Friday, 17 December 2021

ਆ ਜਾਓ ਹੰਭਲਾ ਮਾਰੀਏ, ਸਰਕਾਰੇ ਹੁਣ ਵੀ ਹੋਸ਼ ਆਜਾ- ਸੁਰਿੰਦਰ ਪੁਆਰੀ

 ਆ ਜਾਓ ਹੰਭਲਾ ਮਾਰੀਏ, ਸਰਕਾਰੇ ਹੁਣ ਵੀ ਹੋਸ਼ ਆਜਾ- ਸੁਰਿੰਦਰ ਪੁਆਰੀ । 

ਗੋਰਮਿੰਟ ਸਕੂਲ ਟੀਚਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਪੁਆਰੀ ਵਲੋਂ ਮੁਲਾਜ਼ਮਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ ਹੈ। ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਹੈ , ਆਪਣੇ ਹੱਕਾਂ ਲਈ ਲਾਮਬੰਦ ਹੋ ਜਾਓ। ਇਸ ਅਪੀਲ ਨੂੰ ਸੁਣਨ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ

ਗੋਰਮਿੰਟ ਸਕੂਲ ਟੀਚਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਪੁਆਰੀ ਵਲੋਂ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸਾਨਾਂ ਦੀਆਂ 32 ਜਥੇਬੰਦੀਆਂ ਇਕੱਠੀਆਂ ਹੋ ਕੇ ਸਮੂਹਿਕ ਜਿੱਤ ਹਾਸਲ ਕਰ ਸਕਦੀਆਂ ਹਨ , ਤਾਂ ਅਸੀਂ ਵੀ ਇਕਠੇ ਹੋ ਕੇ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਰਵੱਈਏ ਨੂੰ ਬਦਲ ਕੇ ਜਿੱਤ ਹਾਸਲ ਕਰ ਸਕਦੇ ਹਨ। 

 ਜਾਓ ਹੰਭਲਾ ਮਾਰੀਏ, ਸਰਕਾਰੇ ਹੁਣ ਵੀ ਹੋਸ਼ ਆਜਾ- ਸੁਰਿੰਦਰ ਪੁਆਰੀ

CABINET DECISION 17/12/2021: ਮੰਤਰੀ ਮੰਡਲ ਵੱਲੋਂ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ

 

ਮੰਤਰੀ ਮੰਡਲ ਵੱਲੋਂ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀਫੈਸਲੇ ਦਾ ਉਦੇਸ਼ ਮਿਆਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਅਧਿਆਪਨ ਲਈ ਸਟਾਫ ਨੂੰ ਉਤਸ਼ਾਹਤ ਕਰਨਾ


ਚੰਡੀਗੜ੍ਹ, 17 ਦਸੰਬਰ


ਸੂਬੇ ਵਿਚ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਟੀਚਿੰਗ ਲਈ ਸਟਾਫ ਦਾ ਉਤਸ਼ਾਹ ਵਧਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਨਾਨ-ਟੀਚਿੰਗ ਸਟਾਫ ਅਤੇ ਵੱਖ-ਵੱਖ ਵਿਸ਼ਿਆਂ ਵਿਚ ਖਾਲੀ ਅਸਾਮੀਆਂ ’ਤੇ ਨਿਯੁਕਤ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।PSEB BOARD EXAM : ANSWER KEY DOWNLOAD HERE
 


ਇਸ ਬਾਰੇ ਫੈਸਲੇ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।


ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਖਾਲੀ ਅਸਾਮੀਆਂ ਤਿੰਨ ਸਾਲਾਂ ਲਈ ਠੇਕੇ ਦੇ ਆਧਾਰ ਉਤੇ ਪੜਾਅਵਾਰ ਢੰਗ ਨਾਲ 15600+6000=21600 ਰੁਪਏ ਦੀ ਮੁਢਲੀ ਤਨਖਾਹ ਉਤੇ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ।ਇਸ ਤੋਂ ਬਾਅਦ ਮੁਲਾਂਕਣ ਕਮੇਟੀਆਂ ਵੱਲੋਂ ਇਨ੍ਹਾਂ ਦੇ ਕੰਮ ਦੇ ਮੁਲਾਂਕਣ ਦੇ ਆਧਾਰ ਉਤੇ ਉਨ੍ਹਾਂ ਦੇ ਮਾਮਲੇ ਰੈਗੂਲਰ ਕਰਨ ਲਈ ਵਿਚਾਰ ਕੀਤਾ ਗਿਆ ਸੀ। ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੇ ਸੇਵਾਕਾਲ ਦੇ ਤਿੰਨ ਸਾਲ ਮੁਕੰਮਲ ਹੋਣ ਉਤੇ ਉਨ੍ਹਾਂ ਦੇ ਕੰਮ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਮਨੋਨੀਤ ਮੁਲਾਂਕਣ ਕਮੇਟੀਆਂ ਵੱਲੋਂ ਕੀਤਾ ਗਿਆ ਅਤੇ ਇਸ ਕਮੇਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਿਫਾਰਸ਼ ਕੀਤੀ ਗਈ।*ਦੋਆਬਾ ਖੇਤਰ ਵਿਚ ਦੋ ਸਰਕਾਰੀ ਡਿਗਰੀ ਕਾਲਜਾਂ ਨੂੰ ਪ੍ਰਵਾਨਗੀ*


ਦੋਆਬਾ ਖੇਤਰ ਵਿਚ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ *ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ।* ਇਸ ਫੈਸਲੇ ਮੁਤਾਬਕ ਜਲੰਧਰ ਜ਼ਿਲ੍ਹੇ ਵਿਚ ਆਦਮਪੁਰ ਵਿਖੇ ਮਹਾਨ ਸ਼ਖਸੀਅਤ ਕਾਂਸ਼ੀ ਰਾਮ ਦੇ ਨਾਂ ਉਤੇ ਨਵਾਂ ਡਿਗਰੀ ਕਾਲਜ ਖੋਲ੍ਹਿਆ ਜਾਵੇਗਾ ਜਿਸ ਦਾ ਅਕਾਦਮਿਕ ਸੈਸ਼ਨ ਇਕ ਜੁਲਾਈ, 2022 ਤੋਂ ਸ਼ੁਰੂ ਹੋਵੇਗਾ ਜਦਕਿ *ਦੂਜਾ ਸਰਕਾਰੀ ਡਿਗਰੀ ਕਾਲਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਬੰਗਾ ਦੇ ਪਿੰਡ ਸਰਹਾਲ ਰਣੂਆਂ ਵਿਖੇ ਖੋਲ੍ਹਿਆ ਜਾਵੇਗਾ।*


----

ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਆਮਦ ਤੇ ਰੋਸ਼ ਪ੍ਰਗਟ ਕਰਨ ਪਹੁੰਚੇ

 ਪ੍ਰੈਸ ਨੋਟ


*ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਆਮਦ ਤੇ ਰੋਸ਼ ਪ੍ਰਗਟ ਕਰਨ ਪਹੁੰਚੇ*


*ਪ੍ਰਸ਼ਾਸਨ ਵਲੋਂ ਮੁਲਾਜ਼ਮਾਂ ਦਾ ਰੋਹ ਦੇਖਦੇ ਹੋਏ ਸਿੱਖਿਆ ਮੰਤਰੀ ਨਾਲ ਮਿਲਾਈਆ**ਸਿੱਖਿਆ ਮੰਤਰੀ ਵਲੋਂ ਅਗਾਮੀ ਕੈਬਿਨੇਟ ਵਿੱਚ ਏਜੇਂਡਾ ਪਾਸ ਕਰਾਉਣ ਦਾ ਦਿੱਤਾ ਭਰੋਸਾ*ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਲੈ ਕੇ ਸਰਵ ਸਿੱਖਿਆ ਅਭਿਆਨ /ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਵਲੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਆਮਦ ਤੇ ਰੋਸ਼ ਪ੍ਰਗਟ ਕਰਨ ਪਹੁੰਚੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਆਸ਼ੀਸ਼ ਜੁਲਾਹਾ,ਮੋਹਿਤ ਸ਼ਰਮਾ, ਵਿਸ਼ਾਲ ਮਹਾਜਨ,ਗਗਨ ਸਿਆਲ,ਰਾਜੀਵ ਸ਼ਰਮਾ ਨੇ ਦੱਸਆਿ ਕਿ *ਆਦਮਪੁਰ ਆਮਦ ਵੇਲੇ ਮੁੱਖ ਮੰਤਰੀ ਵਲੋਂ ਰੈਗੂਲਰ ਕਰਨ ਦਾ ਭਰੋਸਾ ਦਿੱਤਾ* ਗਿਆ ਸੀ ਪਰ ਇਨਾਂ ਸਮਾਂ ਤੇ ਕੈਬਿਨਟ ਮੀਟਿੰਗਾਂ ਬੀਤਣ ਉਪਰਾਂਤ ਵੀ ਸਰਵ ਸਰਵ ਸਿੱਖਿਆ ਅਭਿਆਨ /ਮਿਡ ਡੇ ਮੀਲ *ਦਫਤਰੀ ਕਰਮਚਾਰੀਆਂ ਦਾ ਏਜੰਡਾ ਕੈਬਿਨਟ* ਵਿੱਚ ਪਾਸ ਨਹੀ ਕੀਤਾ ਗਿਆ ।


ਇਸ ਤੇ ਯੂਨੀਅਨ ਆਗੂਆਂ ਵਲੋਂ ਕਿਹਾ ਗਿਆ ਕਿ ਅੱਜ ਮੁੱਖਮੰਤਰੀ ਦੀ ਜਲੰਧਰ ਆਮਦ ਤੇ ਮੁਲਾਜ਼ਮਾਂ ਵਲੋਂ ਰੋਸ਼ ਦਰਜ ਕਰਵਾਇਆਂ ਗਿਆ ! ਮੁਲਾਜ਼ਮਾਂ ਦਾ ਰੋਸ਼ ਤੇ ਇਕੱਤਰਤਾ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਸਵੇਰ ਤੋ ਹੀ ਯੂਨੀਅਨ ਦੇ ਨੁਮਾਇੰਦਿਆਂ ਦੀ ਮੀਟਿੰਗ ਮੁੱਖਮੰਤਰੀ ਨਾਲ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਸਮਾਂ ਘੱਟ ਹੋਣ ਕਰਕੇ ਮੁੱਖਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ !


ਇਸ ਨੂੰ ਦੇਖਦੇ ਹੋਇਆਂ ਮੁਲਾਜ਼ਮਾਂ ਵਿੱਚ ਰੋਸ਼ ਹੋਰ ਵੱਧ ਗਿਆ ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਯੂਨੀਅਨ ਦੀ *ਮੁਲਾਕਾਤ ਸਿੱਖਿਆ ਮੰਤਰੀ ਪ੍ਰਗਟ ਸਿੰਘ* ਨਾਲ ਕਰਵਾਈ ਗਈ !ਸਿੱਖਿਆ ਮੰਤਰੀ ਵਲੋਂ *ਅਗਾਮੀ ਕੈਬਿਨੇਟ ਵਿੱਚ ਏਜੇਂਡਾ ਪੇਸ਼ ਕਰਨ ਦਾ ਭਰੋਸਾ ਦਿੱਤਾ* !


ਜਿਸ ਤੇ ਆਗੂ ਆਸ਼ੀਸ਼ ਜੁਲਾਹਾ ਨੇ ਸਿੱਖਿਆ ਮੰਤਰੀ ਨੂੰ ਕਿਹਾ 

 ਸਰਕਾਰ ਨੇ ਪਹਿਲਾ ਹੀ ਸਾਡੇ ਨਾਲ ਵਿਤਕਰਾ ਕੀਤਾ ਹੈ ਸਾਡੇ ਨਾਲ ਹੀ ਕੰਮ ਕਰਦੇ *8886 ਅਧਆਿਪਕਾ ਨੂੰ ਤੇ ਰੈਗੂਲਰ ਕਰ ਦਿੱਤਾ ਗਿਆ* ਪਰ *ਦਫਤਰੀ ਕਰਮਚਾਰੀਆ* ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ।ਸਰਵ ਸਿੱਖਿਆ ਅਭਿਆਨ /ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਨੂੰ *ਰੈਗੂਲਰ ਕਰਨ ਦੀ ਪ੍ਰਵਾਨਗੀ 2019 ਵਿੱਚ ਵਿੱਤ ਵਿਭਾਗ* ਵਲੋਂ ਦੇ ਦਿੱਤੀ ਗਈ ਸੀ *ਇਥੋਂ ਤੱਕ ਕਿ ਮੁੱਖਮੰਤਰੀ ਵਲੋਂ ਵੀ ਇਸ ਦੀ ਪ੍ਰਵਾਨਗੀ ਦੇ ਦਿੱਤੀ ਹੈ* ਪਰ ਹਾਲੇ ਤੱਕ ਵੀ ਉਸਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ ।ਸਿੱਖਿਆ ਮੰਤਰੀ ਤੋਹ ਬਾਅਦ ਯੂਨੀਅਨ ਵਲੋਂ *ਤਕਨੀਕੀ ਸਿੱਖਿਆ ਬੋਰਡ ਪੰਜਾਬ ਦੇ ਚੇਅਰਮੈਨ ਸ਼੍ਰੀ ਮੋਹਿੰਦਰ ਸਿੰਘ ਕੇ. ਪੀ ਨੂੰ* ਵੀ ਮਿਲਿਆ ਗਿਆ ਤੇ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਦਾ ਏਜੇਂਡਾ ਅਗਾਮੀ ਕੈਬਿਨੇਟ ਵਿੱਚ ਪਾਸ ਕਰਵਾਉਣ ਲਈ ਕਿਹਾ ਗਿਆ !ਜਿਸ ਤੇ ਚੇਅਰਮੈਨ ਜੀ ਵਲੋਂ ਵੀ ਪੂਰਨ ਭਰੋਸਾ ਦਿੱਤਾ ਗਿਆ !

5 ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਲਈ ਸਿੱਖਿਆ ਬੋਰਡ ਵੱਲੋਂ ਵਿਸ਼ੇਸ਼ ਹਦਾਇਤਾਂ

 

ਚੰਡੀਗੜ੍ਹ: ਕਰੋਨਾ ਦੇ ਚਲਦਿਆਂ 20 ਦਸੰਬਰ ਤੋਂ ਛੁੱਟੀਆਂ

 

CHANDIGARH : Chandigarh administration today recscheduled the holidays in govt school.  

19 ਦਸੰਬਰ ਦੀ ਖਰੜ ਰੈਲੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਡੀ ਐਮ ਐਫ਼ ਪੰਜਾਬ ਦੇ ਬੈਨਰ ਹੇਠ ਅਧਿਆਪਕ ਕਰਨਗੇ ਸ਼ਮੂਲੀਅਤ

 *ਡੈਮੋਕ੍ਰੇਟਿਕ ਟੀਚਰਜ਼ ਫਰੰਟ ਫਤਹਿਗੜ੍ਹ ਸਾਹਿਬ ਨੇ ਕੀਤੀ ਮੀਟਿੰਗ*


*19 ਦਸੰਬਰ ਦੀ ਖਰੜ ਰੈਲੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਡੀ ਐਮ ਐਫ਼ ਪੰਜਾਬ ਦੇ ਬੈਨਰ ਹੇਠ ਅਧਿਆਪਕ ਕਰਨਗੇ ਸ਼ਮੂਲੀਅਤ*


17 ਦਸੰਬਰ, ( ): ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਅੱਜ ਡੀ ਸੀ ਕੰਪਲੈਕਸ ਨੇੜੇ ਪਾਰਕ ਵਿੱਚ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਕੀਤੀ ਗਈ, ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਦੋ ਵੱਡੇ ਮਾਰੂ ਫ਼ੈਸਲਿਆਂ ਪੇਂਡੂ ਖੇਤਰਾਂ ਵਿੱਚ ਸੇਵਾਵਾਂ ਨਿਭਾ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਮਿਲਦਾ ਪੇਂਡੂ ਖੇਤਰ ਭੱਤਾ ਰੋਕਣ ਅਤੇ 31 ਦਸੰਬਰ 2015 ਤੋਂ ਬਾਅਦ ਸਿੱਧੀ ਭਰਤੀ ਮੁਲਾਜ਼ਮਾਂ ਨੂੰ ਪਰਖ ਸਮੇਂ ਦੌਰਾਨ ਮਿਲਣਯੋਗ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਸਾਰੇ ਲਾਭ ਖੋਹਣ ਕਾਰਨ ਪੰਜਾਬ ਦੇ ਅਧਿਆਪਕਾਂ ਵਿਚ ਪੰਜਾਬ ਸਰਕਾਰ ਵਿਰੁੱਧ ਬਹੁਤ ਰੋਸ ਹੈ ਅਤੇ ਪੰਜਾਬ ਦੇ ਅਧਿਆਪਕ 19 ਦਸੰਬਰ ਦੀ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਖਰੜ ਰੈਲੀ ਦਾ ਹਿੱਸਾ ਬਣ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰਨਗੇਸੂਬਾ ਕਮੇਟੀ ਮੈਂਬਰ ਹਰਿੰਦਰਜੀਤ ਸਿੰਘ ਅਤੇ ਡੀ ਐਮ ਐਫ਼ ਜ਼ਿਲ੍ਹਾ ਜਨਰਲ ਸਕੱਤਰ ਰਾਜਵਿੰਦਰ ਸਿੰਘ ਧਨੋਆ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦੇ ਪੂਰਾ ਲਾਭ ਦੇਣ ਦੇ ਇਸ਼ਤਿਹਾਰੀ ਦਾਅਵੇ ਫੋਕੇ ਸਾਬਤ ਹੋ ਰਹੇ ਹਨ। ਸਗੋਂ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਖੇਤਰਾਂ ਪ੍ਰਤੀ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕਰਦਿਆਂ, ਇਨ੍ਹਾਂ ਖੇਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਅਨੁਸਾਰ ਮਿਲਣਯੋਗ ਪੰਜ ਫ਼ੀਸਦੀ ਪੇਂਡੂ ਖੇਤਰ ਭੱਤੇ ਨੂੰ ਸਤੰਬਰ ਮਹੀਨੇ ਦੇ ਪੁਰਾਣੇ ਫ਼ੈਸਲੇ ਦੇ ਹਵਾਲੇ ਨਾਲ ਅਚਾਨਕ ਰੋਕਣ ਅਤੇ ਇਸ ਭੱਤੇ ਤੋਂ ਬਿਨਾਂ ਹੀ ਤਨਖਾਹਾਂ ਬਣਾਉਣ ਦੀਆਂ ਹਦਾਇਤਾਂ ਖ਼ਜ਼ਾਨਾ ਦਫ਼ਤਰਾਂ ਰਾਹੀਂ ਜਾਰੀ ਕਰ ਦਿੱਤੀਆਂ ਹਨ। ਇਸੇ ਤਰ੍ਹਾਂ ਇਕ ਹੋਰ ਅਤਿ ਮਾਰੂ ਫ਼ੈਸਲਾ ਕਰਦਿਆਂ, 16 ਜੁਲਾਈ 2020 ਤੋਂ ਪਹਿਲਾਂ ਮੁੱਢਲੀਆਂ ਤਨਖਾਹਾਂ 'ਤੇ ਸਿੱਧੀ ਭਰਤੀ ਨਵ ਨਿਯੁਕਤ ਮੁਲਾਜ਼ਮਾਂ ਨੂੰ ਪਰਖ ਸਮੇਂ ਦੌਰਾਨ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਤਹਿਤ ਤਨਖਾਹ ਫਿਕਸੇਸ਼ਨ ਸੰਬੰਧੀ ਕਿਸੇ ਵੀ ਤਰ੍ਹਾਂ ਦਾ ਲਾਭ ਨਾ ਦੇਣ ਅਤੇ ਪਰਖ ਸਮੇਂ ਦਾ ਕੋਈ ਵੀ ਬਕਾਇਆ ਨਾ ਜਾਰੀ ਕਰਨ ਦਾ ਇਕ ਪਾਸੜ ਅਤੇ ਧੱਕੇਸ਼ਾਹੀ ਭਰਿਆ ਹੁੁਕਮ ਸੁਣਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪਰਖ ਸਮਾਂ ਐਕਟ-2015 ਤਹਿਤ ਪਰਖ ਸਮੇਂ ਦੌਰਾਨ ਪੂਰੇ ਤਨਖਾਹ ਸਕੇਲ ਅਤੇ ਭੱਤੇ ਦੇਣ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖ਼ਾਹ ਸਕੇਲਾਂ ਦੇਣ, ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ, ਏ ਸੀ ਪੀ (4-9-14 ਸਾਲਾ) ਤਹਿਤ ਸਾਰੇ ਮੁਲਾਜ਼ਮਾਂ ਨੂੰ ਅਗਲਾ ਉਚੇਰਾ ਤਨਖਾਹ ਗਰੇਡ ਦੇਣ, ਸਰਹੱਦੀ ਏਰੀਆ ਭੱਤਾ, ਹੈਂਡੀਕੈਪ ਸਫਰੀ ਭੱਤਾ, ਸਪੈਸ਼ਲ ਟੀਚਰ ਭੱਤਾ, ਪ੍ਰਯੋਗੀ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਨੂੰ ਜਾਰੀ ਕਰਨ ਵਰਗੇ ਫੈਸਲੇ ਕਰਨ ਤੋਂ ਪੰਜਾਬ ਦੀ ਚੰਨੀ ਸਰਕਾਰ ਲਗਾਤਾਰ ਇਨਕਾਰੀ ਹੈ। ਪੰਜਾਬ ਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕੇ ਕਰਨ ਅਤੇ ਬੇਰੁਜ਼ਗਾਰਾਂ ਨੂੰ ਪੱਕਾ ਰੁਜਗਾਰ ਦੇਣ ਦੀ ਥਾਂ, ਹੱਕ ਮੰਗਣ 'ਤੇ ਪੁਲਸੀਆ ਤਸ਼ੱਦਦ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਜਤਿੰਦਰ ਸਿੰਘ, ਸੁਖਜਿੰਦਰ ਸਿੰਘ, ਮਨਿੰਦਰਪਾਲ, ਗਗਨਦੀਪ ਸਿੰਘ, ਸੁਖਦੀਪ ਸਿੰਘ ਆਗੂ ਹਾਜਰ ਸਨ।ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲ੍ਹੋਂ 16-17 ਦਸੰਬਰ ਨੂੰ ਪੰਜਾਬ ਭਰ ਚ ਥਾਂ-ਥਾਂ ਤੇ ਪੇਂਡੂ ਭੱਤੇ 'ਤੇ ਰੋਕ ਲਾਉਣ ਵਾਲੇ ਪੱਤਰ ਦੀਆਂ ਕਾਪੀਆਂ ਸਾੜਨ ਦਾ ਸੱਦਾ

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲ੍ਹੋਂ

16-17 ਦਸੰਬਰ ਨੂੰ ਪੰਜਾਬ ਭਰ ਚ ਥਾਂ-ਥਾਂ ਤੇ ਪੇਂਡੂ ਭੱਤੇ 'ਤੇ ਰੋਕ ਲਾਉਣ ਵਾਲੇ ਪੱਤਰ ਦੀਆਂ ਕਾਪੀਆਂ ਸਾੜਨ ਦਾ ਸੱਦਾ 

 

19 ਦਸੰਬਰ ਨੂੰ ਖਰੜ ਵਿਖੇ ਚੰਨੀ ਹਕੂਮਤ ਵਿਰੁੱਧ ਲਲਕਾਰ ਰੈਲੀ, ਲੱਖਾਂ ਮੁਲਾਜ਼ਮ ਹੋਣਗੇ ਸ਼ਾਮਲ


ਖਰੜ, 14 ਦਸੰਬਰ (ਪੱਤਰ ਪ੍ਰੇਰਕ)

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ 19 ਦਸੰਬਰ ਨੂੰ ਖਰੜ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ 'ਵੰਗਾਰ ਰੈਲੀ' ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਮਿਊਂਸੀਪਲ ਪਾਰਕ ਖਰੜ ਵਿਖੇ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਸੂਬਾਈ ਤਿਆਰੀ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਫਰੰਟ ਦੇ ਆਗੂਆਂ ਨੇ ਕਿਹਾ ਕਿ ਫੋਕੇ ਐਲਾਨਾਂ ਦੇ ਚੌਕੇ ਛਿੱਕੇ ਮਾਰਨ ਵਿੱਚ ਚੰਨੀ ਸਾਹਿਬ ਉਸਤਾਦ ਹਨ, ਪਰ ਲੋਕ ਘੋਲਾਂ ਅੱਗੇ ਦੁਨੀਆਂ ਦੇ ਵੱਡੇ ਤੋਂ ਵੱਡੇ ਉਸਤਾਦ ਵੀ ਗੋਡਿਆਂ ਪਰਨੇ ਹੋ ਜਾਂਦੇ ਹਨ। ਸਾਂਝੇ ਫਰੰਟ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਿਲਦੇ 5 ਪ੍ਰਤੀਸ਼ਤ ਪੇਂਡੂ ਭੱਤੇ, ਸਿਧੀ ਭਰਤੀ ਲਈ ਪਰਖ ਸਮੇਂ ਦੇ ਸਾਰੇ ਲਾਭ ਅਤੇ A.C.P. (4-9-14 ਸਾਲਾਂ) 'ਤੇ ਭਵਿੱਖੀ ਲਾਭ ਰੋਕਣ ਦੀ ਸਖ਼ਤ ਨਿਖੇਧੀ ਕਰਦਿਆਂ, ਇਸ ਵਿਰੁੱਧ ਘੋਲ ਨੂੰ ਤਿੱਖਾ ਕਰਨ ਦਾ ਸੱਦਾ ਦਿੱਤਾ।

ਸਾਂਝੇ ਫਰੰਟ ਨੇ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਮਾਣ ਭੱਤਾ ਵਰਕਰਾਂ 'ਤੇ ਘੱਟੋ ਘੱਟ ਉਜ਼ਰਤਾਂ ਲਾਗੂ ਕਰਨ, ਆਊਟ ਸੋਰਸ ਪ੍ਰਣਾਲੀ ਰੱਦ ਕਰਕੇ ਸਾਰੇ ਵਰਕਰਾਂ ਨੂੰ ਵਿਭਾਗਾਂ ਵਿੱਚ ਲਿਆਉਣ ਅਤੇ ਜਨਵਰੀ 2004 ਤੋਂ ਬਾਅਦ ਵਾਲੇ ਮੁਲਾਜ਼ਮਾਂ ਦੀ ਐਨ.ਪੀ.ਐਸ. ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ  ਵਰਗੇ ਜ਼ਰੂਰੀ ਮੁੱਦਿਆਂ 'ਤੇ 'ਚੰਨੀ ਸਰਕਾਰ' ਵੱਲੋਂ ਧਾਰੀ ਹੋਈ ਸਾਜਿਸ਼ੀ ਚੁੱਪ ਦਾ ਸਖ਼ਤ ਨੋਟਿਸ ਲੈਂਦਿਆਂ 19 ਦਸੰਬਰ ਦੀ ਖਰੜ ਰੈਲੀ ਨੂੰ ਸਫਲ ਕਰਨ ਦੀ ਯੋਜਨਾ ਉਲੀਕੀ।

 ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸਨਰਾਂ ਨੂੰ 31-12-2015 ਤੋਂ 113% ਡੀ.ਏ. 'ਤੇ ਦਿੱਤੇ ਗਏ 15% ਵਾਧੇ ਦੇ ਫਾਰਮੂਲੇ ਨੂੰ ਰੱਦ ਕਰਦਿਆਂ ਸਾਂਝੇ ਫਰੰਟ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਦੇ ਦਕੀਆਨੂਸੀ ਵਿਚਾਰਾਂ ਵਾਲੇ ਇਸ ਮਨਘੜਤ ਫਾਰਮੂਲੇ ਨੂੰ ਰੱਦ ਕਰਕੇ 2.72 ਗੁਣਾਂਕ ਦਿੱਤਾ ਜਾਵੇ। 

ਸਾਂਝੇ ਫਰੰਟ ਨੇ ਪੈਨਸ਼ਨਰਾਂ ਸਬੰਧੀ ਜਾਰੀ ਕੀਤੇ 29 ਅਕਤੂਬਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਦਿਆਂ ਮੰਗ ਕੀਤੀ ਕਿ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ 2.72 ਦੇ ਗੁਣਾਂਕ ਨਾਲ ਸੋਧ ਕੀਤੀ ਜਾਵੇ।

ਸਾਂਝੇ ਫਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ 11% ਡੀ.ਏ. ਨੂੰ ਜੁਲਾਈ 2021 ਤੋਂ ਜਾਰੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਜੁਲਾਈ 2021 ਤੋਂ ਬਕਾਇਆ ਪਿਆ 3 ਪ੍ਰਤੀਸ਼ਤ ਡੀ.ਏ. ਵੀ ਦਿੱਤਾ ਜਾਵੇ।

ਪੰਜਾਬ ਸਰਕਾਰ ਵੱਲੋਂ 01-01-16 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਦਿੱਤੇ ਗਏ 15% ਵਾਧੇ ਨੂੰ ਰੱਦ ਕਰਦਿਆਂ ਸਾਂਝੇ ਫਰੰਟ ਨੇ ਮੰਗ ਕੀਤੀ ਕਿ ਇਹਨਾ ਮੁਲਾਜ਼ਮਾਂ ਦੇ ਪੇ-ਬੈਂਡ 'ਚ ਗ੍ਰੇਡ ਪੇਅ ਜੋੜਨ ਉਪਰੰਤ ਬਣਦੀ ਮੁਢਲੀ ਤਨਖ਼ਾਹ 'ਤੇ 2.72 ਦਾ ਗੁਣਾਂਕ ਦਿੱਤਾ ਜਾਵੇ। 17-7-2021 ਤੋਂ ਬਾਅਦ ਹਾਜ਼ਰ ਹੋਣ ਵਾਲੇ ਮੁਲਾਜ਼ਮਾ 'ਤੇ ਵੀ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਅਨ-ਰੀਵਾਈਜ਼ਡ ਅਤੇ ਅੰਸ਼ਕ ਰੀਵਾਈਜ਼ਡ ਵਰਗਾਂ ਦੇ ਮੁਲਾਜ਼ਮਾਂ ਦੀ ਦਸੰਬਰ 2011 ਦੀ ਤੋੜੀ ਗਈ ਪੇ-ਪੈਰਿਟੀ ਨੂੰ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ।

ਸਾਂਝੇ ਫਰੰਟ ਨੇ ਪੰਜਾਬ ਅੰਦਰ ਲੋਕ ਪੱਖੀ ਏਜੰਡੇ ਨੂੰ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ 19 ਦਸੰਬਰ ਨੂੰ ਖਰੜ ਵਿਖੇਤਣ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵੰਗਾਰ ਰੈਲੀ ਕਰਕੇ ਮੁੱਖ ਮੰਤਰੀ ਚੰਨੀ ਦੇ ਘਰ ਦੇ ਘਿਰਾਉ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਇਸ ਮੌਕੇ ਸਾਂਝਾ ਫਰੰਟ ਦੇ ਕਨਵੀਨਰ ਜਰਮਨਜੀਤ ਸਿੰਘ, ਸੁਖਦੇਵ ਸਿੰਘ ਸੂਰਤਾਪੁਰੀ, ਸੁਰਮੁਖ ਸਿੰਘ, ਗੁਰਿੰਦਰ ਸਿੰਘ, ਬਲਬੀਰ ਸਿੰਘ ਧਾਨੀਆਂ, ਮੰਗਤ ਰਾਮ, ਮਨਜੀਤ ਸਿੰਘ ਸੈਣੀ, ਨੀਰਜ ਪਾਲ, ਪਰਮਜੀਤ ਕੌਰ ਮਾਨ ਅਤੇ ਸ਼ਕੁੰਤਲਾ ਸਰੋਏ ਆਦਿ ਆਗੂ ਵੀ ਹਾਜ਼ਰ ਸਨ।

PSEB PHYSICS 10+2 ANSWER KEY SET B


 

PSEB BOARD EXAM ANSWER KEY DOWNLOAD ALL ANSWER KEY HERE 

10+2 PHYSICS    ਆੰਸਰ ਕੀ SET B

Question Answer Question Answer
1 C 31 A
2 C 32 B
3 B 33 B
4 A 34 C
5 A 35 C
6 A 36
7 B 37
8 A 38
9 C 39
10 B 40


11 A

12 D

13 B

14 B

15 A

16 B

17 B

18 A

19 C

20 B

21 C

22 B

23 A

24 A

25 C

26 D

27 C

28 B

29 D

30 
D

DOWNLOAD ALL ANSWER KEY HERE

PSEB PHYSICS 10+2 ANSWER KEY SET A ( DECEMBER 2021)


 

PSEB BOARD EXAM ANSWER KEY DOWNLOAD ALL ANSWER KEY HERE 

10+2 PHYSICS    ਆੰਸਰ ਕੀ SET A

Question Answer Question Answer
1 B 31 B
2 C 32 A
3 C 33 C
4 D 34 A
5 C 35 A
6 B 36
7 D 37
8 A 38
9 C 39
10 D 40


11 B

12 B

13 A

14 B

15 B

16 A

17 B

18 B

19 C

20 C

21 D

22 A

23 C

24 B

25 A

26 B

27 A

28 C

29 B

30 
A

DOWNLOAD ALL ANSWER KEY HERE

ਕਰੋਨਾ ਨਾਲ ਸਕੂਲ ਅਧਿਆਪਕ ਦੀ ਮੌਤ, ਸਕੂਲ ਹੋਇਆ ਬੰਦ

ਲੁਧਿਆਣਾ ) : ਅੱਜ ਇਕ 55 ਸਾਲਾ ਸਕੂਲ ਅਧਿਆਪਕ ਦੀ ਕੋਰੋਨਾ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਸੈਕਰਡ ਹਾਰਟ ਕਾਨਵੈਂਟ ਸਕੂਲ ਵਿੱਚ ਗਣਿਤ ਦਾ ਅਧਿਆਪਕ ਸੀ। ਮ੍ਰਿਤਕ ਮਰੀਜ਼ ਸਥਾਨਕ ਨਿਊ ਪ੍ਰੇਮ ਨਗਰ ਦਾ ਰਹਿਣ ਵਾਲਾ ਸੀ, ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਸਿਹਤ ਅਧਿਕਾਰੀਆਂ ਮੁਤਾਬਕ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਕੱਲ੍ਹ ਵਿਭਾਗ ਦੀਆਂ ਟੀਮਾਂ ਸਕੂਲ ਦਾ ਦੌਰਾ ਕਰਨਗੀਆਂ। ਇਸ ਦੌਰਾਨ ਅਧਿਆਪਕਾਂ ਅਤੇ ਸਟਾਫ਼ ਦੇ ਸੈਂਪਲ ਲਏ ਜਾਣਗੇ। 


PSEB BOARD EXAM : ANSWER KEY DOWNLOAD HERE
 

ਸ਼ਹਿਰ ਵਿੱਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 2116 ਹੋ ਗਈ ਹੈ। ਅੱਜ ਸਥਾਨਕ ਹਸਪਤਾਲਾਂ ਵਿੱਚ ਕਰੋਨਾ ਦੇ 5 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 2 ਜ਼ਿਲ੍ਹੇ ਦੇ ਵਸਨੀਕ ਹਨ ਜਦਕਿ 3 ਬਾਹਰੀ ਜ਼ਿਲ੍ਹਿਆਂ ਆਦਿ ਨਾਲ ਸਬੰਧਤ ਹਨ।


ਸਿਵਲ ਸਰਜਨ ਡਾ. ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 87713 ਹੋ ਗਈ ਹੈ ਜਦਕਿ 11753 ਮਰੀਜ਼ ਹੋਰ ਜ਼ਿਲ੍ਹਿਆਂ ਅਤੇ ਰਾਜਾਂ ਦੇ ਸਨ, ਜਿਨ੍ਹਾਂ ਵਿੱਚੋਂ 1061 ਦੀ ਮੌਤ ਹੋ ਚੁੱਕੀ ਹੈ ਅਤੇ 4 ਮਰੀਜ਼ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 32 ਹੈ, ਜਿਨ੍ਹਾਂ ਵਿੱਚੋਂ 28 ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਹਨ।

PSEB 10TH SCIENCE ANSWER KEY SET B 

PSEB BOARD EXAM ANSWER KEY DOWNLOAD ALL ANSWER KEY HERE 

10TH    ਆੰਸਰ ਕੀ SET B

Question Answer Question Answer
1 A 31 C
2 B 32 A
3 B 33 C
4 C 34 C
5 B 35 B
6 C 36 B
7 B 37 C
8 C 38 C
9 A 39 D
10 D 40
B

11 A

12 C

13 C

14 D

15 A

16 C

17 B

18 A

19 D

20 A

21 D

22 A

23 A

24 B

25 C

26 D

27 B

28 B

29 B

30 
D

DOWNLOAD ALL ANSWER KEY HERE

PSEB 10TH SCIENCE ANSWER KEY SET A DOWNLOAD HERE

  

PSEB BOARD EXAM ANSWER KEY DOWNLOAD ALL ANSWER KEY HERE 

10TH    ਆੰਸਰ ਕੀ SET A

Question Answer Question Answer
1 B 31 C
2 C 32 C
3 A 33 B
4 B 34 C
5 D 35 C
6 A 36 D
7 C 37 D
8 A 38 B
9 B 39 C
10 D 40
D

11 B

12 B

13 C

14 D

15 A

16 C

17 C

18 A

19 D

20 C

21 B

22 B

23 A

24 B

25 D

26 A

27 B

28 A

29 B

30 
C

DOWNLOAD ALL ANSWER KEY HERE

DAV COLLEGE RECRUITMENT 2021: ਡੀਏਵੀ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫ਼ੈਸਰਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 

CABINET MEETING: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਹੋ ਸਕਦੇ ਵੱਡੇ ਫੈਸਲੇ

 

ਚੰਡੀਗੜ੍ਹ 17 ਦਸੰਬਰ;

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਯਾਨੀ 17 ਦਸੰਬਰ ਨੂੰ ਹੋਣ ਜਾ ਰਹੀ ਹੈ ।ਅੱਜ ਦੀ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋ ਰਹੀ ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ । 
PUNJAB GOVT APPOINTED NEW DGP

BREAKING NEWS: ਪੰਜਾਬ ਸਰਕਾਰ ਨੇ ਸਿਧਾਰਥ ਚਟੋਪਾਧਿਆਏ ਨੂੰ ਕੀਤਾ ਡੀਜੀਪੀ ਨਿਯੁਕਤ

ਚੰਡੀਗੜ੍ਹ: 17 ਦਸੰਬਰ

 ਪੰਜਾਬ ਸਰਕਾਰ ਵੱਲੋਂ 16 ਦਸੰਬਰ ਦੀ ਰਾਤ ਨੂੰ ਵੱਡਾ ਫੇਰਬਦਲ ਕੀਤਾ ਗਿਆ। ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਥਾਂ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਨਾਂ ਕਾਰਜਕਾਰੀ ਡੀ ਪੀ ਡੀ ਜੀ ਪੀ ਲਗਾਇਆ ਗਿਆ ਹੈ ‌। ਇਸ ਨਿਯੁਕਤੀ ਤੋਂ ਬਾਅਦ ਪੰਜਾਬ ਵਿਚ ਪੁਲਿਸ ਕਾਰਵਾਈ ਤੇਜ਼ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। 

ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ , ਹੁਕਮਾਂ ਦੀ ਕਾਪੀ ਪੜ੍ਹਨ ਲਈ ਇੱਥੇ ਕਲਿਕ ਕਰੋ।

PSEB 10+2 BIOLOGY ANSWER KEY SET A

 

 

 


 

PSEB BOARD EXAM ANSWER KEY DOWNLOAD ALL ANSWER KEY HERE 

10+2 BIOLOGY    ਆੰਸਰ ਕੀ SET B

Question Answer Question Answer
1 D 31 C
2 A 32 A
3 A 33 D
4 C 34 D
5 A 35 A
6 A 36
7 B 37
8 B 38
9 D 39
10 A 40


11 C

12 A

13 B

14 C

15 C

16 A

17 C

18 B

19 D

20 C

21 D

22 A

23 C

24 D

25 B

26 C

27 A

28 D

29 A

30 
B

DOWNLOAD ALL ANSWER KEY HERE

PSEB 10+2 BIOLOGY ANSWER KEY SET A

 

 


 

PSEB BOARD EXAM ANSWER KEY DOWNLOAD ALL ANSWER KEY HERE 

10+2 BIOLOGY    ਆੰਸਰ ਕੀ SET A

Question Answer Question Answer
1 A 31 C
2 D 32 A
3 C 33 C
4 B 34 A
5 D 35 D
6 A 36
7 A 37
8 C 38
9 C 39
10 D 40


11 D

12 A

13 D

14 D

15 A

16 B

17 A

18 D

19 B

20 C

21 D

22 A

23 C

24 B

25 A

26 A

27 B

28 D

29 A

30 
C

DOWNLOAD ALL ANSWER KEY HERE

CTET 2021: ਸੀਬੀਐਸਈ ਵਲੋਂ ਸੀਟੈਟ ਪ੍ਰੀਖਿਆ ਮੁਲਤਵੀ

 

ETT ,PTI RECRUITMENT OFFICIAL ADVERTISEMENT DOWNLOAD HERE

 

MASTER CADRE , ACT LECTURER RECRUITMENT OFFICIAL ADVERTISEMENT

 

ਈਟੀਟੀ, ਮਾਸਟਰ, ਲੈਕਚਰਾਰ , ACT, PTI ਦੀਆਂ ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ,“ਘਰ-ਘਰ ਰੁਜ਼ਗਾਰ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ। ਸਰਕਾਰੀ (ਮਾਡਲ) ਸੀਨੀਅਰ ਸੈਕੰਡਰੀ ਸਕੂਲ, (ਮਾਈਕਰੋਸਾਫਟ ਬਿਲਡਿੰਗ) ਫੇਜ਼-3ਬੀ-1, ਮੁਹਾਲੀ। (ਵੈੱਬਸਾਈਟ: www.educationrecruitmentboard.com)  ਘਰ-ਘਰ ਰੁਜ਼ਗਾਰ ਤਹਿਤ ਪੰਜਾਬ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀਆਂ 4185, ਆਰਟ ਐਟ ਕਰਾਫਟ ਟੀਚਰ ਦੀਆਂ 250 ਅਸਾਮੀਆਂ ਅਤੇ ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਦੀਆਂ 343 ਅਸਾਮੀਆਂ ਦੀ ਭਰਤੀ ਕਰਨ ਲਈ ਯੋਗ ਉਮੀਦਵਾਰਾਂ ਵੱਲੋਂ ਵਿਭਾਗ ਦੀ ਵੈੱਬਸਾਈਟ www.educationrecruitmentboard.com ਤੇ ਆਨਲਾਈਨ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਸਬੰਧੀ ਸ਼ਰਤਾਂ/ਬਾਜ਼ਾਂ (Terms and Conditions) ਵਿਭਾਗ ਦੀ ਵੈੱਬਸਾਈਟ ਤੇ ਉਪਲਬਧ ਹਨ। 

ਇਹਨਾਂ ਅਸਾਮੀਆਂ ਸਬੰਧੀ DOWNLOAD OFFICIAL ADVERTISEMENT HERE

 ਘਰ ਘਰ ਰੋਜ਼ਗਾਰ ਤਹਿਤ ਪੰਜਾਬ ਸਿੱਖਿਆ ਵਿਭਾਗ ਵੱਲੋਂ
ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਅਤੇ ਪੀ.ਟੀ.ਆਈ.
ਦੀਆਂ 2000 ਅਸਾਮੀਆਂ ਸਕੂਲਾਂ ਵਿਚ ਭਰਨ ਲਈ ਭਰਤੀ ਦੀ
ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਸਬੰਧੀ ਹੋਰ ਡਿਟੇਲਸ਼ਰਤਾਂ/ਬਾਨਾਂ ਵੱਬਸਾਈਟ www.educationrecruitmentboard.com
ਤੇ ਵੇਖੀ ਜਾ ਸਕਦੀ ਹੈ।


ਇਹਨਾਂ ਅਸਾਮੀਆਂ ਸਬੰਧੀ IMPORTANT LINKS


RECENT UPDATES

Today's Highlight