ਨਵੀਂ ਦਿੱਲੀ : 9 ਜਨਵਰੀ, 2021
ਪ੍ਰਧਾਨਮੰਤਰੀ ਦਾ ਵੱਡਾ ਐਲਾਨ 4 ਸਾਹਿਬਜ਼ਾਦਿਆਂ ਦੀ ਯਾਦ ਚ ਹਰ ਸਾਲ 26 ਦਿਸੰਬਰ ਨੂੰ ਮਨਾਇਆ ਜਾਵੇਗਾ 'ਵੀਰ ਬਾਲ ਦਿਵਸ'
ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਕਿਹਾ"
ਅੱਜ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਵਰ੍ਹੇ ਤੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਅਤੇ ਉਨ੍ਹਾਂ ਦੀ ਨਿਆਂ ਦੀ ਖੋਜ ਪ੍ਰਤੀ ਢੁਕਵੀਂ ਸ਼ਰਧਾਂਜਲੀ ਹੈ।"
ਅੱਜ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਵਰ੍ਹੇ ਤੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਅਤੇ ਉਨ੍ਹਾਂ ਦੀ ਨਿਆਂ ਦੀ ਖੋਜ ਪ੍ਰਤੀ ਢੁਕਵੀਂ ਸ਼ਰਧਾਂਜਲੀ ਹੈ।
— Narendra Modi (@narendramodi) January 9, 2022