36000 ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਬਿਲ ਰਾਜਪਾਲ ਵੱਲੋ 6 ਇਤਰਾਜ਼ ਲਗਾ ਕੇ ਕੀਤਾ ਵਾਪਸ, ਪੜ੍ਹੋ

 ਚੰਡੀਗੜ੍ਹ 2 ਜਨਵਰੀ, 


  ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਬਿੱਲ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਬੀਤੇ ਦਿਨ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੇਰੇ ’ਤੇ ਲਾਏ ਗਏ ਦੋਸ਼ ਸਰਾਸਰ ਗਲਤ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੂੰ ਪਹਿਲਾਂ ਉਨ੍ਹਾਂ ਗਲਤੀਆਂ ਨੂੰ ਦੂਰ ਕਰਨਾ ਚਾਹੀਦਾ ਹੈ।  



Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends