ਪੰਜਾਬ, ਹਰਿਆਣਾ ਤੇ ਰਾਜਸਥਾਨ 'ਚ ਠੰਢ ਤੇ ਧੁੰਦ ਦਾ ਕਹਿਰ, ਬੱਦਲਵਾਈ ਸ਼ੁਰੂ , (Yellow alert)

 ਦੇਸ਼ ਦੇ ਕਈ ਸੂਬਿਆਂ 'ਚ ਇਨ੍ਹੀਂ ਦਿਨੀਂ ਠੰਡ ਪੈ ਰਹੀ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਠੰਢ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਪ੍ਰਕੋਪ ਵੀ ਜਾਰੀ ਹੈ। ਇਸ ਦੌਰਾਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।



Also read: COVID RESTRICTIONS: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ, ਸਿੱਖਿਆ ਸੰਸਥਾਵਾਂ ਲਈ ਵੀ ਹਦਾਇਤਾਂ ( ਪੜ੍ਹੋ)


25 ਜਨਵਰੀ ਤੱਕ ਬੰਦ ਰਹਿਣਗੇ ਵਿੱਦਿਅਕ ਅਦਾਰੇ : ਪੰਜਾਬ ਸਰਕਾਰ



ਪੰਜਾਬ 'ਚ ਅੱਜ ਤੋਂ ਬੱਦਲ ਛਾਏ ਰਹਿਣਗੇ


ਪੰਜਾਬ ਵਿੱਚ ਵੀ ਠੰਢ ਦਾ ਕਹਿਰ ਜਾਰੀ ਹੈ। ਇਸ ਦੌਰਾਨ ਅੱਜ ਤੋਂ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਲੋਕਾਂ ਨੂੰ ਹੋਰ ਕਈ ਦਿਨਾਂ ਤੱਕ ਧੁੰਦ ਅਤੇ ਠੰਡ ਦੀ ਦੋਹਰੀ ਮਾਰ ਝੱਲਣੀ ਪੈ ਸਕਦੀ ਹੈ। ਦੂਜੇ ਪਾਸੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਬਾਰਸ਼ ਦੌਰਾਨ ਤਾਪਮਾਨ ਵਧ ਸਕਦਾ ਹੈ। ਅੰਮ੍ਰਿਤਸਰ ਤੋਂ ਲੈ ਕੇ ਸੂਬੇ ਦੇ ਲਗਪਗ ਸਾਰੇ ਸਥਾਨਾਂ 'ਤੇ ਲੋਕਾਂ ਦੀ ਠੰਡ ਪੈ ਰਹੀ ਹੈ।

6TH PAY COMMISSION: DOWNLOAD ALL OFFICIAL NOTIFICATION HERE 

PSEB TERM 2: DOWNLOAD SYLLABUS, MODEL TEST PAPER HERE 

ਕਰੋਨਾ ਦਾ ਖ਼ਤਰਾ: ਪੇਪਰ ਹੋਣਗੇ ਆਨਲਾਈਨ, ਪੇਪਰਾਂ ਸਬੰਧੀ ਹਦਾਇਤਾਂ ਜਾਰੀ




RECENT UPDATES

School holiday

DIRECT LINK JNV Result 2023: Check Your Results Online Now

JNV Result 2023: Check Your Results Online Now The Jawahar Navodaya Vidyalaya Samiti (NVS) will  announce the results of the JNV Class 6 Ent...