PUNJAB SCHOOL CLOSED: ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ

ਮੋਹਾਲੀ, 25 ਜਨ਼ਵਰੀ

 ਪੰਜਾਬ ਸਰਕਾਰ ਵਲੋਂ  ਜਾਰੀ ਹੁਕਮਾਂ ਵਿੱਚ  ਸਮੂਹ  ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਸਕੂਲਾਂ ਨੂੰ ਵਿਦਿਆਰਥੀਆਂ ਲਈ ਮੁੜ ਤੋਂ ਖੋਲ੍ਹਣ ਦਾ ਫੈਸਲਾ, ਪੰਜਾਬ ਸਰਕਾਰ ਵੱਲੋਂ ਅੱਜ ਜਾਂ ਕੱਲ 25 ਜਨ਼ਵਰੀ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਹਨ। 

PUNJAB SCHOOL CLOSED , ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਇਸ ਦਿਨ 





ਪੰਜਾਬ ਸਰਕਾਰ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਹਾਜਰ ਹੋਣ ਦੇ ਆਦੇਸ ਦਿੱਤੇ ਗਏ ਸਨ, ਅਤੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਉਣ ਲਈ ਕਿਹਾ ਗਿਆ ਸੀ। ਇਹਨਾਂ ਹੁਕਮਾਂ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਸਨ। ਅਧਿਆਪਕਾਂ ਨੂੰ  ਆਮ ਦਿਨਾਂ ਵਾਂਗ ਸਕੂਲ ਆਉਣ ਲਈ ਹੁਕਮ ਜਾਰੀ ਕੀਤੇ ਸਨ।

PUNJAB SCHOOL REOPENING



25 ਜਨਵਰੀ ਨੂੰ ਵਿਦਿਆਰਥੀਆਂ ਲਈ ਸਕੂਲਾਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਜਾਵੇਗਾ। ਪ੍ਰੰਤੂ ਜਿਸ ਹਿਸਾਬ ਨਾਲ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਸਕੂਲਾਂ ਨੂੰ ਮੁੜ ਖੋਲ੍ਹਣ ਲਈ ਸਰਕਾਰ ਜੋਖ਼ਮ ਨਹੀਂ ਲੈ ਸਕਦੀ। 

ਇਹਨਾਂ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ

ਪੰਜਾਬ ਸਰਕਾਰ ਵੱਲੋਂ  ਵਿਦਿਆਰਥੀਆਂ ਨੂੰ ਕਰੋਨਾ   ਵੈਕਸੀਨ ਵੀ ਲਗਾਈ ਜਾ ਰਹੀ ਹੈ ‌‌,ਇਹ ਵੀ ਹੋ ਸਕਦਾ ਹੈ ਕਿ ਸਰਕਾਰ ਉਨ੍ਹਾਂ ਵਿਦਿਆਰਥੀਆਂ ਨੂੰ ਜਿਨ੍ਹਾਂ ਨੂੰ  ਕਰੋਨਾ   ਵੈਕਸੀਨ ਲਗਾਈ ਗਈ ਹੈ ਉਨ੍ਹਾਂ ਲਈ ਸਕੂਲ ਖੋਲ੍ਹਣ।



ਅਧਿਆਪਕ ਯੂਨੀਅਨਾਂ ਦੀ ਮੰਗ: ਸਕੂਲ ਖੋਲ੍ਹੇ ਜਾਣ

ਅਧਿਆਪਕ ਯੂਨੀਅਨ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਵਿਦਿਆਰਥੀਆਂ ਲਈ ਸਕੂਲਾਂ ਨੂੰ ਜਲਦੀ ਤੋਂ ਜਲਦੀ ਖੋਲਿਆ ਜਾਵੇ ਤਾਂ ਜੋ ਪੜ੍ਹਾਈ ਤੇ ਕੋਈ ਅਸਰ ਨਾ ਪਵੇ। 


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends