BREAKING NEWS: ਮਿਡ ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿੱਚ ਹੋਇਆ ਵਾਧਾ, 12 ਮਹੀਨੇ ਮਿਲੇਗੀ ਤਨਖਾਹ , ਹੁਕਮ ਜਾਰੀ


ਪੰਜਾਬ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮਿਡ ਡੇ ਮੀਲ ਸੋਸਾਇਟੀ, ਪੰਜਾਬ ਵੱਲੋਂ ਹੁਕਮ ਜਾਰੀ ਕਰ ਦਿੱਤੇ ਹਨ। ਮਿਡ-ਡੇ-ਮੀਲ ਵਰਕਰਾਂ ਨੂੰ ਪ੍ਰਤੀ ਮਹੀਨੇ 3 ਹਜ਼ਾਰ ਰੁਪਏ ਮਿਹਨਤਾਨਾ ਮਿਲੇਗਾ ਅਤੇ ਹੁਣ ਇਹ ਤਨਖਾਹ 10 ਮਹੀਨੇ ਦੀ ਬਜਾਏ 12 ਮਹੀਨੇ ਮਿਲੇਗੀ। 


 ਪਿਛਲੇ ਦਿਨੀਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧੇ ਸਬੰਧੀ ਐਲਾਨ ਕੀਤੇ ਸਨ। ਪਹਿਲਾਂ ਮਿਡ-ਡੇ-ਮੀਲ ਵਰਕਰਾਂ ਨੂੰ 2200 ਰੁਪਏ ਪ੍ਰਤੀ ਮਹੀਨਾ ਮਿਲਦੇ ਸਨ ਅਤੇ ਪੂਰੇ 12 ਮਹੀਨੇ ਦੀ ਤਨਖਾਹ ਨਹੀਂ ਮਿਲਦੀ ਸੀ ।

ਹੁਣ ਇਹਨਾ ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖਾਹਾਂ ਵਿੱਚ 800 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਗਿਆ ਹੈ ਪੂਰੇ  12 ਮਹੀਨੇ ਮਿਲੇਗੀ।
 

 

ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ ਦਾ ਐਲਾਨ ਕੀਤਾ।

ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ 6694,2364 ਅਧਿਆਪਕ ਅਸਾਮੀਆਂ ਦੀ ਭਰਤੀ ਪ੍ਰੀਕ੍ਰਿਆ, ਵਲੰਟੀਅਰ ਅਧਿਆਪਕਾਂ ਦੇ 6600 ਰੁਪਏ ਦੇ ਵਾਧੇ ਸਬੰਧੀ ਚਰਚਾ 


CORONA BREAKING: ਪੰਜਾਬ ਸਰਕਾਰ ਵੱਲੋਂ ਨਵੀਆਂ ਪਾਬੰਦੀਆਂ ਲਾਗੂ

BIG BREAKING': ਸਕੂਲ ਦੇ ਬਾਥਰੂਮ ਵਿੱਚ ਲਟਕਦੀ ਮਿਲੀ ਵਿਦਿਆਰਥੀ ਦੀ ਲਾਸ਼

ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਨ ਦਾ ਫੈਂਸਲਾ ਸਿੱਖਿਆ ਦੇ ਨਿੱਜੀਕਰਨ ਦੀ ਸਾਜਿਸ਼ ਦਾ ਹਿੱਸਾ: ਪੀਐੱਸਯੂ  



Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends