ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਹੋ ਸਕਦੇ ਵੱਡੇ ਐਲਾਨ

 


ਚੰਡੀਗੜ੍ਹ 1ਜਨਵਰੀ ,

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ   ਅੱਜ ਯਾਨੀ 01 ਜਨਵਰੀ ਨੂੰ ਸ਼ਾਮ  5:30 ਵਜੇ ਪੰਜਾਬ ਭਵਨ ਵਿਖੇ ਹੋਵੇਗੀ।  ਪਹਿਲਾਂ ਦੀਆਂ ਮੀਟਿੰਗਾਂ ਦੀ ਤਰਾਂ ਇਸ ਮੀਟਿੰਗ  ਵਿੱਚ ਵੱਡੇ ਫੈਸਲੇ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
Also read : Today's highlights

ਚੰਨੀ ਸਰਕਾਰ ਦੀ ਇਹ ਕੈਬਨਿਟ ਮੀਟਿੰਗ ਅਖੀਰਲੀ ਕੈਬਨਿਟ ਮੀਟਿੰਗ ਹੋ ਸਕਦੀ ਹੈ, ਕਿਉਂਕਿ 5 ਜਨਵਰੀ ਨੂੰ ਚੋਣ ਜਾਬਤਾ ਲਾਗੂ ਹੋਣ ਦੀ ਸੰਭਾਵਨਾ ਹੈ। ਕੇਂਦਰ ਅਤੇ ਚੋਣ ਕਮਿਸ਼ਨ ਵੀ ਚੋਣਾਂ ਨੂੰ ਮੁਲਤਵੀ ਕਰਨ ਦੇ ਪੱਖ ਵਿੱਚ ਨਹੀਂ ਹਨ।  ਪੰਜ ਰਾਜਾਂ ਵਿਚ ਜਿਨ੍ਹਾਂ ਵਿੱਚ 2022 ਚੋਣਾਂ ਹੋਣਗੀਆਂ ਉਨ੍ਹਾਂ ਨੂੰ  ਕੋਵਿਡ ਟੀਕਾਕਰਨ  ਕਰਨ ਲਈ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। 

Important links:

 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends