BIG BREAKING :1 ਫਰਵਰੀ ਤੱਕ ਬੰਦ ਰਹਿਣਗੇ ਵਿੱਦਿਅਕ ਅਦਾਰੇ, ਸਰਕਾਰ ਵੱਲੋਂ ਹੁਕਮ ਜਾਰੀ

 ਮੋਹਾਲੀ, 25 ਜਨ਼ਵਰੀ 

ਪੰਜਾਬ ਸਰਕਾਰ ਵੱਲੋਂ ਸਮੂਹ ਵਿਦਿਅਕ ਅਦਾਰਿਆਂ ਲਈ ਅੱਜ ਵੱਡੇ ਫੈਸਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਅੱਜ ਜਾਰੀ ਹੁਕਮਾਂ ਵਿੱਚ ਸਮੂਹ ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । 



Subscribe you tube for latest updates

ਸਕੂਲਾਂ ਨੂੰ ਵਿਦਿਆਰਥੀਆਂ ਲਈ ਮੁੜ ਤੋਂ ਖੋਲ੍ਹਣ ਲਈ, ਪੰਜਾਬ ਸਰਕਾਰ ਵੱਲੋਂ 1ਫਰਵਰੀ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਹਨ। 


ਪੰਜਾਬ ਸਰਕਾਰ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਹਾਜਰ ਹੋਣ ਦੇ ਆਦੇਸ ਦਿੱਤੇ ਗਏ ਸਨ ,ਤੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਉਣ ਲਈ ਕਿਹਾ ਗਿਆ ਸੀ। ਇਹਨਾਂ ਹੁਕਮਾਂ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਸਨ। ਅਧਿਆਪਕਾਂ ਨੂੰ ਆਮ ਦਿਨਾਂ ਵਾਂਗ ਸਕੂਲ ਆਉਣ ਲਈ ਹੁਕਮ ਜਾਰੀ ਕੀਤੇ ਸਨ।

PUNJAB SCHOOL CLOSED READ OFFICIAL LETTER HERE

ਇਹਨਾਂ ਹੁਕਮਾਂ ਦੀ ਕਾਪੀ ਪੜ੍ਹਨ ਲਈ ਇੱਥੇ ਕਲਿੱਕ ਕਰੋ


Also read;

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends