ਵੱਡੀ ਖ਼ਬਰ: ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ 'ਚ ਸ਼ਾਮਲ, ਨਵਜੋਤ ਸਿੱਧੂ ਦਾ ਪਾਰਟੀ 'ਚ ਸਵਾਗਤ

 ਵੱਡੀ ਖ਼ਬਰ: ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ 'ਚ ਸ਼ਾਮਲ, ਨਵਜੋਤ ਸਿੱਧੂ ਦਾ ਪਾਰਟੀ 'ਚ ਸਵਾਗਤ



ਪਟਿਆਲਾ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਪਟਿਆਲਾ ਦੇ ਸਾਬਕਾ ਮੇਅਰ ਅਤੇ ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਦੱਸ ਦੇਈਏ ਕਿ ਵਿਸ਼ਨੂੰ ਸ਼ਰਮਾ ਕੁਝ ਸਾਲ ਪਹਿਲਾਂ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਏ ਸਨ।


6TH PAY COMMISSION: DOWNLOAD ALL OFFICIAL NOTIFICATION HERE 

PSEB TERM 2: DOWNLOAD SYLLABUS, MODEL TEST PAPER HERE


Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends