ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਪਹੁੰਚੇ, ਜਿੱਥੇ ਉਨ੍ਹਾਂ ਨੌਜਵਾਨਾਂ ਨੂੰ ਤੋਹਫੇ ਦਿੰਦੇ ਹੋਏ ਕਈ ਵੱਡੇ ਐਲਾਨ ਕੀਤੇ।
ਸੀਐਮ ਚੰਨੀ ਨੇ ਕਿਹਾ ਕਿ ਜੇਕਰ ਨਵੀਂ ਸਰਕਾਰ ਬਣੀ ਤਾਂ ਆਈਲੈਟਸ ਦੀ ਕੋਚਿੰਗ ਮੁਫ਼ਤ ਦਿੱਤੀ ਜਾਵੇਗੀ ਅਤੇ ਨਾਲ ਹੀ ਇੱਕ ਸਾਲ ਵਿੱਚ 1 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੀ ਗਰੰਟੀ ਦਿੰਦੇ ਹੋਏ ਕਿਹਾ ਕਿ ਅਸੀਂ ਇਸ ਬਾਰੇ ਕਾਨੂੰਨ ਬਣਾਵਾਂਗੇ, ਅੱਜ ਦੀ ਕੈਬਨਿਟ ਮੀਟਿੰਗ ਵਿੱਚ ਬਿੱਲ ਵੀ ਪਾਸ ਕਰ ਦਿੱਤਾ ਜਾਵੇਗਾ।
Also read:ਸਕੂਲ ਬੰਦ, ਅਧਿਆਪਕ ਆਉਣਗੇ ਸਕੂਲ, ਡੀਪੀਆਈ
PSTET OFFICIAL ANSWER KEY OUT DOWNLOAD HERE
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 53000 ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਝਟਕਾ ਹੁਣ ਡੀਏ ਦੇਣ ਤੋਂ ਪਲਟਿਆ ਪਾਸਾ