮੁਕਾਬਲੇ ਵਿੱਚ ਅਨੀਸ਼ਾ ਐਸ.ਐਨ. ਕਾਲਜ ਬੰਗਾ, ਹਰਸਿਮਰਤ ਕੌਰ ਡੀ.ਏ.ਐਨ. ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਨਵਾਂਸ਼ਹਿਰ ਅਤੇ ਕੰਚਨ ਆਰ.ਕੇ.ਆਰਿਆ ਕਾਲਜ ਨਵਾਂਸ਼ਹਿਰ ਵਲੋਂ ਕ੍ਰਮਵਾਰ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਇਸੇ ਤਰ੍ਹਾਂ ਭਾਸਣ ਮੁਕਾਬਲੇ ਵਿੱਚ ਨਿਸ਼ਾ ਰਾਣੀ ਡੀ.ਏ.ਐਨ. ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਨਵਾਂਸ਼ਹਿਰ, ਲਖਵਿੰਦਰ ਕੌਰ ਆਰ.ਕੇ.ਆਰਿਆ ਕਾਲਜ ਨਵਾਂਸ਼ਹਿਰ ਅਤੇ ਜ਼ਸਦੀਪ ਕੌਰ ਐਸ.ਐਨ. ਕਾਲਜ ਬੰਗਾ ਵਲੋਂ ਕ੍ਰਮਵਾਰ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਹਾਸ਼ਲ ਕੀਤਾ ਗਿਆ।

  ਸ੍ਰੀ ਜ਼ਸਬੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਜਿਲਾ ਸਵੀਪ ਨੋਡਲ ਅਫਸਰ ਵਲੋਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ/ਵਿਦਿਆਰਥਣਾਂ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਅਤੇ ਜਿਲਾ ਪੱਧਰ ਕਰਵਾਏ ਗਏ ਮੁਕਾਬਿਲਆਂ ਵਿਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ/ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਨਾਲ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਜਿਲਾ ਸਵੀਪ ਨੋਡਲ ਅਫਸਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇੱਤਾਂ ਅਨੁਸਾਰ ਯੋਗਤਾ ਮਿਤੀ 01.01.2022 ਦੇ ਅਧਾਰ ਤੇ ਵੋਟਰ ਸਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਮਿਤੀ 01.11.2021 ਤੋਂ ਮਿਤੀ 30.11.2021 ਤੱਕ ਕੀਤਾ ਜਾਵੇਗਾ ਜਿਸ ਦੋਰਾਨ ਮਿਤੀ 06.11.2021 ਅਤੇ 07.11..2021, 20.11.2021 ਅਤੇ 21.11.2021 ਨੂੰ ਸਬੰਧਤ ਪੋਲਿੰਗ ਬੂਥਾਂ ਦੇ ਬੂਥ ਲੈਵਲ ਅਫਸਰਾਂ ਵਲੋ ਫਾਰਮ ਭਰੇ/ਪ੍ਰਾਪਤ ਕੀਤੇ ਜਾਣਗੇ। ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ  www.nvsp.in <http://www.nvsp.in> s/ Login eoe/ iK Voter Helpline Apps ਡਾਊਨਲੋਡ ਕਰਕੇ ਬਿਨੈਕਾਰ ਫਾਰਮ ਨੰ:6,7,8 ਅਤੇ 8-ਏ ਭਰ ਸਕਦੇ ਹਨ। ਇਸ ਮੌਕੇ ਸ੍ਰੀ ਸਤਨਾਮ ਸਿੰਘ ਸਹਾਇਕ ਨੋਡਲ ਅਫਸਰ ਸਵੀਪ, ਰਾਜਿੰਦਰ ਕੁਮਾਰ ਸ਼ਰਮਾ ਸਹਾਇਕ ਸਵੀਪ ਨੋਡਲ ਅਫਸਰ ਬੰਗਾਂ, ਸ੍ਰੀ ਸੁਭਾਸ਼ ਕੁਮਾਰ ਸਹਾਇਕ ਸਵੀਪ ਨੋਡਲ ਅਫਸਰ ਬਲਾਚੋਰ, ਸ੍ਰੀਮਤੀ ਗੁਰਵਿੰਦਰ ਕੋੌਰ ਪਿ਼੍ਰੰ਼ਸੀਪਲ, ਪ੍ਰੋ.ਵਿਕਾਸ ਕੁਮਾਰ, ਡਾ.ਗੋਰੀ, ਮਿਸ ਹਰਦੀਪ ਕੌਰ, ਸ੍ਰੀ ਵੀ.ਪੀ. ਸਿੰਘ, ਸ੍ਰੀਮਤੀ ਕਰੂਣਾ ਓਬਰਾਏ, ਡਾ. ਮੀਨਕਸ਼ੀ, ਡਾ.ਕਵਿਤਾ, ਮਿਸ ਰਮਨਦੀਪ ਕੌਰ, ਸੰਜੇ ਚਾਂਦਵਾਨੀ, ਸ੍ਰੀ ਜ਼ਸਵਿੰਦਰ ਸਿੰਘ, ਰਜਨਾ, ਦੀਪਕ ਰਾਏ ਸ਼ਰਮਾ, ਕ੍ਰਿਸ਼ਨ ਪ੍ਰਕਾਸ ਆਦਿ ਹਾਜਿਰ ਸਨ। ਇਸ ਮੌਕੇ ਸਟੇਜ਼ ਦਾ ਸੰਚਾਲਨ ਸ੍ਰੀਮਤੀ ਰਜਨੀ ਬਾਲਾ ਵਲੋਂ ਸੁਚਾਰੂ ਢੰਗ ਨਾਲ ਨਿਭਾਇਆ ਗਿਆ।

ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨ

 ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਹੈ।



ਇੱਥੇ ਭਾਈਵਾਲੀ, ਆਦਾਨ-ਪ੍ਰਦਾਨ ਅਤੇ ਵਿਕਾਸ ਦੀ ਗਾਥਾ: ਨਿਵੇਸ਼ਕਾਂ ਦਾ ਭਰੋਸਾ` ਵਿਸ਼ੇ `ਤੇ ਕਰਵਾਏ ਗਏ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਦਯੋਗਪਤੀਆਂ, ਵਪਾਰੀਆਂ ਅਤੇ ਸੰਭਾਵੀ ਉੱਦਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ `ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ। ਹੋਰ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ। ਸ. ਚੰਨੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਹ ਉਦਯੋਗਿਕ ਪੱਖੀ ਪਹਿਲਕਦਮੀ ਵੱਡੇ ਪੱਧਰ `ਤੇ ਨਿਵੇਸ਼ ਕਰਨ ਲਈ ਉਨ੍ਹਾਂ ਦੇ ਮਨੋਬਲ ਨੂੰ ਹੁਲਾਰਾ ਦੇਵੇਗੀ ਅਤੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ `ਤੇ ਪਹੁੰਚਾਉਣ ਲਈ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਕੰਮ ਕਰੇਗੀ।


ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਬਿਹਤਰੀਨ ਹਵਾਈ ਸੰਪਰਕ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਹਲਵਾਰਾ (ਲੁਧਿਆਣਾ) ਵਿਖੇ ਬਣਨ ਵਾਲੇ ਗ੍ਰੀਨ ਫੀਲਡ ਹਵਾਈ ਅੱਡੇ ਦਾ 15 ਨਵੰਬਰ ਨੂੰ ਨੀਂਹ ਪੱਥਰ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਹ ਵੱਕਾਰੀ ਹਵਾਈ ਅੱਡਾ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।


ਸੂਬੇ ਵਿੱਚ ਵਪਾਰ ਕਰਨ ਨੂੰ ਸੁਖਾਲਾ ਬਣਾਉਣ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਅੰਦਰ ਹੀ ਨਹੀਂ ਸਗੋਂ ਵਿਸ਼ਵ ਭਰ ਵਿੱਚ ਮੋਹਰੀ ਰਾਜ ਵਜੋਂ ਉਭਾਰਨ ਲਈ ਵਪਾਰ ਅਤੇ ਉਦਯੋਗ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ।

CABINET MEETING DECISION: 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ,

 ਤਿੰਨੇ ਕਾਲੇ ਖੇਤੀ ਕਾਨੂੰਨਾ ਤੇ ਬੀ.ਐਸ.ਐਫ ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੀ ਮੁਖਲਾਫ਼ਤ ਤੇ ਕੇਂਦਰਿਤ ਹੋਵੇਗਾ ਸੈਸ਼ਨ



ਅੰਤਰ-ਰਾਸ਼ਟਰੀ ਸਰਹੱਦ ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਅਧਿਕਾਰ ਖੇਤਰ 15 ਤੋਂ ਵਧਾਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਪੰਜਾਬ ਵਜ਼ਾਰਤ ਵੱਲੋਂ ਅੱਜ 15ਵੀਂ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਸਮਾਗਮ 8 ਨਵੰਬਰ, 2021 ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। 


ਜ਼ਿਕਰਯੋਗ ਹੈ ਕਿ ਇਹ ਫੈਸਲਾ 25 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਸਰਬ-ਪਾਰਟੀ ਮੀਟਿੰਗ ਵਿਚ ਇਸ ਸਬੰਧੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਸਰਬਸੰਮਤੀ ਨਾਲ ਕੀਤੇ ਗਏ ਫੈਸਲੇ ਦੀ ਰੌਸ਼ਨੀ ਵਿਚ ਲਿਆ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇਥੇ ਸਰਕਟ ਹਾਊਸ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਕੀਤਾ ਗਿਆ। 

ਜਨਤਕ ਮਾਮਲਿਆਂ ਚ ਪ੍ਰਸ਼ਾਸਿਨਕ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਲਾਲ-ਫੀਤਾਸ਼ਾਹੀ ਵਿਰੋਧੀ ਨਿਯਮਾਂ -2021 ਨੂੰ ਪ੍ਰਵਾਨਗੀ


ਇਕ ਹੋਰ ਅਹਿਮ ਫੈਸਲੇ ਵਿਚ ਕੈਬਨਿਟ ਵੱਲੋਂ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤ ਵਿਭਾਗ ਵੱਲੋਂ ਤਿਆਰ ਕੀਤੇ ਗਏ ਪੰਜਾਬ ਲਾਲ-ਫੀਤਾਸ਼ਾਹੀ ਵਿਰੋਧੀ ਨਿਯਮਾਂ-2021 ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਪੰਜਾਬ ਲਾਲ-ਫੀਤਾਸ਼ਾਹੀ ਵਿਰੋਧੀ ਐਕਟ, 2021, ਜੋ ਨੋਟੀਫਾਈ ਕੀਤਾ ਗਿਆ ਸੀ ਅਤੇ 6 ਅਪਰੈਲ 2021 ਤੋੰ ਲਾਗੂ ਹੈ, ਦੇ ਮੰਤਵਾਂ ਨੂੰ ਹਾਸਿਲ ਜਾ ਸਕੇ।

ਇਹ ਐਕਟ ਸਾਰੇ ਵਿਭਾਗਾਂ ਅਤੇ ਉਨ੍ਹਾਂ ਨਾਲ ਜੁੜੇ ਜਾਂ ਅਧੀਨ ਦਫਤਰਾਂ ਸਮੇਤ ਬੋਰਡਾਂ, ਕਾਰਪੋਰੇਸ਼ਨਾਂ, ਸਥਾਨਕ ਸਰਕਾਰਾਂ, ਜਨਤਕ ਖੇਤਰ ਦੇ ਉੱਦਮਾਂ, ਸੁਸਾਇਟੀਆਂ, ਟ੍ਰੱਸਟਾਂ, ਕਮਿਸ਼ਨਾਂ, ਪੰਜਾਬ ਵਿਧਾਨ ਐਕਟ ਤਹਿਤ ਗਠਿਤ ਸਵੈ-ਨਿਰਭਰ ਸੰਸਥਾਵਾਂ, ਜਿਨ੍ਹਾਂ ਦਾ ਖਰਚ ਸੂਬੇ ਦੇ ਕੰਸੋਲੀਡੇਟਿਡ ਫੰਡ ਵਿਚੋਂ ਹੁੰਦਾ ਹੈ, ਉਪਰ ਲਾਗੂ ਹੋਵੇਗਾ। ਇਸ ਐਕਟ ਦੇ ਲਾਗੂ ਹੋਣ ਦੇ ਛੇ ਮਹੀਨੇ ਦੇ ਅੰਦਰ-ਅੰਦਰ ਉਪਰੋਕਤ ਸਾਰੇ ਸੰਸਥਾਨ ਪ੍ਰਕਿਰਿਆਵਾਂ ਨੂੰ ਸੌਖਾਲਾ ਬਣਾਕੇ ਅਨੁਪਾਲਣਾ ਦੇ ਭਾਰ ਨੂੰ 50 ਫੀਸਦੀ ਤੱਕ ਘਟਾਉਣ ਨੂੰ ਯਕੀਨੀ ਬਣਾਉਣਗੇ। ਇਸੇ ਤਰ੍ਹਾਂ, ਇਸ ਐਕਟ ਤਹਿਤ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਵਿੱਤੀ ਜੁਰਮਾਨੇ ਅਤੇ ਅਨੁਸਾਸ਼ਨੀ ਕਦਮ ਉਠਾਏ ਜਾਣ ਦੇ ਉਪਬੰਧ ਮੁਹੱਈਆ ਹੋਣਗੇ।


ਇਹ ਵੀ ਪੜ੍ਹੋ: 6th pay commission , new updates read here

ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਵਿਸਤਾਰ ਨੂੰ ਗਤੀਸ਼ੀਲ ਬਣਾਉਣ ਲਈ ਪੰਜਾਬ ਰਾਈਟ ਟੂ ਬਿਜ਼ਨਸ ਐਕਟ-2020 ਵਿਚ ਸੋਧਾਂ ਨੂੰ ਪ੍ਰਵਾਨਗੀ-


ਸੂਬੇ ਅੰਦਰ ਵਪਾਰ ਕਰਨ ਲਈ ਸੌਖਾਲਾ ਮਾਹੌਲ ਸਿਰਜਣ ਵਾਸਤੇ, ਐਕਟ ਤਹਿਤ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਵਿਸਤਾਰ ਲਈ ਪੰਜਾਬ ਰਾਈਟ ਟੂ ਬਿਜਨਸ ਐਕਟ-2020 ਵਿਚ ਸੋਧਾਂ ਨੂੰ ਕੈਬਨਿਟ ਦੁਆਰਾ ਮਨਜੂਰੀ ਦੇ ਦਿੱਤੀ ਗਈ ਹੈ। ਐਕਟ ਵਿਚਲੀਆਂ ਸੋਧਾਂ ਨਾਲ ਸੂਬੇ ਅੰਦਰ ਸਥਾਪਤ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਵਿਸਤਾਰ ਅਤੇ ਨਿਰੀਖਣ ਲਈ ਜਲਦ ਪ੍ਰਵਾਨਗੀ, ਸਵੈ-ਐਲਾਨੀਆਂ ਛੋਟਾਂ ਲਈ ਪ੍ਰਕਿਰਿਆਵਾਂ ਨੂੰ ਸੌਖਾ ਤੇ ਯੋਗ ਬਣਾਇਆ ਜਾ ਸਕੇਗਾ। ਵਿਸਥਾਰਤ ਹੋ ਰਹੇ ਸਾਰੇ ਸਥਾਪਤ ਉੱਦਮ ਐਕਟ ਤਹਿਤ ਆਉਂਦੀਆਂ 7 ਸੇਵਾਵਾਂ ਲਈ ਸਿਧਾਂਤਕ ਪ੍ਰਵਾਨਗੀ ਦਾ ਸਰਟੀਫਿਕੇਟ ਲੈਣ ਲਈ ਯੋਗ ਹੋਣਗੇ, ਜਿਸਨੂੰ ਫੋਕਲ ਪੁਆਇੰਟਾਂ ਵਿਚ ਕਾਰਜਸ਼ੀਲ ਯੂਨਿਟਾਂ ਨੂੰ 5 ਕੰਮਕਾਜੀ ਦਿਨਾਂ ਅਤੇ ਫੋਕਲ ਪੁਆਇੰਟਾਂ ਤੋਂ ਬਾਹਰ ਕਾਰਜਸ਼ੀਲ ਯੂਨਿਟਾਂ ਨੂੰ 20 ਕੰਮਕਾਜੀ ਦਿਨਾਂ ਦੇ ਵਿੱਚ-ਵਿੱਚ ਜਾਰੀ ਕੀਤਾ ਜਾਵੇਗਾ।


ਵਪਾਰ ਦੇ ਉਦਯੋਗ ਨੂੰ ਹੁਲਾਰਾ ਦੇਣ ਲਈ ਨਿਵੇਸ਼ ਉੱਦਮਾਂ/ਰਿਆਇਤ ਪੱਖੀ ਕਦਮਾਂ ਨੂੰ ਮਨਜ਼ੂਰੀ


– ਜੀ.ਐਸ.ਟੀ ਅਤੇ ਵੈਟ ਦਾ ਮੁਲਾਂਕਣ ਬਿਨਾਂ ਪੇਸ਼ ਹੋਏ ਕੀਤੇ ਜਾਣ ਦੀ ਪ੍ਰਵਾਨਗੀ, ਜਿਸ ਤਹਿਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਇਸ ਉਦੇਸ਼ ਲਈ ਕਰ ਦਫਤਰਾਂ ਵਿਚ ਜਾਣ ਦੀ ਜ਼ਰੂਰਤ ਨਹੀ ਪਵੇਗੀ।


– ਕਰ ਵਿਭਾਗ ਵਿਚ ਮੋਬਾਇਲ ਦਸਤਿਆਂ ਦੀ ਗਿਣਤੀ ਘਟਾਈ। ਹੁਣ 14 ਦਸਤਿਆਂ ਦੀ ਥਾਂ ਉੱਤੇ ਸਿਰਫ਼ 4 ਦਸਤੇ ਹੋਣਗੇ।


-ਸੰਸਥਾਗਤ ਕਰ ਦਾ ਖਾਤਮਾ


– ਵਿੱਤੀ ਵਰ੍ਹੇ 2014-15, 2015-16 ਅਤੇ 2016-17 ਦੇ ਵੈਟ ਦੇ ਲੰਬਿਤ ਮਾਮਲਿਆਂ ਚ ਕੁਲ ਮੰਗ ਦਦੀ ਸਿਰਫ 30 ਫੀਸਦ ਬਕਾਏ ਨੂੰ ਵਿਚਾਰਿਆ ਜਾਵੇਗਾ ਜਿਸ ਵਿਚੋਂ 20 ਫੀਸਦ ਪਹਿਲੇ ਸਾਲ ਅਤੇ ਬਾਕੀ ਬਚਦੇ 80 ਫੀਸਦ ਨੂੰ ਅਗਲੇ ਸਾਲ ਵਿਚ ਰਿਕਵਰ ਕੀਤਾ ਜਾਵੇਗਾ।


– ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ( ਪੀ.ਏ.ਆਈ.ਸੀ), ਪੰਜਾਬ ਵਿੱਤ ਕਾਰਪੋਰੇਸ਼ਨ (ਪੀ.ਐਫ.ਸੀ), ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ (ਪੀ.ਐਸ.ਆਈ.ਡੀ.ਸੀ) ਵਿਚ ਉਲੰਘਣਾਂ ਦੇ ਦੋਸ਼ੀਆਂ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ) ਸਕੀਮ ।


-ਪੰਜਾਬ ਰਾਜ ਨਿਰਯਾਤ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਪਲਾਟ ਧਾਰਕਾਂ ਲਈ ਮੁਆਫੀ ਸਕੀਮ ਲਿਆਂਦੀ ਜਾਵੇਗੀ।


-ਮੱਧ ਦਰਜੇ ਦੇ ਉਦਯੋਗਾਂ ਲਈ ਬਿਜਲੀ ਕੁਨੈਕਸ਼ਨ ਦੀਆਂ ਨਿਰਧਾਰਤ ਦਰਾਂ 50 ਫੀਸਦ ਘਟਾਈਆਂ।


-ਉਦਯੋਗਿਕ ਫੋਕਲ ਪੁਆਇੰਟਾਂ ਅੰਦਰ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ 150 ਕਰੋੜ ਖਰਚੇ ਜਾਣਗੇ।


– ਉਦਯੋਗਾਂ ਲਈ ਲਾਂਘੇ ਦੀ ਸ਼ਰਤ ਨਰਮ ਕਰਕੇ 6 ਕਰਮਾਂ ਤੋਂ 4 ਕਰਮ ਕਰਨ ਦਾ ਫੈਸਲਾ


-ਪੱਟੀ-ਮਖੂ ਰੇਲ ਲਿੰਕ ਲਈ ਐਕਵਾਇਰ ਕੀਤੀ ਜਾਣ ਵਾਲੀ ਲੋੜੀਂਦੀ ਜ਼ਮੀਨ ਅਗਲੇ ਰੇਲ ਬਜਟ ਤੋਂ ਪਹਿਲਾਂ ਰੇਲ ਮੰਤਰਾਲੇ ਨੂੰ ਸੌਂਪੀ ਜਾਵੇਗੀ।

ਅੰਮ੍ਰਿਤਸਰ ਵਿਖੇ ਬਣੇਗਾ ਪ੍ਰਦਰਸ਼ਨੀ ਕੇਂਦਰ


-ਚੰਡੀਗੜ੍ਰ ਨਜ਼ਦੀਕ ਬਣੇਗਾ ਫਿਲਮ ਸਿਟੀ


ਸਕੂਲ ਸਿੱਖਿਆ ਵਿਭਾਗ ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ-

ਪੰਜਾਬ ਮੰਤਰੀ ਮੰਡਲ ਵੱਲੋਂ ਸਾਲ 2019-20 ਲਈ ਸਕੂਲ ਸਿੱਖਿਆ ਵਿਭਾਗ ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।


READ ALL CABINET DECISION HERE

CAPT AMARINDER TO LEAD DELEGATION OF NON-POLITICAL AGRICULTURE EXPERTS TO MEET SHAH ON FARMERS’ STIR

 CAPT AMARINDER TO LEAD DELEGATION OF NON-POLITICAL AGRICULTURE EXPERTS TO MEET SHAH ON FARMERS’ STIR

 

CHANDIGARH, OCTOBER 27

Former Punjab Chief Minister Captain Amarinder Singh will soon lead a non-political delegation of agricultural experts to meet the Union Home Minister to discuss possible solutions to the ongoing farmers’ agitation.

 


Disclosing this here on Wednesday, Captain Amarinder said he had been discussing various options with Home Minister Amit Shah, whom he will be meeting in Delhi again on Thursday, and others.

 

“I think I can help in finding a solution as I have been the Chief Minister of Punjab and am also an agriculturist,” Captain Amarinder told a press conference.

 

While there could be no pre-decided formula for resolution of the farmers’ stir, something will emerge during the talks as both sides (Central Government and Farmers) want a resolution to the crisis triggered by the Farm Laws, he said.

 

Making it clear that he had not met any farmer leaders, the former Chief Minister said he had deliberately not interfered in the matter as the farmers did not want politicians involved. The farmer leaders had four inconclusive meetings with the Centre but back channel talks have been going on, he added.

 

Captain Amarinder had earlier said any seat arrangement he made with the Bharatiya Janata Party (BJP) would be subject to a resolution of the farmers’ issue in their interest.

WILL LAUNCH NEW PARTY ONCE EC CLEARS NAME & SYMBOL, SAYS CAPT AMARINDER

 WILL LAUNCH NEW PARTY ONCE EC CLEARS NAME & SYMBOL, SAYS CAPT AMARINDER

 

SAYS MANY PUNJAB CONG MLAs IN TOUCH WITH HIM & WILL COME OUT IN OPEN AT OPPORTUNE TIME

 

HITS OUT AT SIDHU & RANDHAWA OVER PETTY POLITICS, TRASHES PROPAGANDA THAT HE FAILED AS CM

 

CALLS FOR ‘CONCENTRATION OF FORCES’ TO FIGHT CONG, SAD & AAP IN PUNJAB

 



Chandigarh, October 27

Declaring that he would launch his new party as soon as the Election Commission clears the name and the symbol, former Punjab Chief Minister Captain Amarinder Singh on Wednesday hit out at the Congress, saying many people from the party were in touch with him and they will come out in the open when the time comes.

 

“We are waiting for the opportune moment. But I will not take their names. Already my supporters are being harassed,” said Captain Amarinder, addressing his first press conference after stepping down as chief minister. Asked how many MLAs were in touch with him, he quipped “if Rahul Gandhi needs to have back-to-back meetings with Punjab Congress MLAs, what does it mean?”  

 

As to why he had not resigned yet from the party, Captain Amarinder responded, “I have spent 50 years in the Congress, how does it manner of I stay for another 10 days?” 

 

He rejected Congress claims of a majority of the MLAs opposing his continuation in office, and said “once they (party leadership) had made up their mind to replace me, all these excuses were made.” Pointing out that the so-called 18-point agenda of the Congress for his government was nothing but part of the Punjab 2017 manifesto, he said the Kharge committee was clearly told that 92% of all the poll promises had been fulfilled.

 

Taking on his detractors, particularly Navjot Sidhu and Sukhjinder Randhawa, Captain Amarinder slammed them for indulging in petty issues. “We will fight and defeat Sidhu from wherever he contests the upcoming Assembly polls,” he vowed, adding that since the former had taken over the Punjab Congress reins, there had been a 25% drop in the party’s popularity, as per his surveys. 

 

Trashing allegations against his Pakistani friend Aroosa Alam, Captain Amarinder termed as baseless the charges of money being sent out by her. Even as he asked if Aroosa was the only issue left in Punjab, he questioned the intention of Randhawa in raising the issue now after never raking it up all these years. Aroosa had been visiting him for 16 years and he would definitely invite her again, he added.

 

Pointing out that he had never spoken of aligning with the BJP, Captain Amarinder said what he wanted to do was seat sharing. “In military parlays it means concentration of forces,” he remarked, adding that he had, however, not yet talked to the BJP on this. Dismissing as trash Sidhu’s tweet accusing him of being loyal to BJP, he said the thought of seat sharing with the BJP came to his mind only after he was forced out of office. “States have to work with the Centre to function effectively,” he pointed out.

 

He further made it clear that he had no intention of aligning with the Shiromani Akali Dal (SAD) but only with breakaway Akali groups. Asked about reported refusal of Dhindsa to tie up with him, Captain Amarinder said “If Dhindsa has to put up a real fight, he will have to concentrate his forces too.” “To defeat the Congress, the SAD and AAP,” we will all have to work as a joint force,” he asserted.

 

Trashing allegations of not delivering during the 4.5 years of his rule, Captain Amarinder listed out various works completed by his government and said the Charanjit Channi government was merely implementing what we had decided to do. “All the work we start is simply being carried forward. The land ownership of Lal Doras and Slums was started by me, it was a decision of my cabinet,” he pointed out.

 

Countering propaganda that nothing had happened in the Bargari and other sacrilege cases, the former chief minister said all were investigating. As many as 19 police officers and 21 civilians were booked, he said, pointing out that all these processes take time.

 

Listing some of his government’s achievement, he disclosed that of the targeted Rs 1 lakh crore industrial investment, Rs 96000 crore had already come by the time he stepped down as chief minister. Leading corporate houses had invested in Punjab, he said, adding that fortunately, the farmers’ agitation had not impacted investments in the state. He also shared with the media a booklet titled ‘Facts v/s Disinformation’, detailing achievements of his government from March 2017 till September 18, 2021.

 

On the political issues he will prioritize in the elections, the former CM said a manifesto committee would finalise the same. Issues keep changing, he noted.

ਡੀ.ਈ.ਓ. ਵੱਲੋਂ ਸਰਕਾਰੀ ਮਿਡਲ ਸਕੂਲ ਤਲਵੰਡੀ ਝੁੰਗਲਾਂ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ

 *ਡੀ.ਈ.ਓ. ਵੱਲੋਂ ਸਰਕਾਰੀ ਮਿਡਲ ਸਕੂਲ ਤਲਵੰਡੀ ਝੁੰਗਲਾਂ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ*


*ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਮੋਹਰੀ : ਸੰਧਾਵਾਲੀਆ *



*ਗੁਰਦਾਸਪੁਰ 27 ਅਕਤੂਬਰ (ਗਗਨਦੀਪ ਸਿੰਘ ) *


*ਸਰਕਾਰੀ ਮਿਡਲ ਸਕੂਲ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕਰਕੇ ਇੰਗਲਿਸ਼ ਬੂਸਟਰ ਕਲੱਬ ਵਿੱਚ ਵਧੀਆ ਭਾਗੀਦਾਰੀ ਕਰਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆ ਕਰਦਿਆਂ ਡੀ.ਈ.ਓ. ਸੰਧਾਵਾਲੀਆ ਨੇ ਦੱਸਿਆ ਕਿ ਇਸ ਸਕੂਲ ਦੇ ਬੱਚਿਆਂ ਦੀ ਇੰਗਲਿਸ਼ ਬੂਸਟਰ ਕਲੱਬ ਵਿੱਚ ਜਿਲ੍ਹਾ ਅਤੇ ਸਟੇਟ ਪੱਧਰ ਤੇ ਪੇਸ਼ਕਾਰੀ ਬਹੁਤ ਵਧੀਆ ਰਹੀ ਹੈ , ਜਿਸ ਲਈ ਅਧਿਆਪਕ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਮੋਹਰੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਵਧੀਆ ਕਾਰਗੁਜਾਰੀ ਤੇ ਪ੍ਰਾਪਤੀਆ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੀ.ਐਨ. ਓ. ਪਰਮਜੀਤ ਕੌਰ , ਡੀ.ਐਮ. ਅੰਗਰੇਜ਼ੀ ਨਰਿੰਦਰ ਸਿੰਘ , ਡੀ.ਐਮ. ਗਣਿਤ ਗੁਰਨਾਮ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬੀ.ਐਮ. ਚਰਨਪ੍ਰੀਤ ਸਿੰਘ, ਰਜਨੀਸ਼ ਕੁਮਾਰ , ਗੁਰਲਾਲ ਸਿੰਘ , ਸਕੂਲ ਸਟਾਫ਼ ਪਵਨ ਕੁਮਾਰ , ਸਰਪੰਚ ਜੋਗਿੰਦਰ ਸਿੰਘ , ਲੰਬੜਦਾਰ ਮੁਖ਼ਤਿਆਰ ਸਿੰਘ ਸਕੂਲ ਮੈਨਜਮੈਂਟ ਕਮੇਟੀ ਮੈਂਬਰ , ਬੱਚਿਆਂ ਦੇ ਮਾਤਾ ਪਿਤਾ ਅਤੇ ਸਕੂਲ ਸਟਾਫ਼ ਮੈਂਬਰ ਪ੍ਰਭਜੀਤ ਕੌਰ , ਜਗਦੀਪ ਕੌਰ , ਮੋਹਨਬੀਰ ਕੌਰ , ਜਤਿੰਦਰ ਸਿੰਘ , ਮਨਦੀਪ ਸਿੰਘ , ਗੁਰਜੀਤ ਸਿੰਘ ਹਾਜ਼ਰ ਸਨ। *

WATCH VIDEO : ਕੈਪਟਨ ਅਮਰਿੰਦਰ ਸਿੰਘ 117 ਸੀਟਾਂ ਤੇ ਲੜਨਗੇ ਵਿਧਾਨ ਸਭਾ ਚੋਣਾਂ

 



Watch full press conference here  

ਬਿਜਲੀ ਵਿਭਾਗ ਵਲੋਂ 2 ਕਿਲੋਵਾਟ ਤੱਕ ਲੋਡ ਵਾਲੇ ਖਪਤਕਾਰਾਂ ਦੇ ਬਕਾਏ ਮਾਫ ਕਰਨ ਲਈ ਵਿਸੇਸ ਸੁਵਿਧਾ ਕੈਂਪ 28 ਤੇ 29 ਅਕਤੂਬਰ ਨੂੰ ਲੱਗੇਗਾ

 


ਬਿਜਲੀ ਵਿਭਾਗ ਵਲੋਂ 2 ਕਿਲੋਵਾਟ ਤੱਕ ਲੋਡ ਵਾਲੇ ਖਪਤਕਾਰਾਂ ਦੇ ਬਕਾਏ ਮਾਫ ਕਰਨ ਲਈ ਵਿਸੇਸ ਸੁਵਿਧਾ ਕੈਂਪ 28 ਤੇ 29 ਅਕਤੂਬਰ ਨੂੰ ਲੱਗੇਗਾ


ਸ੍ਰੀ ਅਨੰਦਪੁਰ ਸਾਹਿਬ 27 ਅਕਤੂਬਰ()

ਪੰਜਾਬ ਸਰਕਾਰ ਵਲੋਂ 2 ਕਿਲੋਵਾਟ ਲੋਡ ਵਾਲੇ ਬਿਜਲੀ ਖਪਤਕਾਰਾਂ ਦੇ ਬਕਾਏ ਮਾਫ ਕਰਨ ਦੇ ਕੀਤੇ ਐਲਾਨ ਤੋਂ ਬਾਅਦ l ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਲਗਾਤਾਰ ਕੈਂਪ ਲਗਾ ਕੇ ਲੋਕਾਂ ਦੇ ਬਕਾਏ ਬਿੱਲ ਮਾਫ ਕਰਨ ਦੇ ਫਾਰਮ ਭਰ ਰਹੇ ਹਨ।ਬਿਜਲੀ ਵਿਭਾਗ ਦੇ ਉਪ ਮੰਡਲ ਅਫਸਰ ਸ੍ਰੀ ਅਨੰਦਪੁਰ ਸਾਹਿਬ ਰਾਜੇਸ ਕੁਮਾਰ ਨੇ ਦੱਸਿਆ ਕਿ 2 ਕਿਲੋਵਾਟ ਮਨਜੂਰਸ਼ੁਦਾ ਲੋਡ ਤਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ 29 ਸਤੰਬਰ, 2021 ਤੱਕ ਬਕਾਇਆ ਖੜੇ ਬਿਜਲੀ ਦੇ ਬਿਲਾਂ ਨੂੰ ਮਾਫ਼ ਕਰਨ ਅਤੇ ਕੁਤਾਹੀ ਰਕਮ ਕਾਰਨ ਕੱਟੇ ਹੋਏ ਕੁਨੈਕਸ਼ਨ ਬਹਾਲ ਕਰਨ ਸਬੰਧੀ ਕੈਂਪ 28 ਅਤੇ 29 ਅਕਤੂਬਰ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਦੌਰਾਨ ਪੀ.ਐਸ.ਪੀ.ਸੀ.ਐਲ ਉਪ-ਮੰਡਲ ਸ਼੍ਰੀ ਅਨੰਦਪੁਰ ਸਾਹਿਬ ਅਧੀਨ ਯੋਗ ਖ਼ਪਤਕਾਰਾਂ ਦੇ ਬਕਾਇਆ ਬਿਲਾਂ ਦੀ ਮਾਫ਼ੀ ਸਬੰਧੀ ਫ਼ਾਰਮ ਮੌਕੇ ਤੇ ਹੀ ਭਰੇ ਜਾਣਗੇ। ਉਹਨਾਂ ਵੱਲੋਂ ਅਪੀਲ ਕੀਤੀ ਗਈ ਕਿ ਸਮੂਹ ਯੋਗ ਖ਼ਪਤਕਾਰ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਉਠਾਉਣ।ਉਨ੍ਹਾਂ ਨੇ ਕਿਹਾ ਕਿ ਵਿਭਾਗ ਵਲੋ ਲਗਾਤਾਰ ਇਸ ਦੇ ਲਈ ਯੋਗ ਖਪਤਕਾਰਾਂ ਨਾਲ ਤਾਲਮੇਲ ਵੀ ਕੀਤਾ ਜਾ ਰਿਹਾ ਹੈ ਤਾ ਜੋ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ ਤੋ ਕੋਈ ਵੀ ਯੋਗ ਵਿਅਕਤੀ ਵਾਝਾ ਨਾ ਰਹੇ।

ਫਾਰੈਸਟ ਇੰਪਲਾਈਜ ਯੂਨੀਅਨ ਵੱਲੋਂ 31/10/2021 ਤੱਕ ਮੁਕੰਮਲ ਹੜਤਾਲ

 

ਸਕੂਲ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਨਾਲ ਕਰੋਨਾ ਤੋ ਬਚਣ ਦੀਆਂ ਸਾਵਧਾਨੀਆਂ ਬਾਰੇ ਦਿੱਤੀ ਜਾਣਕਾਰੀ

 


ਸਕੂਲ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਨਾਲ ਕਰੋਨਾ ਤੋ ਬਚਣ ਦੀਆਂ ਸਾਵਧਾਨੀਆਂ ਬਾਰੇ ਦਿੱਤੀ ਜਾਣਕਾਰੀ

ਸ੍ਰੀ ਅਨੰਦਪੁਰ ਸਾਹਿਬ 27 ਅਕਤੂਬਰ ()

ਪੰਜਾਬ ਸਰਕਾਰ ਵਲੋਂ ਕਰੋਨਾ ਨੂੰ ਹਰਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।ਸਿਹਤ ਵਿਭਾਗ ਵਲੋਂ ਸਕੂਲਾ ਵਿਚ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਹੀ ਵਿਦਿਆਰਥੀਆਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

  ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਨੇ ਦੱਸਿਆ ਕਿ ਲਗਾਤਾਰ ਕੈਂਪ ਲਗਾ ਕੇ ਕਰੋਨਾ ਸੈਪਲਿੰਗ ਕੀਤੀ ਜਾ ਰਹੀ ਹੈ।ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਓਟ ਕਲੀਨਿਕ ਵਿਚ ਰੋਜਾਨਾ ਟੀਕਾਕਰਨ ਕੀਤਾ ਜਾ ਰਿਹਾ ਹੈ।

  ਉਨ੍ਹਾਂ ਨੇ ਦੱਸਿਆ ਕਿ ਮਾਈਟੀ ਖਾਲਸਾ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਦਿਆਰਥੀਆਂ ਦੀ ਸੈਪਲਿੰਗ ਅਤੇ ਟੈਸਟਿੰਗ ਕੀਤੀ ਜਾ ਰਹੀ ਹੈ।ਪ੍ਰਿੰਸੀਪਲ ਮਾਈਟੀ ਖਾਲਸਾ ਸਕੂਲ ਵਲੋ ਲਗਾਤਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਕੋਵਿਡ ਦੀਆਂ ਸਾਵਧਾਨੀਆ ਵਰਤਣ, ਸਿਹਤ ਵਿਭਾਗ ਵਲੋ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਨ ਅਤੇ ਸੈਨੇਟਾਈਜ਼ਰ, ਮਾਸਕ ਤੇ ਆਪਸੀ ਵਿੱਥ ਰੱਖਣ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ। ਸਕੂਲ ਵਿਚ ਸਵੱਛਤਾ ਦਾ ਵਾਤਾਵਰਣ ਕਾਇਮ ਕੀਤਾ ਗਿਆ ਹੈ।

ਡਾ.ਚਰਨਜੀਤ ਕੁਮਾਰ ਨੇ ਹੋਰ ਅੱਗੇ ਦੱਸਿਆ ਕਿ ਹੁਣ ਵੀ ਕੋਰੋਨਾ ਦਾ ਖਤਰਾ ਟਲਿਆ ਨਹੀ ਹੈ,ਇਸ ਕਰਕੇ ਕੋਈ ਵੀ ਅਣਗਹਿਲੀ ਸਾਡੇ ਲਈ ਭਾਰੀ ਪੈ ਸਕਦੀ ਹੈ। ਇਸ ਕਰਕੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਸਮੇਂ-ਸਮੇਂ ਤੇ ਸਿਹਤ ਵਿਭਾਗ ਵਲ੍ਹੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦਾ ਪਾਲਣ ਕਰੀਏ। ਉਨ੍ਹਾਂ ਦੱਸਿਆ ਕਿ ਬਿਨਾ ਕੰਮ ਤੋਂ ਘਰੋਂ ਬਾਹਰ ਨਾ ਨਿਕਲੀਏ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰੀਏ, ਮਾਸਕ ਦਾ ਪ੍ਰਯੋਗ ਕਰੀਏ, ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ਼ ਧੋਈਏ, ਭੀੜ ਵਾਲੀਆਂ ਥਾਵਾਂ ਤੇ ਦੋ ਗਜ਼ ਦੀ ਸਮਾਜਿਕ ਦੂਰੀ ਬਣਾ ਕੇ ਰੱਖੀਏ ਅਤੇ ਗਲਤ ਅਫਵਾਹਾਂ ਤੋਂ ਦੂਰ ਰਹਿ ਕੇ ਕਰੋਨਾ ਦੇ ਟੀਕੇ ਲਗਵਾ ਕੇ ਕਰੋਨਾ ਵਿਰੁੱਧ ਇਸ ਲੜਾਈ ਵਿੱਚ ਆਪਣਾ ਯੋਗਦਾਨ ਪਾਈਏ।

PSEB BOARD EXAM DATESHEET : ਬੋਰਡ ਪ੍ਰੀਖਿਆ ਲਈ 12 ਵੀਂ ਜਮਾਤ ਦੀ ਡੇਟ ਸੀਟ ਜਾਰੀ

 

PSEB BOARD EXAM DATESHEET: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ





 ਸੀਬੀਐਸਈ ਅਤੇ ਆਈਸੀਐਸਸੀ ਬੋਰਡਾਂ ਵਲੋਂ First term ਪ੍ਰੀਖਿਆਵਾਂ ਲਈ ਡੇਟ ਸੀਟ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਪਹਿਲੀ ਟਰਮ ਦੀਆਂ ਪ੍ਰੀਖਿਆਵਾਂ  ਨਵੰਬਰ ਤੋਂ ਬਾਅਦ  ਕਰਵਾਈਆਂ ਜਾ ਸਕਦੀਆਂ ਹਨ ।



 ਇਸ ਲਈ ਪੰਜਾਬ ਸਕੂਲ ਸਿੱਖਿਆ  ਬੋਰਡ ਵੱਲੋਂ ਵੀ ਡੇਟ ਸੀਟ  ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਮਾਰਚ 2021 ਦੀਆਂ ਰਹਿੰਦੀਆਂ  ਪ੍ਰੀਖਿਆਵਾਂ   10 ਨਵੰਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ।












PSEB BOARD EXAM DATESHEET LINK 

ਸਕੂਲ ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦੀ ਪਹਿਲੀ ਟਰਮ ਪ੍ਰੀਖਿਆਵਾਂ ਲਈ ਡੇਟਸ਼ੀਟ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ 


ਸਿੱਖਿਆ , ਰੋਜ਼ਗਾਰ ਅਤੇ ਪੰਜਾਬ ਸਰਕਾਰ ਦੀਆਂ ਅਪਡੇਟ ਪਾਓ ਮੋਬਾਈਲ ਤੇ , ਜੁਆਇੰਨ ਕਰੋ ਟੈਲੀਗਰਾਮ ਚੈਨਲ

COLLEGE ASSISTANT PROFESSOR RECRUITMENT: ਲਿਖਤੀ ਪ੍ਰੀਖਿਆ ਲਈ ਸ਼ਡਿਊਲ ਜਾਰੀ

 


Written Test for the Recruitment of Assistant Professors in various Subjects/Librarian in Government Colleges of Punjab. 

Written Test will be held 20 and 21 November 2021 (Detailed Date Sheet will be uploaded later on) 

Written Test will be of 100 Marks. There will be no negative marking. There will be 100 MCQ.

 Each question will have four options out of which one will be correct. .

Syllabus for the written Test will be as per UGC-NET in the respective Subject.

CBSE BOARD CLASS EXAM CANCELLATION/ OFFLINE ,

 


 

CBSE BOARD CLASS NEW UPDTES: 

CBSE ਕਲਾਸ 10, 12 ਬੋਰਡ ਪ੍ਰੀਖਿਆ 2022 ਦੀ ਟਰਮ 1 ਪ੍ਰੀਖਿਆ ਤੋਂ ਕੁਝ ਦਿਨ ਪਹਿਲਾਂ, ਦੇਸ਼ ਭਰ ਦੇ ਕਈ ਵਿਦਿਆਰਥੀ ਮੰਗ ਕਰ ਰਹੇ ਹਨ ਕਿ CBSE ਕਲਾਸ 10, 12 ਬੋਰਡ ਪ੍ਰੀਖਿਆ 2022 ਟਰਮ 1 ਦੀਆਂ ਪ੍ਰੀਖਿਆਵਾਂ ਆਨਲਾਈਨ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਕਿਉਂਕਿ ਉਨ੍ਹਾਂ ਨੂੰ ਅਜੇ ਤੱਕ ਕੋਵਿਡ-19 ਵੈਕਸੀਨ ਦੀ ਖੁਰਾਕ ਨਹੀਂ ਮਿਲੀ ਹੈ।


 ਟਵਿੱਟਰ 'ਤੇ , ਬਹੁਤ ਸਾਰੇ ਵਿਦਿਆਰਥੀਆਂ ਨੇ CBSE ਦੀ 10ਵੀਂ, 12ਵੀਂ ਬੋਰਡ ਪ੍ਰੀਖਿਆ 2022 ਨੂੰ ਪੈੱਨ ਅਤੇ ਪੇਪਰ ਮੋਡ ਵਿੱਚ ਆਯੋਜਿਤ ਕਰਨ ਦੇ CBSE ਦੇ ਫੈਸਲੇ ਦੀ ਖੁੱਲ੍ਹ ਕੇ ਆਲੋਚਨਾ ਕੀਤੀ।


ਬਹੁਤ ਸਾਰੇ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਸੀਬੀਐਸਈ ਨੂੰ ਕੋਵਿਡ -19 ਮਹਾਂਮਾਰੀ ਦੇ ਕਾਰਨ ਸੀਬੀਐਸਈ ਕਲਾਸ 10, 12 ਬੋਰਡ ਪ੍ਰੀਖਿਆ 2022 ਟਰਮ 1 ਦੀ ਪ੍ਰੀਖਿਆ ਨੂੰ ਰੱਦ ਕਰਨਾ ਚਾਹੀਦਾ ਹੈ, ਹੋਰਾਂ ਨੇ ਕਿਹਾ ਕਿ ਸੀਬੀਐਸਈ ਨੂੰ ਪ੍ਰੀਖਿਆ ਆਨਲਾਈਨ ਕਰਵਾਉਣੀ ਚਾਹੀਦੀ ਹੈ। ਵਿਦਿਆਰਥੀਆਂ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਇਹ ਮਾਮਲਾ ਉਠਾਉਣਾ ਚਾਹੀਦਾ ਹੈ ਅਤੇ ਸੀਬੀਐਸਈ ਨੂੰ ਸੀਬੀਐਸਈ 10ਵੀਂ, 12ਵੀਂ ਬੋਰਡ ਪ੍ਰੀਖਿਆ 2022 ਦੀਆਂ ਪ੍ਰੀਖਿਆਵਾਂ ਆਨਲਾਈਨ ਕਰਵਾਉਣ ਦਾ ਨਿਰਦੇਸ਼ ਦੇਣਾ ਚਾਹੀਦਾ ਹੈ।


ਵਿਦਿਆਰਥੀਆਂ ਦਾ ਅਜੇ ਤੱਕ ਟੀਕਾਕਰਨ ਨਹੀਂ ਕੀਤਾ ਗਿਆ ਹੈ, ਸਾਨੂੰ ਲੈਬ ਪ੍ਰਯੋਗਾਂ ਵਜੋਂ ਨਾ ਵਰਤੋ”, ਇੱਕ ਸੀਬੀਐਸਈ ਵਿਦਿਆਰਥੀ ਨੇ ਟਵਿੱਟਰ 'ਤੇ ਲਿਖਿਆ। ਇੱਕ ਹੋਰ ਵਿਦਿਆਰਥੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪ੍ਰੀਖਿਆਵਾਂ ਵਿੱਚ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ। “ਸਰ ਉਨ੍ਹਾਂ ਵਿਦਿਆਰਥੀਆਂ ਬਾਰੇ ਕੀ ਜੋ ਔਫਲਾਈਨ ਪ੍ਰੀਖਿਆਵਾਂ ਦੇਣ ਲਈ ਮਜਬੂਰ ਹਨ? ਪ੍ਰੀਖਿਆ ਲਈ ਇਕੱਠੇ ਹੋਣ ਵਾਲੇ 36 ਲੱਖ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਕੌਣ ਲਵੇਗਾ? ਅਸੀਂ ਜਵਾਬ ਚਾਹੁੰਦੇ ਹਾਂ", ਉਸਨੇ ਲਿਖਿਆ।



ਇੱਕ ਸੰਬੰਧਿਤ ਵਿਕਾਸ ਵਿੱਚ, ਕੁਝ ਵਿਦਿਆਰਥੀਆਂ ਨੇ CBSE ਕਲਾਸ 10, 12 ਬੋਰਡ ਪ੍ਰੀਖਿਆ 2022 ਟਰਮ 1 ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਜਾਂ ਉਹਨਾਂ ਨੂੰ ਔਨਲਾਈਨ ਕਰਵਾਉਣ ਲਈ ਔਨਲਾਈਨ ਪਟੀਸ਼ਨ ਵੀ ਸ਼ੁਰੂ ਕੀਤੀ ਹੈ। “ਪ੍ਰੀਖਿਆਵਾਂ ਨੂੰ ਔਫਲਾਈਨ (CBSE ਅਤੇ CICSE) ਲੈਣਾ ਇੱਕ ਵੱਡੀ ਗਲਤੀ ਹੈ। ਜੇਕਰ ਤੁਹਾਨੂੰ ਔਨਲਾਈਨ ਪ੍ਰੀਖਿਆ ਪ੍ਰੋਗਰਾਮ ਨੂੰ ਠੀਕ ਕਰਨ ਲਈ ਹੋਰ ਸਮਾਂ ਚਾਹੀਦਾ ਹੈ, ਤਾਂ ਕਿਰਪਾ ਕਰਕੇ ਅਜਿਹਾ ਕਰੋ। ਪਰ ਵਿਦਿਆਰਥੀਆਂ ਦੀ ਜਾਨ ਨੂੰ ਖਤਰੇ ਵਿੱਚ ਪਾਉਣਾ ਬਿਲਕੁਲ ਵੀ ਯੋਗ ਨਹੀਂ ਹੈ, ”ਵਿਦਿਆਰਥੀਆਂ ਨੇ change.org 'ਤੇ ਆਨਲਾਈਨ ਪਟੀਸ਼ਨ ਵਿੱਚ ਕਿਹਾ।


ਦੂਜੇ ਪਾਸੇ, ਸੀਬੀਐਸਈ ਨੇ ਭਰੋਸਾ ਦਿੱਤਾ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਲਈ ਸਾਰੇ ਕੋਵਿਡ-19 ਸੁਰੱਖਿਆ ਪ੍ਰੋਟੋਕੋਲ ਲਵੇਗਾ।

ETT RECRUITMENT 6657 POSTS : ਭਰਤੀ ਬੋਰਡ ਵੱਲੋਂ ਸਕਰੂਟਨੀ ਲਈ ਜ਼ਰੂਰੀ ਹਦਾਇਤ ਜਾਰੀ




ਪੰਜਾਬ ਸਿੱਖਿਆ ਵਿਭਾਗ ਵਲੋਂ 'ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ ਅਧੀਨ 6635 ਈ.ਟੀ.ਟੀ. ਕਾਡਰ (ਡਿਸਐਡਵਾਂਟੇਜ ਏਰੀਏ) ਅਤੇ 22 ਪੋਸਟਾ ਜੇਲ ਵਿਭਾਗ ਈ.ਟੀ.ਟੀ.ਕਾਡਰ ਦੀਆਂ ਪੋਸਟਾਂ ਭਰਨ ਲਈ ਯੋਗ ਉਮੀਦਵਾਰਾਂ ਤੋਂ ਵਲੋਂ, ਵਿਭਾਗ WWW , educationrecruitmentboard.com ਤੇ ਆਨ ਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਸੀ ਜਿਹੜੇ ਉਮੀਦਵਾਰਾਂ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਸੀ, ਉਨਾਂ ਦਾ ਮਿਤੀ 16-10-2021 ਨੂੰ ਲਿਖਤੀ ਟੈਸਟ ਲਿਆ ਗਿਆ ਸੀ। 



ਇਸਸ ਸਬੰਧੀ ਸਕਰੂਟਨੀ ਲਈ ਸੰਭਾਵਿਤ ਯੋਗ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਕਰੂਟਨੀ ਸਮੇਂ ਲੋੜੀਦੇ ਸਰਟੀਫਿਕੇਟ/ ਦਸਤਾਵੇਜ਼ ਅਗਾਊ ਤਿਆਰ ਕਰਵਾਕੇ ਰੱਖਣ ਤਾਂ ਜੋ ਸਕਰੂਟਨੀ ਸਮੇਂ ਸਰਟੀਫਿਕੇਟ/ ਦਸਤਾਵੇਜ਼ ਬਣਾਉਣ ਲਈ ਕੀਤੀ ਜਾਂਦੀ ਸਮੇਂ ਦੀ ਮੰਗ ਤੋਂ ਬਚਿਆ ਜਾ ਸਕੇ ਅਤੇ ਭਰਤੀ ਪ੍ਰਕ੍ਰਿਆ ਤੇਜੀ ਨਾਲ ਮੁਕੰਮਲ ਕੀਤੀ ਜਾ ਸਕੇ।


 ਸਕਰੂਟਨੀ ਪ੍ਰਕ੍ਰਿਆ ਖਤਮ ਹੋਣ ਤੋਂ ਬਾਅਦ ਕਿਸੇ ਵੀ ਉਮੀਦਵਾਰ ਨੂੰ ਕੋਈ ਸਰਟੀਫਿਕੇਟ, ਦਸਤਾਵੇਜ਼ ਇਤਿਆਦ ਬਣਾਉਣ ਲਈ ਕੋਈ ਸਮਾਂ ਨਹੀਂ ਦਿੱਤਾ ਜਾਵੇਗਾ।


DA ENHANCED: ਪਹਿਲੀ ਜੁਲਾਈ ਤੋਂ ਡੀਏ 28 ਫੀਸਦੀ ਤੋਂ ਵਧਾ ਕੇ 31 ਫੀਸਦੀ,



  ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀਏ) ਨੂੰ ਮੂਲ ਤਨਖ਼ਾਹ ਦੇ ਨਾਲ 28 ਫ਼ੀਸਦੀ ਤੋਂ ਵਧਾ ਕੇ 31 ਫ਼ੀਸਦੀ ਕਰ ਦਿੱਤਾ ਗਿਆ ਹੈ। ਇਹ ਵਾਧਾ ਪਹਿਲੀ ਜੁਲਾਈ 2021 ਤੋਂ ਅਮਲ 'ਚ ਆਵੇਗਾ।

 ਵਿੱਤ ਮੰਤਰਾਲੇ ਤਹਿਤ ਆਉਣ ਵਾਲੇ ਖਰਚ ਵਿਭਾਗ (expenditure department)  ਨੇ ਇਕ ਦਫ਼ਤਰੀ ਪੱਤਰ ’ਚ ਕਿਹਾ ਕਿ ਮੂਲ ਤਨਖ਼ਾਹ ਦਾ ਅਰਥ ਸੱਤਵੇਂ ਤਨਖਾਹ ਕਮਿਸ਼ਨ ਦੇ ਮੁਤਾਬਕ ਹਾਸਲ ਤਨਖ਼ਾਹ ਹੈ। ਇਸ ਵਿਚ ਕੋਈ ਹੋਰ ਵਿਸ਼ੇਸ਼ ਤਨਖ਼ਾਹ ਸ਼ਾਮਲ ਨਹੀਂ ਹੈ।

Important Links: 


 RESULT UPDTAE : ETT RECRUITMENT RESULT LINK




 ਖਰਚ ਵਿਭਾਗ ( expenditure department)  ਨੇ 25 ਅਕਤੂਬਰ ਨੂੰ ਜਾਰੀ ਪੱਤਰ 'ਚ ਕਿਹਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ ਪਹਿਲੀ ਜੁਲਾਈ 2021 ਤੋਂ ਮੂਲ ਤਨਖ਼ਾਹ ਨਾਲ 28 ਫ਼ੀਸਦੀ ਤੋਂ ਵਧਾ ਕੇ 31 ਫ਼ੀਸਦੀ ਕੀਤਾ ਜਾਵੇਗਾ।

LABORATORY ATTENDANT AND MEDICAL LAB TECHNICIAN RECRUITMEN ਲਿਖਤੀ ਪ੍ਰੀਖਿਆ ਲਈ ਸਿਲੇਬਸ ਜਾਰੀ

 

5ਵੀ, 8ਵੀ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦਸੰਬਰ ਵਿੱਚ ਹੋਣਗੀਆਂ, ਹਦਾਇਤਾਂ ਜਾਰੀ



 

ਸਕੂਲ ਸਿੱਖਿਆ ਬੋਰਡ ਵਲੋਂ 5ਵੀ, 8ਵੀ, 10ਵੀਂ ਅਤੇ 12ਵੀਂ ਸੇਈ ਦੀਆਂ ਪ੍ਰੀਖਿਆਵਾਂ ਦੇ ਦਸਤਾਵੇਜ਼ ਅਤੇ ਫੀਸਾਂ ਨਿਰਧਾਰਿਤ ਸਮੇਂ ਸੀਮਾ ਅਨੁਸਾਰ ਜਮਾ ਕਰਵਾਉਣ ਸਬੰਧੀ ਹਦਾਇਤਾਂਂ ਜਾਰੀ  ਕੀਤੀਆਂ ਹਨ।

 ਸਕੂਲ ਸਿੱਖਿਆ ਬੋਰਡ  ਵੱਲੋਂ ਬੋਰਡ ਜਮਾਤਾਂ ਦੀ ਪ੍ਰੀਖਿਆਵਾਂ  ਸਬੰਧੀ ਸਮੂਹ ਸਕੂਲ ਮੁੱਖੀ ਇੰਚਾਰਜ , ਸਬੰਧਤ ਅਮਲਾ ਪ੍ਰੀਖਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਦੇ ਮੁੜ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸਾਲ 2021-22 ਲਈ ਟਰਮ- ਦੀਆਂ ਪ੍ਰੀਖਿਆਵਾਂ ਦਸੰਬਰ 2021 ਵਿੱਚ ਹੋੋਣੀਆ ਹਨ।


Important Links

 RESULT UPDTAE : ETT RECRUITMENT RESULT LINK




 ਇਨ੍ਹਾਂ ਪ੍ਰੀਖਿਆਵਾਂ ਦੇ ਮੱਦੇ ਨਜ਼ਰ ਬੋਰਡ ਦਫਤਰ ਵੱਲੋਂ ਪਹਿਲਾਂ ਜਾਰੀ ਸ਼ਡਿਊਲ/ਸਮਾਂ ਸਾਰਈ ਦੀਆਂ ਮਿਤੀਆਂ ਵਿਚ ਹੋਰ ਵਾਧਾ ਨਹੀਂ ਕੀਤਾ ਜਾਵੇਗਾ । ਕੋਈ ਵਿਦਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹੇ ਅਤੇ ਇਹ ਪ੍ਰੀਖਿਆਵਾਂ ਵੀ ਨਿਸ਼ਚਿਤ ਮਿਤੀ/ਸਮੇਂ ਅਨੁਸਾਰ ਹੀ ਹੋ ਸਕਣ । 


ਇਸ ਲਈ ਸਬੰਧਤ ਵਿਦਿਆਰਥੀਆਂ ਦੇ ਵੇਰਵੇ / ਦਸਤਾਵੇਜ਼ ਸਮੇਤ ਬਣਦੀ ਫੀਸ ਜਮਾਂ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੰਦੇ ਹੋਏ ਪੈਡਿੰਗ ਕੰਮ ਨੂੰ ਨਿਰਧਾਰਿਤ ਸ਼ਡਿਊਲ ਅਨੁਸਾਰ ਹੀ ਮੁਕੰਮਲ ਕਰਵਾਇਆ ਜਾਵੇ। ਸ਼ਡਿਉਲ, ਨਿਸ਼ਚਿਤ ਮਿਤੀਆਂ ਅਤੇ ਹਦਾਇਤਾਂ ਆਦਿ ਸਕੂਲ ਲਾਗਇੰਨ ਅਤੇ ਬੋਰਡ ਦੀ ਵੈਬ ਸਾਈਟ www.pseb.ac.in ਤੇ ਅਪਲੋਡ ਹਨ।


ETT 6635 RECRUITMENT 2021 RESULT LINK

 



ETT 6635 RECRUITMENT 2021 RESULT  

"ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਅਧੀਨ 6635 ਈ.ਟੀ.ਟੀ. (ਡਿਸਐਡਵਾਂਟੇਜ ਏਰੀਏ) ਅਤੇ 22 ਈ.ਟੀ.ਟੀ. ਜੇਲ ਵਿਭਾਗ ਦੀਆਂ ਅਸਾਮੀਆਂ ਭਰਨ ਸਬੰਧੀ ਵਿਗਿਆਪਨ ਦਿੱਤਾ ਸੀ।

ਇਨ੍ਹਾਂ ਅਸਾਮੀਆਂ ਤੇ ਭਰਤੀ ਲਈ ਮਿਤੀ 16-10-2021 ਨੂੰ ਵਿਭਾਗੀ ਲਿਖਤੀ ਟੈਸਟ ਲਿਆ ਗਿਆ ਸੀ। ਇਸ ਲਿਖਤੀ ਟੈਸਟ ਦੇ ਨਾਲ ਸਬੰਧਤ Answer Key ਵਿਭਾਗ ਦੀ ਵੈਬਸਾਇਟ ਤੇ ਅਪਲੋਡ ਕਰ ਦਿੱਤੀ ਗਈ ਸੀ। 

 ਉਮੀਦਵਾਰਾਂ ਨੂੰ Answer Key ਨਾਲ ਸਬੰਧਤ ਕੋਈ ਵੀ Objection (ਜੇਕਰ ਹੋਵੇ )23 ਅਕਤੂਬਰ ਸ਼ਾਮ 5.00 ਵਜੇ ਤੱਕ ਮੰਗੇ ਸਨ।

Objection ਪ੍ਰਾਪਤ ਕਰਨ ਉਪਰੰਤ ਵਿਭਾਗ ਵੱਲੋਂ ਫਾਈਨਲ ANSWER KEY ਅਪਲੋਡ ਕੀਤੀ ਜਾਵੇਗੀ। ਜੋ ਕਿ  ਹਾਲੇ ਤੱਕ ਅਪਲੋਡ ਨਹੀਂ ਕੀਤੀ ਗਈ ਹੈ । ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ ETT ਭਰਤੀ  ਤੇ ਹਾਈ ਕੋਰਟ ਵਲੋਂ 11 ਨਵੰਬਰ   ਰੋਕ ਲਗਾ ਦਿੱਤੀ ਗਈ ਹੈ । 
ਇਸਦੇ ਨਾਲ ਹੀ ਭਰਤੀ ਬੋਰਡ ਵੱਲੋਂ ਈਟੀਟੀ ਭਰਤੀ ਦਾ ਨਤੀਜਾ ਘੋਸ਼ਿਤ ਕੀਤਾ ਜਾਵੇਗਾ।

Important Links

 




RECENT UPDATES

Today's Highlight