ਪੰਜਾਬ ਸਰਕਾਰ ਦੀ ਅਪੀਲ 'ਤੇ ਚੋਣ ਕਮਿਸ਼ਨ ਨੇ ਹੁਣ ਸੂਬੇ 'ਚ ਵੋਟਾਂ 20 ਫਰਵਰੀ ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ 'ਚ ਪਹਿਲਾਂ 14 ਫਰਵਰੀ ਨੂੰ ਵੋਟਾਂ ਪੈਣੀਆਂ ਸਨ ਪਰ ਸੂਬਾ ਸਰਕਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਰੀਕ ਵਧਾਉਣ ਦੀ ਬੇਨਤੀ ਕੀਤੀ ਸੀ।
PUNJAB ELECTION 2022 UPDATES ( ਪੰਜਾਬ ਚੋਣਾਂ 2022, ਪੜ੍ਹੋ ਮਹੱਤਵ ਪੂਰਨ ਅਪਡੇਟ)
CISF RECRUITMENT : 647 ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ 14 ਫਰਵਰੀ ਨੂੰ ਇਕ ਹੀ ਪੜਾਅ 'ਚ ਵੋਟਾਂ ਪੈਣੀਆਂ ਸਨ ਪਰ ਹੁਣ ਵੋਟਾਂ ਦੀ ਤਰੀਕ ਵਧਾ ਕੇ 20 ਫਰਵਰੀ ਕਰ ਦਿੱਤੀ ਗਈ ਹੈ।