SCHOOL CLOSED: ਡੀਪੀਆਈ ਵਲੋਂ 25 ਜਨਵਰੀ ਤੱਕ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ, ਪੜ੍ਹੋ


ਚੰਡੀਗੜ੍ਹ , 17 ਜਨਵਰੀ ,2022
ਡੀਪੀਆਈ ਵਲੋਂ 25 ਜਨਵਰੀ ਤੱਕ ਸਕੂਲਾਂ ਨੂੰ ਵਿਦਿਆਰਥੀਆਂ ਲਈ ਬੰਦ ਰੱਖਣ ਦੇ ਹੁਕਮ,  ਜਾਰੀ ਕੀਤੇ ਹਨ।  ਡੀਪੀਆਈ ਵਲੋਂ ਜਾਰੀ ਹੁਕਮਾਂ ਵਿੱਚ  ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਅਮਲਾ ਆਮ ਦਿਨਾਂ ਵਾਂਗ ਆਪਣੀਆਂ ਸੰਸਥਾਵਾਂ ਵਿੱਚ ਹਾਜ਼ਰ ਰੋਣ ਲਈ ਕਿਹਾ ਗਿਆ ਹੈ।

PUNJAB ELECTION 2022 UPDATES ( ਪੰਜਾਬ ਚੋਣਾਂ 2022, ਪੜ੍ਹੋ ਮਹੱਤਵ ਪੂਰਨ ਅਪਡੇਟ) 


ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ  ਸਲਾਨਾ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਟੀਚਿੰਗ ਸਟਾਫ ਸਕੂਲ ਵਿਖੇ ਉਪਲਬਧ ਟੀਚਿੰਗ ਲਰਨਿੰਗ ਏਡਜ਼ ਜਿਵੇਂ ਕਿ ਪ੍ਰੋਜੈਕਟਰ, ਕੰਪਿਊਟਰ ਆਦਿ ਦੀ ਸਹਾਇਤਾ ਨਾਲ ਆਨਲਾਈਨ ਕਲਾਸਾਂ ਲੈਣਗੇ। ਇਸ ਤੋਂ ਇਲਾਵਾ ਸਮੂਹ ਅਧਿਆਪਕ ਵਿਦਿਆਰਥੀਆਂ ਨੂੰ ਪੰਜਾਬ ਐਜੂਕੇਅਰ ਐਪ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਗੇ।



 ਕੋਵਿਡ-19 ਸਬੰਧੀ ਭਾਰਤ ਸਰਕਾਰ ਪੰਜਾਬ ਸਰਕਾਰ/ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ/ਗਾਈਡਲਾਈਨਜ਼ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।


👆👆👆👆👆👆👆👆👆👆🙏🙏🙏




IMPORTANT LINKS :6TH PAY   COMMISSION UPDATES ( 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੋਟੀਫਿਕੇਸ਼ਨ ਪੜਨ ਲਈ ਇਥੇ ਕਲਿੱਕ ਕਰੋ)
CORONA UPDATE IN PUNJAB  ( ਪੰਜਾਬ ਵਿੱਚ ਕਰੋਨਾ ਦਾ ਕਹਿਰ ਜਾਰੀ, ਪੜ੍ਹੋ ਪੂਰੀ ਅਪਡੇਟ) 




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends