ਮੌਸਮ ਵਿਭਾਗ ਵਲੋਂ ਯਲੋ ਅਲਰਟ ਜਾਰੀ, ਦੇਖੋ ਆਉਣ ਵਾਲੇ ਦਿਨਾਂ ਵਿੱਚ ਮੌਸਮ ਦਾ ਹਾਲ

 

ਮੌਸਮ ਵਿਭਾਗ ਵਲੋਂ ਅਗਲੇ ਦੋ ਦਿਨਾਂ ਵਿੱਚ ਪੰਜਾਬ, ਹਰਿਆਣਾ ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ  ਸੰਘਣੀ ਧੂੰਦ ਅਤੇ ਠੰਡ ਦੀ ਭਵਿੱਖਬਾਣੀ ਕੀਤੀ ਗਈ ਹੈ।



Also read;



ਜ਼ਾਰੀ ਪ੍ਰੈੱਸ ਨੋਟ ਅਨੁਸਾਰ 24 ਜਨਵਰੀ ਨੂੰ ਇਨ੍ਹਾਂ ਇਲਾਕਿਆਂ ਵਿਚ ਸੀਤ ਲਹਿਰ ਵਧੇਗੀ 25 ਜਨਵਰੀ ਤੋਂ ਲੈ ਕੇ 27 ਜਨਵਰੀ ਤਕ ਇਨ੍ਹਾਂ ਖੇਤਰਾਂ ਵਿੱਚ ਅਲੱਗ-ਅਲੱਗ ਥਾਵਾਂ ਤੇ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਅਨੁਸਾਰ ਪੰਜਾਬ ਹਰਿਆਣਾ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਇਲਾਕਿਆਂ ਵਿੱਚ ਠੰਢ ਅਤੇ ਸੰਘਣੀ ਧੁੰਦ ਦੀ ਦੋਹਰੀ ਮਾਰ ਪਵੇਗੀ। ਮੌਸਮ ਵਿਭਾਗ ਅਨੁਸਾਰ ਹਾਲੇ ਕਈ ਦਿਨਾਂ ਤਕ ਇਲਾਕਿਆਂ ਵਿੱਚ ਠੰਡ ਤੋਂ ਨਿਜਾਤ  ਨਹੀਂ ਮਿਲੇਗੀ.





Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends