Punjab Weather Update: ਸੀ਼ਤ ਲਹਿਰ ਕਾਰਨ ਕੰਬ ਰਹੇ ਲੋਕ, 21 ਤੋਂ ਮੀਂਹ ਪੈਣ ਦੀ ਸੰਭਾਵਨਾ

 ਲੁਧਿਆਣਾ: ਇਸ ਸਮੇਂ ਲੋਕ ਕੜਾਕੇ ਦੀ ਠੰਢ ਨਾਲ ਜੂਝ ਰਹੇ ਹਨ। ਕਾਰਨ ਪਹਾੜਾਂ 'ਤੇ ਬਰਫਬਾਰੀ ਹੈ ਕਿਉਂਕਿ ਇਸ ਸਮੇਂ ਠੰਡੀਆਂ ਹਵਾਵਾਂ ਮੈਦਾਨੀ ਇਲਾਕਿਆਂ ਵੱਲ ਵਧ ਰਹੀਆਂ ਹਨ। ਇਸ ਕਾਰਨ ਲੋਕਾਂ ਨੂੰ ਪਿਛਲੇ ਦੋ ਦਿਨਾਂ ਤੋਂ ਕੜਾਕੇ ਦੀ ਠੰਢ ਝੱਲਣੀ ਪੈ ਰਹੀ ਹੈ। ਐਤਵਾਰ ਨੂੰ ਵੀ ਦਿਨ ਭਰ ਆਸਮਾਨ 'ਚ ਬੱਦਲ ਛਾਏ ਰਹੇ, ਜਿਸ ਕਾਰਨ ਸੀਤ ਲਹਿਰ ਜਾਰੀ ਰਹੀ, ਜਿਸ ਕਾਰਨ ਲੋਕ ਘਰਾਂ 'ਚ ਹੀ ਬੈਠੇ ਰਹੇ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਵੀ ਸ਼ੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਦਿਨ ਅਤੇ ਰਾਤ ਸਮੇਂ ਧੁੰਦ ਛਾਈ ਰਹੇਗੀ। ਹਾਲਾਂਕਿ 21 ਤੋਂ  ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Breaking news: 



ਐਤਵਾਰ ਨੂੰ ਦਿਨ ਦਾ ਤਾਪਮਾਨ 12.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 6 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 8.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹਵਾ ਵਿੱਚ ਨਮੀ ਦੀ ਮਾਤਰਾ ਸਵੇਰੇ 89 ਫੀਸਦੀ ਅਤੇ ਸ਼ਾਮ ਨੂੰ 85 ਫੀਸਦੀ ਰਹੀ।

Read more: 

BOARD EXAM OFFLINE / RESULT MAY BE DECLARED ON FIRST TERM BASIS 


CORONA CASES IN PUNJAB : SEE DISTT WISE CASES 

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends