ਜਿਲ੍ਹਾ ਪ੍ਰੋਗਰਾਮ ਅਫਸਰ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ

 

ਦਫਤਰ, ਜਿਲ੍ਹਾ ਪ੍ਰੋਗਰਾਮ ਅਫਸਰ ਸਮਾਜ ਭਲਾਈ ਕੰਪਲੈਕਸ, ਸ਼ਿਮਲਾਪੁਰੀ, ਨੇੜੇ ਗਿੱਲ ਨਹਿਰ, ਲੁਧਿਆਣਾ 

 ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਰਜੀਆਂ ਪ੍ਰਾਪਤ ਕਰਨ ਦੀ ਆਖਿਰੀ ਮਿਤੀ- 04.02.2022 ਸ਼ਾਮ 05:00 ਵਜੇ ਤੱਕ ਜਿਲ੍ਹਾ ਲੁਧਿਆਣਾ ਵਿੱਚ ਠੇਕੇ ਦੇ ਅਧਾਰ ਤੇ ਹੇਠਾਂ ਦਰਸਾਏ ਅਨੁਸਾਰ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਜੇ.ਜੇ. ਐਕਟ ਦੇ ਤਹਿਤ ਸਥਾਪਿਤ ਅਬਜਰਵੇਸ਼ਨ ਹੋਮ, ਸ਼ਿਮਲਾਪਰੀ, ਲੁਧਿਆਣਾ ਅਤੇ ਚਿਲਡਰਨ ਹੋਮ ਫਾਰ ਬੁਆਏਜ਼, ਜਮਾਲਪੁਰ, ਲੁਧਿਆਣਾ ਲਈ ਹੇਠ ਲਿਖੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ ।


ਚਾਹਵਾਨ ਉਮੀਦਵਾਰ ਆਪਣੀਆਂ ਅਰਜੀਆਂ ਮਿਤੀ 04.02.2022 ਨੂੰ ਸ਼ਾਮ 5:00 ਵਜੇ ਤੱਕ ਕੇਵਲ ਰਜਿਸਟਰਡ ਡਾਕ ਰਾਹੀ ਹੇਠ ਲਿਖੇ ਪਤੇ ਤੇ ਭੇਜ਼ ਸਕਦੇ ਹਨ: ’ਦਫਤਰ, ਜਿਲ੍ਹਾ ਪ੍ਰੋਗਰਾਮ ਅਫਸਰ, ਸਮਾਜ ਭਲਾਈ ਕੰਪਲੈਕਸ, ਨੇੜੇ ਗਿੱਲ ਨਹਿਰ, ਸ਼ਿਮਲਾਪੁਰੀ, ਲੁਧਿਆਣਾ । 

 ਸਾਰੀਆਂ ਅਸਾਮੀਆਂ ਲਈ ਉਮਰ ਦੀ ਹੱਦ 21 ਤੋਂ 37 ਸਾਲ ਦੇ ਵਿਚਕਾਰ ਹੋਵੇਗੀ । 

ਉਮੀਦਵਾਰ ਵੱਲੋਂ ਲਾਜ਼ਮੀ ਯੋਗਤਾ ਦੇ ਸਾਰੇ ਸਰਟੀਫਿਕੇਟ ਨੱਥੀ ਕਰਨਾ ਲਾਜ਼ਮੀ ਹੈ, ।
 ਜੇਕਰ ਫਾਰਮ ਭਰਨ ਦੀ ਆਖ਼ਿਰੀ, ਮਿਿਤੀ ਤੇ ਸਰਕਾਰੀ ਛੁੱਟੀ ਆ ਜਾਂਦੀ ਹੈ ਤਾਂ ਬਿਨੈ ਪੱਤਰ ਪ੍ਰਾਪਤ ਕਰਨ ਦੀ ਮਿਤੀ ਉਸ ਤੋਂ ਅਗਲੀ ਕੰਮ ਵਾਲੇ ਦਿਨ ਦੀ ਹੋਵੇਗੀ ।
Also read:




JOBS IN JALANDHAR 











Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends