BIG BREAKING : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੌਜਵਾਨਾਂ ਨੂੰ ਨੌਕਰੀਆਂ ਲਈ ਕਰਨਗੇ ਵੱਡੇ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਐਲਾਨ ਕਰਨ ਜਾ ਰਹੇ ਹਨ। 4 ਜਨਵਰੀ ਨੂੰ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਲਈ ਵੱਡੇ ਐਲਾਨ ਕੀਤੇ ਜਾਣਗੇ। ਬਹੁਤ ਦਿਨਾਂ ਤੋਂ ਬੇਰੁਜ਼ਗਾਰ ਨੌਕਰੀਆਂ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾਂ ਦੀਆਂ ਲਗਭਗ 12 ਹਜ਼ਾਰ ਦੇ ਲਗਭਗ ਅਸਾਮੀਆਂ ਨੂੰ ਭਰਨ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਜਾ ਸਕਦੀ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends