ਬੋਰਡ ਪ੍ਰੀਖਿਆਵਾਂ ਹੋਣਗੀਆਂ ਆਫਲਾਈਨ ।। ਟਰਮ 01 ਦੇ ਆਧਾਰ ਤੇ ਵੀ ਨਤੀਜਿਆਂ ਨੂੰ ਐਲਾਨਣ ਦੀ ਯੋਜਨਾ।।

 CBSE TERM 2 EXAM WILL BE OFFLINE 

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (Cbse) ਵੱਲੋਂ 10ਵੀਂ ਤੇ 12ਵੀਂ ਜਮਾਤ ਦੀਆਂ ਟਰਮ ਦੀਆਂ ਪ੍ਰੀਖਿਆਵਾਂ ਆਫਲਾਈਨ ਕਰਵਾਉਣ ਦੀ ਯੋਜਨਾ ਹੈ।



 ਇਸ ਲਈ CBSE  ਨੇ ਸਕੂਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਕਰੋਨਾ ਕਾਰਨ ਹਾਲਾਤ ਹੋਰ ਖਰਾਬ ਹੁੰਦੇ ਹਨ ਤਾਂ ਟਰਮ-1 ਪ੍ਰੀਖਿਆਵਾਂ ਦੇ ਆਧਾਰ 'ਤੇ ਹੀ ਵਿਦਿਆਰਥੀਆਂ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ। 


Central board of school education ( CBSE)  ਨੇ ਸਕੂਲਾਂ ਨੂੰ 15 ਜਨਵਰੀ ਨੂੰ ਪੱਤਰ ਲਿਖ ਕੇ ਸਪਸ਼ਟ ਕੀਤਾ ਹੈ ਕਿ ਟਰਮ 2 ਦੀਆਂ ਮਾਰਚ ਅਪਰੈਲ ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਆਫਲਾਈਨ ( OFFLINE)  ਕਰਵਾਈਆਂ ਜਾਣਗੀਆਂ ਜਿਸ ਲਈ ਸੈਂਪਲ ਪੇਪਰ ਜਾਰੀ ਕਰ ਦਿੱਤੇ ਹਨ ਤੇ ਬੋਰਡ ਨੇ ਇਨ੍ਹਾਂ  ਸੈੰਪਲ ਪੇਪਰਾਂ  ਤੋਂ ਇਲਾਵਾ ਅੰਕਾਂ ਦਾ ਵੇਰਵਾ ਦੀ ਆਪਣੀ ਵੈਬਸਾਈਟ ਤੇ ਸਾਂਝਾ ਕਰ ਦਿੱਤਾ ਹੈ।

Breaking news: 

 CBSE ਵਲੋਂ ਜਾਰੀ ਪੱਤਰ  ਸਪਸ਼ਟ ਕੀਤਾ ਗਿਆ ਹੈ ਕਿ ਸਿਹਤ ਮਾਹਰਾਂ ਨੇ ਦੱਸਿਆ ਹੈ ਕਿ ਕਰੋਨਾ ਲਾਗ ਦੀ ਤੀਜੀ ਲਹਿਰ ਨੁਕਸਾਨਦਾਇਕ ਨਹੀਂ ਹੋਵੇਗੀ, ਇਸ ਲਈ ਇਹ ਪ੍ਰੀਖਿਆਵਾਂ ਤੈਅ ਸਮੇਂ 'ਤੇ ਹੀ ਹੋਣਗੀਆਂ।  ਇਹ ਵੀ ਸਪਸ਼ਟ ਕੀਤਾ ਹੈ ਕਿ ਜਿਹੜੇ ਵਿਦਿਆਰਥੀ ਟਰਮ 2 ਦੀ ਪ੍ਰੀਖਿਆ ਨਹੀਂ ਦੇਣਗੇ, ਉਨ੍ਹਾਂ ਦੇ ਨਤੀਜੇ ਟਰਮ-1 ਦੇ ਆਧਾਰ 'ਤੇ ਐਲਾਨ ਦਿੱਤੇ ਜਾਣਗੇ।





 ਪੱਤਰ ਵਿਚ ਕਿਹਾ ਗਿਆ ਹੈ ਕਿ ਟਰਮ- 2 ਦੀ ਪ੍ਰੀਖਿਆ ਵਿਸਥਾਰਤ ਸਵਾਲਾਂ (subjective questions)  ਦੇ ਜਵਾਬਾਂ ਆਧਾਰਿਤ ਹੋਵੇਗੀ ਜਿਸ ਦਾ ਸਮਾਂ ਦੋ ਘੰਟੇ ਹੋਵੇਗਾ ਜਦਕਿ ਟਰਮ-1 ਦੀ ਪ੍ਰੀਖਿਆ ਦਾ ਸਮਾਂ 90 ਮਿੰਟ ਸੀ। 


CBSE ਦੀ ਯੋਜਨਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਲਾਗੂ ਕੀਤੀ ਜਾ ਸਕਦੀ ਹੈ, ਕਿਉਂਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ,CBSE ਦੀਆਂ ਯੋਜਨਾਵਾਂ ਨੂੰ ਇਸ ਤੋਂ ਪਹਿਲਾਂ ਵੀ ਲਾਗੂ ਕੀਤਾ ਗਿਆ ਹੈ ।

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends