ਵੱਡੀ ਖ਼ਬਰ: ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਖਾਲੀ ਅਸਾਮੀਆਂ ਤੇ ਚਾਰਜ ਸੰਭਾਲਣ ਲਈ ਸਰਕਾਰ ਵੱਲੋਂ, ਪੱਤਰ ਜਾਰੀ

 

 ਪੰਜਾਬ ਸਰਕਾਰ ਵੱਲੋਂ   ਪ੍ਰਬੰਧਕੀ ਜਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਸਿੱਖਿਆ ਅਫਸਰਾਂ ਦੀਆਂ ਖਾਲੀ ਅਸਾਮੀਆਂ ਹੋਣ ਦੀ ਸੂਰਤ ਵਿੱਚ ਦਫਤਰੀ ਕੰਮ-ਕਾਜ ਨੂੰ ਨਿਰਵਿਘਨ ਨਿਪਟਾਉਣ ਲਈ ਹੇਠਾਂ ਦਰਜ ਅਨੁਸਾਰ ਫੈਸਲਾ ਕੀਤਾ ਗਿਆ ਹੈ:- ਜੇਕਰ ਜਿਲ੍ਹਾ ਸਿੱਖਿਆ (ਸੈ.ਸਿ.) ਦੀ ਅਸਾਮੀ ਖਾਲੀ ਹੁੰਦੀ ਹੈ ਤਾਂ ਇਸ ਦਾ ਵਾਧੂ ਚਾਰਜ ਉਸੇ ਜਿਲ੍ਹੇ ਦੇ ਜਿਲ੍ਹਾ ਸਿੱਖਿਆ ਅਫਸਰ (ਐ.ਸਿ.) ਵੱਲੋਂ ਸੰਭਾਲਿਆ ਜਾਵੇੇੇਗਾ ।





Also read: ਜ਼ਿਲ੍ਹਾ ਮੈਜਿਸਟਰੇਟ ਵੱਲੋਂ 19 ਜਨਵਰੀ ਨੂੰ ਛੁੱਟੀ ਘੋਸ਼ਿਤ

ਜੇਕਰ ਜਿਲ੍ਹਾ ਸਿੱਖਿਆ ਅਫਸਰ (ਐ.ਸਿ.) ਦੀ ਅਸਾਮੀ ਖਾਲੀ ਹੁੰਦੀ ਹੈ ਤਾਂ ਇਸ ਦਾ ਵਾਧੂ ਚਾਰਜ ਉਸੇ ਜਿਲ੍ਹੇ ਦੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਵੱਲੋਂ ਸੰਭਾਲਿਆ ਜਾਵੇਗਾ।

 


ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਮਿਤੀ 30.04.2022 ਤੱਕ ਪ੍ਰਭਾਵ ਅਧੀਨ ਰਹਿਣਗੇ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends