BIG BREAKING: ਡਰੱਗਜ਼ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ,ਅਗਾਊਂ ਜ਼ਮਾਨਤ ਪਟੀਸ਼ਨ ਰੱਦ



ਚੰਡੀਗੜ੍ਹ 24 ਜਨਵਰੀ

 ਡਰੱਗਜ਼ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਨਾਲ ਮਜੀਠੀਆ 'ਤੇ ਵਿਸ ਚੋਣ ਨਾਮਜ਼ਦਗੀਆਂ ਭਰਨ ਦੀ ਤਲਵਾਰ ਲਟਕ ਗਈ ਹੈ।  

Updated 

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਦੇ ਨਾਲ ਨਾਲ 3 ਦਿਨ ਗਿਰਫ਼ਤਾਰੀ ਤੇ ਰੋਕ ਲਗਾ ਦਿੱਤੀ ਹੈ। 



 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends