Thursday, 20 January 2022

CORONA CASES TODAY IN PUNJAB: 27 ਲੋਕਾਂ ਦੀ ਮੌਤ, 7849 ਨਵੇਂ ਕਰੋਨਾ ਪਾਜ਼ਿਟਿਵ ਪਾਏ ਗਏ

ਪੰਜਾਬ ਵਿੱਚ ਕਰੋਨਾਵਾਇਰਸ ਕਾਰਨ ਪਿਛਲੇ 24 ਘੰਟਿਆਂ 'ਚ 27 ਜਣਿਆਂ ਦੀ ਮੌਤ ਹੋ ਗਈ। ਇਸ ਨਾਲ ਕਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ 1646 ਹੋ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਸੂਬੇ ਚ 7849 ਨਵੇਂ ਕੇਸ ਸਾਹਮਣੇ ਆਏ ਹਨ ਜਦੋਂਕਿ 6161 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 45505 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਲੁਧਿਆਣਾ ਚ 6-6, ਜਲੰਧਰ ਚ 5, ਬਠਿੰਡਾ, ਗੁਰਦਾਸਪੁਰ, ਸੰਗਰੂਰ ਅਤੇ ਮੁਹਾਲੀ ਚ 2-2, ਹੁਸ਼ਿਆਰਪੁਰ ਅਤੇ ਪਟਿਆਲਾ 'ਚ ਇਕ- ਇਕ ਜਣੇ ਦੀ ਮੌਤ ਹੋ ਗਈ ਹੈ। 

ਜ਼ਿਲ੍ਹਾ ਵਾਇਜ਼ ਕਰੋਨਾ ਪਾਜ਼ਿਟਿਵ ਪਾਏ ਗਏ ਮਰੀਜ਼ਾਂ ਦਾ ਵੇਰਵਾ


RECENT UPDATES

Today's Highlight