ਕੋਵਿਡ-19 ਪ੍ਰਭਾਵਿਤ ਪਰਿਵਾਰ, ਵਿੱਤੀ ਰਾਹਤ ਲਈ ਬਿਨੈ ਪੱਤਰ ਜਮ੍ਹਾ ਕਰਵਾਉਣ: ਪੰਜਾਬ ਸਰਕਾਰ

 ਸੂਬੇ ਦੇ ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਰਾਹਤ ਦੇਣ ਲਈ ਪੰਜਾਬ ਸਰਕਾਰ ਨੇ ਅਜਿਹੇ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਆਪਣੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਬਿਨੈ ਪੱਤਰ ਜਮ੍ਹਾ ਕਰਵਾਉਣ ਲਈ ਕਿਹਾ ਹੈ।



 ਜਾਣਕਾਰੀ ਦਿੰਦਿਆਂ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਪੀੜਤਾਂ ਦੇ ਕਾਨੂੰਨੀ ਵਾਰਸਾਂ ਨੂੰ 50,000/- ਰੁਪਏ ਦੀ ਵਿੱਤੀ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ। 


ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ, ਪ੍ਰਭਾਵਿਤ ਪਰਿਵਾਰਾਂ ਨੂੰ ਆਪਣੀਆਂ ਅਰਜ਼ੀਆਂ (ਰਿਪੋਰਟਾਂ) ਆਪਣੇ ਜ਼ਿਲ੍ਹੇ ਦੇ ਡੀਸੀ ਦਫ਼ਤਰ ਵਿੱਚ ਜਮ੍ਹਾਂ ਕਰਾਉਣੀਆਂ ਪੈਣਗੀਆਂ।



Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends