ਵਿਦਿਆਰਥੀਆਂ ਲਈ ਅਹਿਮ ਖਬਰ: ਸਿੱਖਿਆ ਬੋਰਡ ਨੇ ਕੋਵਿਡ ਮਹਾਂਮਾਰੀ ਕਾਰਨ ਬੋਰਡ ਪ੍ਰੀਖਿਆ ਕੀਤੀ ਮੁਲਤਵੀ।
ਪੰਜਾਬ ਸਕੂਲ ਸਿੱਖਿਆ ਬੋਰਡ ( PSEB BOARD EXAM 2022) ਵੱਲੋਂ ਕਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਕਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਪ੍ਰੀਖਿਆ 27 ਅਤੇ 28 ਜਨ਼ਵਰੀ 2022 ਨੂੰ ਹੋਣੀ ਸੀ, ਸਿੱਖਿਆ ਬੋਰਡ ਵੱਲੋਂ ਇਸ ਪ੍ਰੀਖਿਆ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਸਨ, ਪ੍ਰੰਤੂ 2 ਹਫਤੇ ਤੋਂ ਲਗਾਤਾਰ ਕਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਣ ਕਾਰਨ ਬਹਰਹਾਲ ਪ੍ਰੀਖਿਆ ਤੇ ਰੋਕ ਲਗਾ ਦਿੱਤੀ ਹੈ।
- PSEB TERM 02 : ਸਿਲੇਬਸ ਅਤੇ ਪ੍ਰਸ਼ਨ ਪੱਤਰ
- PSEB TERM 01 RESULT LINK : (ਲਿੰਕ) ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦੇਖੋ
ਕੰਟਰੋਲਰ ਪ੍ਰੀਖਿਆਵਾਂ ਜੇ ਆਰ ਮਹਿਰੋਕ ਵਲੋਂ ਸਾੰਝੀ ਕੀਤੀ ਜਾਣਕਾਰੀ ਵਿੱਚ ਦਸਿਆ ਗਿਆ ਕਿ ਇਸ ਪ੍ਰੀਖਿਆ ਲਈ ਮੁੜ ਤੋਂ ਨਵੀਆਂ ਮਿਤੀਆਂ ਤੈਅ ਕੀਤੀਆਂ ਜਾਣਗੀਆਂ।
ਪੰਜਾਬ ਸਕੂਲ ਸਿੱਖਿਆ ਬੋਰਡ ਸੈਸ਼ਨ 2021-22 ਨਾਲ ਸਬੰਧਤ ਟਰਮ 01 ਦੀਆਂ ਪ੍ਰੀਖਿਆਵਾਂ ਹੋ ਚੁਕੀਆਂ ਹਨ, ਅਤੇ ਟਰਮ 2 ਦੀਆਂ ਪ੍ਰੀਖਿਆਵਾਂ ਲਈ ਹਾਲੇ ਹੋਣੀਆਂ ਹਨ।
ਕੋਵਿਡ ਮਹਾਂਮਾਰੀ ਕਾਰਨ ਵਿਦਿਆਰਥੀਆਂ ਲਈ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ, ਸਕੂਲਾਂ ਨੂੰ ਖੋਲ੍ਹਣ ਵਾਰੇ ਫੈਸਲਾ ਅੱਜ ।