ਪਠਾਨਕੋਟ: ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ, ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਜਮਾਤ ਚੌਥੀ ਤੱਕ ਸਮੂਹ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ 4 ਜਨਵਰੀ 2022 ਤੋਂ ਸਮੂਹ ਸਕੂਲਾਂ ਲਈ ਲਾਗੂ ਹੋਣਗੇ। ਇਹ ਹੁਕਮ 15 ਜਨਵਰੀ 2022 ਤੱਕ ਲਾਗੂ ਰਹਿਣਗੇ।
JOIN TELEGRAM FOR LATEST UPDATE
ਇਹ ਵੀ ਪੜ੍ਹੋ: ਹੋਰ ਪੰਜ ਜ਼ਿਲ੍ਹਿਆਂ ਵਿੱਚ ਸਕੂਲ ਹੋਣਗੇ ਬੰਦ
ਇਹ ਵੀ ਪੜ੍ਹੋ:
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨੌਜਵਾਨਾਂ ਲਈ ਨੌਕਰੀਆਂ ਦਾ ਵੱਡਾ ਐਲਾਨ
PSEB TERM 2: ਸਿੱਖਿਆ ਬੋਰਡ ਵੱਲੋਂ ਦੂਜੀ ਟਰਮ ਲਈ ਸਿਲੇਬਸ ਅਤੇ ਮਾਡਲ ਪ੍ਰਸ਼ਨ ਪੱਤਰ ਡਾਊਨਲੋਡ ਕਰੋ ਇਥੇ