ਮੋਹਾਲੀ, 25 ਜਨ਼ਵਰੀ
ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿੱਚ ਸਮੂਹ ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਸਕੂਲਾਂ ਨੂੰ ਵਿਦਿਆਰਥੀਆਂ ਲਈ ਮੁੜ ਤੋਂ ਖੋਲ੍ਹਣ ਦਾ ਫੈਸਲਾ, ਪੰਜਾਬ ਸਰਕਾਰ ਵੱਲੋਂ ਅੱਜ ਜਾਂ ਕੱਲ 25 ਜਨ਼ਵਰੀ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਹਨ।
PUNJAB SCHOOL CLOSED , ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਇਸ ਦਿਨ
ਪੰਜਾਬ ਸਰਕਾਰ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਹਾਜਰ ਹੋਣ ਦੇ ਆਦੇਸ ਦਿੱਤੇ ਗਏ ਸਨ, ਅਤੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਉਣ ਲਈ ਕਿਹਾ ਗਿਆ ਸੀ। ਇਹਨਾਂ ਹੁਕਮਾਂ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਸਨ। ਅਧਿਆਪਕਾਂ ਨੂੰ ਆਮ ਦਿਨਾਂ ਵਾਂਗ ਸਕੂਲ ਆਉਣ ਲਈ ਹੁਕਮ ਜਾਰੀ ਕੀਤੇ ਸਨ।
PUNJAB SCHOOL REOPENING
25 ਜਨਵਰੀ ਨੂੰ ਵਿਦਿਆਰਥੀਆਂ ਲਈ ਸਕੂਲਾਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਜਾਵੇਗਾ। ਪ੍ਰੰਤੂ ਜਿਸ ਹਿਸਾਬ ਨਾਲ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਸਕੂਲਾਂ ਨੂੰ ਮੁੜ ਖੋਲ੍ਹਣ ਲਈ ਸਰਕਾਰ ਜੋਖ਼ਮ ਨਹੀਂ ਲੈ ਸਕਦੀ।
ਇਹਨਾਂ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਰੋਨਾ ਵੈਕਸੀਨ ਵੀ ਲਗਾਈ ਜਾ ਰਹੀ ਹੈ ,ਇਹ ਵੀ ਹੋ ਸਕਦਾ ਹੈ ਕਿ ਸਰਕਾਰ ਉਨ੍ਹਾਂ ਵਿਦਿਆਰਥੀਆਂ ਨੂੰ ਜਿਨ੍ਹਾਂ ਨੂੰ ਕਰੋਨਾ ਵੈਕਸੀਨ ਲਗਾਈ ਗਈ ਹੈ ਉਨ੍ਹਾਂ ਲਈ ਸਕੂਲ ਖੋਲ੍ਹਣ।
- PSEB TERM 02 : ਸਿਲੇਬਸ ਅਤੇ ਪ੍ਰਸ਼ਨ ਪੱਤਰ
- PSEB TERM 01 : (ਲਿੰਕ) ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦੇਖੋ
ਅਧਿਆਪਕ ਯੂਨੀਅਨਾਂ ਦੀ ਮੰਗ: ਸਕੂਲ ਖੋਲ੍ਹੇ ਜਾਣ
ਅਧਿਆਪਕ ਯੂਨੀਅਨ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਵਿਦਿਆਰਥੀਆਂ ਲਈ ਸਕੂਲਾਂ ਨੂੰ ਜਲਦੀ ਤੋਂ ਜਲਦੀ ਖੋਲਿਆ ਜਾਵੇ ਤਾਂ ਜੋ ਪੜ੍ਹਾਈ ਤੇ ਕੋਈ ਅਸਰ ਨਾ ਪਵੇ।