ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 53000 ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ

 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 9 ਵਜੇ ਦਾਣਾ ਮੰਡੀ ਮੋਰਿੰਡਾ ਪਹੁੰਚੇ। ਇੱਥੇ ਉਨ੍ਹਾਂ 53 ਹਜ਼ਾਰ ਮੁਲਾਜ਼ਮਾਂ ਦੀ ਸਮੱਸਿਆ ਨੂੰ ਹੱਲ ਕਰਦਿਆਂ ਆਂਗਣਵਾੜੀ ਵਰਕਰਾਂ ਲਈ ਐਲਾਨ ਕੀਤੇ। ਦਰਅਸਲ, ਸੀਐਮ ਚੰਨੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਹੈ, ਯਾਨੀ ਹੁਣ ਹਰ ਸਾਲ 1 ਜਨਵਰੀ ਨੂੰ ਵਰਕਰਾਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ। 



ਸੀਐਮ ਚੰਨੀ ਨੇ ਆਂਗਣਵਾੜੀ ਵਰਕਰਾਂ ਦੀ ਤਨਖ਼ਾਹ  9300 ਰੁਪਏ, ਆਂਗਣਵਾੜੀ ਮਿੰਨੀ ਵਰਕਰਾਂ ਦੀ ਤਨਖਾਹ  6300 ਰੁਪਏ ਅਤੇ ਆਂਗਣਵਾੜੀ ਹੈਲਪਰ ਦੀ 5100 ਰੁਪਏ ਤੱਕ ਵਧਾ ਕਰਕੇ ਉਨ੍ਹਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਦੇ ਨਾਲ ਹੀ ਸੀਐਮ ਚੰਨੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਇੱਕੋ ਇੱਕ ਉਦੇਸ਼ ਹੈ ਕਿ ਹਰ ਇੱਕ ਨੂੰ ਚੰਗਾ ਜੀਵਨ ਮਿਲੇ। ਅਸੀਂ ਹਰ ਵਰਗ ਦੇ ਭਲੇ ਲਈ ਕੰਮ ਕਰਨਾ ਚਾਹੁੰਦੇ ਹਾਂ।

Also read: 

PU PATIALA RECRUITMENT: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 139 ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਅਪਲਾਈ 

ਸਫ਼ਾਈ ਸੇਵਕਾਂ ਦੀ ਭਰਤੀ: ਸਫ਼ਾਈ ਸੇਵਕਾਂ ਦੀ ਭਰਤੀ ਲਈ ਕਾਉਂਸਲਿੰਗ ਸ਼ਡਿਊਲ, ਮੈਰਿਟ ਸੂਚੀ , ਭਰਤੀ ਦਾ ਵੇਰਵਾ ਦੇਖੋ ਇਥੇ 

PSEB TERM 2: ALL UPDATE SEE HERE 

PPSC PRINCIPAL RECRUITMENT: ਪ੍ਰਿੰਸੀਪਲ ਦੀ ਭਰਤੀ ਲਈ ਅਸਾਮੀਆਂ ਵਿੱਚ ਵਾਧਾ


Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends