ਸਰਕਾਰੀ ਸਕੂਲਾਂ ਦਾ ਸਮਾਂ ਸਿਰਫ਼ 2 ਘੰਟੇ, ਕੀ ਹੈ ਸਚਾਈ, ਪੜ੍ਹੋ

 

Jobs of today

ਪੰਜਾਬ ਸਰਕਾਰ ਵੱਲੋਂ 4 ਜਨਵਰੀ ਨੂੰ ਸਕੂਲ ਕਾਲਜ ਅਤੇ ਸਾਰੇ ਹੀ  ਸਿੱਖਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਸਿੱਖਿਆ ਅਦਾਰੇ ਸਿਰਫ ਵਿਦਿਆਰਥੀਆਂ ਲਈ ਬੰਦ ਕੀਤੇ ਗਏ ਹਨ ਅਤੇ ਅਧਿਆਪਕਾਂ ਨੂੰ ਸਕੂਲ ਵਿੱਚ ਆਉਣ ਸਬੰਧੀ ਹੁਕਮ ਡੀਪੀਆਈ ਵਲੋਂ ਜਾਰੀ ਕੀਤੇ ਹਨ । ਡੀ ਪੀ ਆਈ  ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕੀ ਅਧਿਆਪਕ ਅਤੇ ਸਟਾਫ ਆਮ ਦਿਨਾਂ ਵਾਂਗ ਸਕੂਲਾਂ ਵਿੱਚ ਹਾਜ਼ਰ ਰਹਿਣਗੇ।

Read today's highlights:
D.P.Ed admission 2022: Physical efficiency test ਅਤੇ ਸਰਟੀਫਿਕੇਟਾਂ ਦੀ ਪੜਤਾਲ ਇਸ ਦਿਨ  




ਅੱਜ ਯਾਨੀ 5 ਜਨਵਰੀ ਨੂੰ ਇੱਕ ਮੈਸਜ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਕੂਲ ਸਿਰਫ਼ ਸਵੇਰੇ 10 ਵਜੇ ਤੋਂ 12 ਵਜੇ ਤੱਕ ਖੁੱਲੇ ਰਹਿਣਗੇ।

ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ ਇਹ  ਵਾਇਰਲ ਪੱਤਰ/ਮੈਸਜ ਬਿਲਕੁਲ ਜਾਅਲੀ ਹੈ , ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ। ਪ੍ਰਾਈਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3 ਵਜੇ ਤੱਕ ਅਤੇ ਅੱਪਰ-ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3 :20 ਤੱਕ ਦਾ ਹੈ।


Also read: 

PUNJAB CABINET DECISION READ HERE

Also read:




JOBS IN JALANDHAR 











💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends