Weather Update: ਪੰਜਾਬ ਵਿੱਚ 23 ਜਨਵਰੀ ਤੱਕ ਹੋਵੇਗੀ ਬਾਰਿਸ਼, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

 Weather Update: ਪੰਜਾਬ ਵਿੱਚ 23 ਜਨਵਰੀ ਤੱਕ ਹੋਵੇਗੀ ਬਾਰਿਸ਼, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ


ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੜਾਕੇ ਦੀ ਠੰਢ ਜਾਰੀ ਹੈ। ਧੁੰਦ ਅਤੇ ਠੰਡ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਕੇਂਦਰ ਅਨੁਸਾਰ ਪੰਜਾਬ ਵਿੱਚ 22 ਅਤੇ 23 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

6ਵਾਂ ਤਨਖਾਹ ਕਮਿਸ਼ਨ , 2016 ਤੋਂ ਪਹਿਲਾਂ ਰਿਟਾਇਰ ਕਰਮਚਾਰੀਆਂ ਦੀਆਂ ਪੈਨਸ਼ਨਾਂ ਸਬੰਧੀ ਹਦਾਇਤਾਂ  

 PUNJAB ELECTION 2022: ਆਮ ਆਦਮੀ ਪਾਰਟੀ ਅਤੇ ਬੀਜੇਪੀ ਵਲੋਂ ਉਮੀਦਵਾਰਾਂ ਦਾ ਐਲਾਨ 

IMPORTANT LETTERS : ਸਿੱਖਿਆ ਵਿਭਾਗ ਅਤੇ ਹੋਰ ਮੁਲਾਜ਼ਮਾਂ ਲਈ ਮਹਤਵ ਪੂਰਨ ਪੱਤਰ 

CSR LEAVES INFORMATION : ਮੁਲਾਜ਼ਮਾਂ ਲਈ ਛੁੱਟੀਆਂ ਸਬੰਧੀ ਅਹਿਮ ਜਾਣਕਾਰੀ






💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends