ਵਿੱਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਜਾਂਦੇ ਸਮੇਂ ਪੁਲਿਸ ਨੇ ਕੀਤਾ ਗ੍ਰਿਫਤਾਰ

 ਵਿੱਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਜਾਂਦੇ ਸਮੇਂ ਪੁਲਿਸ ਨੇ ਕੀਤਾ ਗ੍ਰਿਫਤਾਰ

ਪਟਿਆਲਾ ( ) ਅੱਜ ਪੰਜਾਬ ਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਪਟਿਆਲਾ ਵਿਖੇ ਮਨਪ੍ਰੀਤ ਸਿੰਘ ਬਾਦਲ ਨੂੰ ਕਾਲੇ ਝੰਡੇ ਦਿਖਾਉਣ ਸਮੇਂ ਪੁਲਿਸ ਨੇ ਫਰੰਟ ਦੇ ਆਗੂਆਂ ਦਰਸ਼ਨ ਸਿੰਘ ਬੇਲੂਮਾਜਰਾ , ਪਰਮਜੀਤ ਸਿੰਘ ਪਟਿਆਲਾ, ਹਰਦੀਪ ਟੋਡਰਪੁਰ, ਨਿਰਭੈ ਸਿੰਘ, ਸ਼ੀਸਮ ਸਿੰਘ ਸਮੇਤ ਲਗਭਗ 30 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ। ਗ਼ੌਰਤਲਬ ਹੈ ਕਿ ਪੰਜਾਬ ਅਤੇ ਯੂਟੀ ਮੁਲਾਜ਼ਮ ਸਾਂਝਾ ਫਰੰਟ ਦੇ ਆਗੂ ਪਿਛਲੇ ਲੰਬੇ ਸਮੇਂ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਆਪਣੀਆਂ ਜਾਇਜ਼ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends