ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਹੋਈ ਕੁਤਾਹੀ ਸਬੰਧੀ ਪਹਿਲੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਸੂਤਰਾਂ ਅਨੁਸਾਰ ਦੇਰ ਰਾਤ ਤੱਕ ਸਰਕਾਰ ਵੱਲੋਂ ਰਸਤਾ ਸਾਫ਼ ਹੋਣ ਦੀ ਗੱਲ ਕਹੀ ਗਈ ਹੈ। ਪੀਐਮ ਮੋਦੀ ਦੇ ਕਾਫ਼ਲੇ ਦੌਰਾਨ ਅਚਾਨਕ ਪ੍ਰਦਰਸ਼ਨਕਾਰੀ ਉੱਥੇ ਆ ਗਏ, ਜਿਨ੍ਹਾਂ ਨੇ ਸੜਕ ਜਾਮ ਕਰ ਦਿੱਤੀ। ਇਸ ਮਾਮਲੇ ਵਿੱਚ ਕਿਸ ਦੀ ਲਾਪਰਵਾਹੀ ਸੀ, ਇਸ ਦੀ ਜਾਂਚ ਲਈ ਕਮੇਟੀ ਬਣਾਈ ਗਈ ਹੈ।
ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਕੇਂਦਰ ਸਰਕਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਖਿਲਾਫ ਕਾਰਵਾਈ ਕਰ ਸਕਦੀ ਹੈ। ਉਸ ਨੂੰ ਦਿੱਲੀ ਤਲਬ ਕੀਤਾ ਜਾ ਸਕਦਾ ਹੈ। ਇਸ ਦੇ ਲਈ ਐੱਸਪੀਜੀ ਐਕਟ ਦੀ ਉਸ ਧਾਰਾ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੂਬਾ ਪੁਲਸ ਦੀ ਹੈ।
ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ ਦਾ ਐਲਾਨ ਕੀਤਾ।
CORONA BREAKING: ਪੰਜਾਬ ਸਰਕਾਰ ਵੱਲੋਂ ਨਵੀਆਂ ਪਾਬੰਦੀਆਂ ਲਾਗੂ
BIG BREAKING': ਸਕੂਲ ਦੇ ਬਾਥਰੂਮ ਵਿੱਚ ਲਟਕਦੀ ਮਿਲੀ ਵਿਦਿਆਰਥੀ ਦੀ ਲਾਸ਼
ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਨ ਦਾ ਫੈਂਸਲਾ ਸਿੱਖਿਆ ਦੇ ਨਿੱਜੀਕਰਨ ਦੀ ਸਾਜਿਸ਼ ਦਾ ਹਿੱਸਾ: ਪੀਐੱਸਯੂ